ਨਵੀਂ ਦਿੱਲੀ, ਦੇਸ਼ ਕਲਿੱਕ ਬਿਓਰੋ :
ਚੋਣਾਂ ਖਤਮ ਹੋਣ ਤੋਂ ਬਾਅਦ ਵੱਖ ਵੱਖ ਆਏ ਸਰਵੇਖਣ ਮੁਤਾਬਕ ਕਰਨਾਟਕ ਵਿੱਚ ਕਾਂਗਰਸ ਪਾਰਟੀ ਜਿੱਤ ਦੇ ਨੇੜੇ ਹੈ। ਕਾਂਗਰਸ ਸਭ ਤੋਂ ਵੱਡੀ ਪਾਰਟੀ ਬਣਕੇ ਉਭਰ ਰਹੀ ਹੈ।