ਮੋਹਾਲੀ, 18 ਜਨਵਰੀ, ਦੇਸ਼ ਕਲਿੱਕ ਬਿਓਰੋ :
ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 27 ਨਵੰਬਰ ਨੂੰ ਕੀਤੀ ਜਾਣ ਵਾਲੀ ਪ੍ਰੀਖਿਆ ਉਤੇ ਚਰਚਾ ਨੂੰ ਲੈ ਕੇ ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ ਸਮੂਹ ਸਕੂਲਾਂ ਨੂੰ ਪੱਤਰ ਜਾਰੀ ਕੀਤਾ ਗਿਆ ਹੈ। ਸਿੱਖਿਆ ਵਿਭਾਗ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ 27 ਜਨਵਰੀ ਨੂੰ ਹੋਣ ਵਾਲੀ ਪ੍ਰੀਖਿਆ ਉਤੇ ਚਰਚਾ ਵਿਦਿਆਰਥੀਆਂ ਨੂੰ ਦਿਖਾਈ/ਸੁਣਾਈ ਜਾਵੇ। ਇਸ ਤੋਂ ਬਾਅਦ ਇਕ ਫੋਟੋ ਐਪ ਉਤੇ ਅਪਲੋਡ ਕੀਤੀ ਜਾਵੇ।(MOREPIC1)(MOREPIC2)