ਚੰਡੀਗੜ੍ਹ, 12 ਮਈ, ਦੇਸ਼ ਕਲਿੱਕ ਬਿਓਰੋ :
ਪੰਜਾਬ ਟੀਚਰਜ਼ ਆਫ ਐਵਾਰਡ ਦੇ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ। ਇਹ ਅਰਜ਼ੀਆਂ 15 ਮਈ ਤੋਂ 1 ਜੁਲਾਈ 2023 ਤੱਕ ਭੇਜੀਆਂ ਜਾ ਸਕਦੀਆਂ ਹਨ।