ਚੰਡੀਗੜ੍ਹ, 14 ਮਈ, ਦੇਸ਼ ਕਲਿੱਕ ਬਿਓਰੋ :
ਪੰਜਾਬ ਵੱਲੋਂ ਵੱਲੋਂ ਜ਼ਿਲ੍ਹਾ ਪੁਲਿਸ, ਆਰਮਡ ਪੁਲਿਸ, ਇਨਵੈਸਟਿਗੇਸ਼ਨ ਕਾਡਰ ਅਤੇ ਇੰਟੈਲੀਜੈਂਸ ਦੇ ਕਾਡਰਾਂ ਵਿੱਚ ਸਬ-ਇੰਸਪੈਕਟਰ ਦੇ ਰੈਂਕ ਵਿੱਚ ਪੰਜਾਬ ਪੁਲਿਸ ਦੀ ਭਰਤੀ ਦਾ ਨਤੀਜੇ ਦਾ ਐਲਾਨ ਕਰ ਦਿੱਤਾ ਗਿਆ ਹੈ।
ਇਸ ਸਬੰਧੀ ਪੰਜਾਬ ਪੁਲਿਸ ਵੱਲੋਂ ਟਵੀਟ ਕਰਕੇ ਜਾਣਕਾਰੀ ਦਿੱਤੀ ਗਈ ਹੈ।
ਨਤੀਜਾ ਦੇਖਣ ਲਈ ਇੱਥੇ ਕਲਿੱਕ ਕਰੋ