ਮੋਹਾਲੀ, 19 ਮਈ, ਦੇਸ਼ ਕਲਿੱਕ ਬਿਓਰੋ :
ਸਿੱਖਿਆ ਵਿਭਾਗ ਵੱਲੋਂ 9ਵੀਂ ਅਤੇ 10ਵੀਂ ਕਲਾਸ ਦੇ ਟਾਇਮ ਟੇਬਲ ਸਬੰਧੀ ਸੋਧ ਨੂੰ ਲੈ ਕੇ ਪੱਤਰ ਜਾਰੀ ਕੀਤਾ ਗਿਆ ਹੈ।