Hindi English Monday, 28 April 2025 🕑
BREAKING
4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ PSPCL ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਪੰਚਾਇਤੀ ਚੋਣਾਂ : ਮੋਹਾਲੀ ਜ਼ਿਲ੍ਹੇ ਵਿੱਚ ਸਰਪੰਚੀ ਲਈ ਰਾਖਵੀਆਂ ਸੀਟਾਂ ਦਾ ਐਲਾਨ ਸਾਬਕਾ ਫੌਜੀ ਨੇ ਪੁੱਤ ਨਾਲ ਮਿਲ ਕੇ ਕੀਤਾ ਬਜ਼ੁਰਗ ਨੰਬਰਦਾਰ ਦਾ ਕਤਲ ਪੰਜਾਬ ‘ਚ APP ਆਗੂ ਤੇ ਸਾਥੀਆਂ ‘ਤੇ ਕਾਤਲਾਨਾ ਹਮਲਾ ਫਿਰ ਲੱਗੇ ਭੂਚਾਲ ਦੇ ਝਟਕੇ ਪੀਸੀਐਸ ਅਧਿਕਾਰੀ ਨੂੰ ਦਿੱਤਾ ਸਿੱਖਿਆ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਸ਼ਰਮਨਾਕ : ਪੰਜਾਬ ‘ਚ 85 ਸਾਲਾ ਹੈਵਾਨ ਵਲੋਂ ਮਾਸੂਮ ਨਾਲ ਬਲਾਤਕਾਰ ਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀ ਡਿਪਟੀ ਕਮਿਸ਼ਨਰ ਵੱਲੋ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੀ ਰਿਜਰਵੇਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਲਾਡੋਵਾਲ ਟੋਲ ਪਲਾਜ਼ਾ ਭਲਕੇ ਤੋਂ ਫਿਰ ਹੋਵੇਗਾ ਮੁਫ਼ਤ

ਚੰਡੀਗੜ੍ਹ

More News

ਝੋਨੇ ਦੀ ਸਿੱਧੀ ਬਿਜਾਈ ਸਬੰਧੀ ਪਿੰਡ ਤੋਗਾਂ ਵਿਖੇ ਕਿਸਾਨ ਜਾਗਰੂਕਤਾ ਕੈਂਪ

Updated on Monday, June 05, 2023 07:32 AM IST

ਝੋਨੇ ਦੀ ਸਿੱਧੀ ਬਿਜਾਈ 'ਤੇ ਸਰਕਾਰ ਵੱਲੋਂ 1500 ਰੁਪਏ ਪ੍ਰਤੀ ਏਕੜ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ

ਐਸ.ਏ.ਐਸ ਨਗਰ/ ਖਰੜ, 5 ਜੂਨ, ਦੇਸ਼ ਕਲਿੱਕ ਬਿਓਰੋ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਐਸ.ਏ.ਐਸ ਨਗਰ ਦੇ ਮੁੱਖ ਖੇਤਬਾੜੀ ਅਫਸਰ ਡਾ. ਗੁਰਬਚਨ ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਬਲਾਕਾਂ ਵਿੱਚ ਖੇਤੀ ਮਾਹਿਰਾਂ ਦੀਆਂ ਟੀਮਾਂ ਵੱਲੋ ਝੋਨੇ ਦੀ ਸਿੱਧੀ ਬਿਜਾਈ, ਫ਼ਸਲਾਂ ਦੀ ਰਹਿੰਦ-ਖੂੰਹਦ, ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਬਚਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਪਿੰਡ ਤੋਗਾਂ ਬਲਾਕ ਮਾਜਰੀ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ ।

ਇਸ ਕੈਂਪ ਨੂੰ ਸੰਬੋਧਨ ਕਰਦਿਆਂ ਸੋਨੀਆ ਪਰਾਸ਼ਰ ਖੇਤੀਬਾੜੀ ਵਿਸਥਾਰ ਅਫਸਰ ਨੇ ਸਾਉਣੀ ਰੁੱਤ ਵਿੱਚ ਮੱਕੀ ਅਤੇ ਨਰਮੇ ਦੀ ਕਾਸ਼ਤ ਕਰਨ ਅਤੇ ਝੋਨੇ ਦੀ ਸਿੱਧੀ ਬਿਜਾਈ ਹੇਠ ਵੱਧ ਤੋਂ ਵੱਧ ਰਕਬਾ ਵਧਾਉਣ ਲਈ ਕਿਸਾਨਾਂ ਨੂੰ ਜਾਗਰੂਕ ਕੀਤਾ । ਉਨਾਂ ਦੱਸਿਆ ਕਿ ਸਾਉਣੀ ਰੁੱਤ ਵਿੱਚ ਮੱਕੀ ਦੀ ਕਾਸ਼ਤ ਵਧਾਉਣ ਨਾਲ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਸਕਦਾ ਹੈ, ਇਸ ਦੇ ਨਾਲ ਹੀ ਉਨ੍ਹਾਂ ਨੇ ਝੋਨੇ ਦੇ ਬੀਜ ਨੂੰ ਸੋਧ ਕੇ ਬੀਜਣ ਦੀ ਸਲਾਹ ਦਿੱਤੀ। ਉਨ੍ਹਾਂ ਦੱਸਿਆ ਕਿ ਜੋ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰੇਗਾ,ਉਸ ਨੂੰ ਸਰਕਾਰ ਵੱਲੋਂ 1500/- ਰੁਪਏ ਪ੍ਰਤੀ ਏਕੜ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ। ਇਸ ਕੈਂਪ ਵਿੱਚ ਕਮਲਪ੍ਰੀਤ ਕੌਰ ਬਾਗਬਾਨੀ ਵਿਕਾਸ ਅਫ਼ਸਰ ਨੇ ਵਿਭਾਗ ਦੀਆਂ ਸਕੀਮਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨ ਸਬਸਿਡੀ 'ਤੇ ਮਧੂ ਮੱਖੀਆਂ ਦੇ ਡੱਬੇ ਅਤੇ ਨਵੇ ਬਾਗ਼ ਲਗਾ ਸਕਦੇ ਹਨ।

ਇਸ ਮੌਕੇ ਮਨਪਾਲ ਸਿੰਘ ਖੇਤੀਬਾੜੀ ਵਿਸਥਾਰ ਅਫਸਰ ਨੇ ਮਿੱਟੀ ਪਰਖ ਕਰਵਾ ਕੇ ਲੋੜ ਅਨੁਸਾਰ ਖ਼ਾਦ ਪਾਉਣ ਦੀ ਲੋੜ 'ਤੇ ਜ਼ੋਰ ਦਿੱਤਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਜਾਗਰੂਕ ਕੀਤਾ। ਇਸ ਕੈਂਪ ਵਿਚ ਅਗਾਂਹਵਧੂ ਕਿਸਾਨ ਪ੍ਰਦੀਪ ਸਿੰਘ, ਨਛੱਤਰ ਸਿੰਘ,ਸੋਹਣ ਸਿੰਘ, ਹੇਮ ਰਾਜ ਆਦਿ ਸਮੇਤ 35 ਕਿਸਾਨਾਂ ਅਤੇ ਵਿਭਾਗ ਤੋਂ ਜਸਵੰਤ ਸਿੰਘ ਏ. ਟੀ. ਐਮ ਨੇ ਭਾਗ ਲਿਆ।

ਵੀਡੀਓ

ਹੋਰ
Have something to say? Post your comment
ਸੀ.ਐਮ.ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਵਿੱਚ ਵੱਖ- ਵੱਖ ਥਾਵਾਂ ਤੇ ਯੋਗਾ ਕੈਪਾਂ ਦਾ ਆਯੋਜਨ

: ਸੀ.ਐਮ.ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਵਿੱਚ ਵੱਖ- ਵੱਖ ਥਾਵਾਂ ਤੇ ਯੋਗਾ ਕੈਪਾਂ ਦਾ ਆਯੋਜਨ

ਚੰਡੀਗੜ੍ਹ ਵਿੱਚ ਪਹਿਲੀ ਜੁਲਾਈ ਤੋਂ ਨਵੇਂ ਸੁਰੱਖਿਆ ਕਾਨੂੰਨ ਹੋਣਗੇ ਲਾਗੂ

: ਚੰਡੀਗੜ੍ਹ ਵਿੱਚ ਪਹਿਲੀ ਜੁਲਾਈ ਤੋਂ ਨਵੇਂ ਸੁਰੱਖਿਆ ਕਾਨੂੰਨ ਹੋਣਗੇ ਲਾਗੂ

ਚੰਡੀਗੜ੍ਹ ਵਿੱਚ ਪਾਰਕਿੰਗ ਦੀਆਂ ਨਵੀਆਂ ਦਰਾਂ ਤੈਅ

: ਚੰਡੀਗੜ੍ਹ ਵਿੱਚ ਪਾਰਕਿੰਗ ਦੀਆਂ ਨਵੀਆਂ ਦਰਾਂ ਤੈਅ

ਮੋਹਾਲੀ : ਹਨੀ ਟਰੈਪ ਰਾਹੀਂ ਰਾਹਗੀਰਾਂ ਨੂੰ ਫਸਾਉਣ ਵਾਲੀ ਇਕ ਮਹਿਲਾ ਸਮੇਤ ਤਿੰਨ ਗ੍ਰਿਫਤਾਰ

: ਮੋਹਾਲੀ : ਹਨੀ ਟਰੈਪ ਰਾਹੀਂ ਰਾਹਗੀਰਾਂ ਨੂੰ ਫਸਾਉਣ ਵਾਲੀ ਇਕ ਮਹਿਲਾ ਸਮੇਤ ਤਿੰਨ ਗ੍ਰਿਫਤਾਰ

ਲਾਲ ਬੱਤੀ ਜੰਪ ਕਰਕੇ ਪੁਲਿਸ ਨਾਲ ਖਹਿਬੜਨ ਵਾਲਾ ਪੰਜਾਬ-ਹਰਿਆਣਾ ਹਾਈਕੋਰਟ ਦਾ ਵਕੀਲ ਗ੍ਰਿਫਤਾਰ, ਗੱਡੀ ਜ਼ਬਤ

: ਲਾਲ ਬੱਤੀ ਜੰਪ ਕਰਕੇ ਪੁਲਿਸ ਨਾਲ ਖਹਿਬੜਨ ਵਾਲਾ ਪੰਜਾਬ-ਹਰਿਆਣਾ ਹਾਈਕੋਰਟ ਦਾ ਵਕੀਲ ਗ੍ਰਿਫਤਾਰ, ਗੱਡੀ ਜ਼ਬਤ

ਕਾਂਗਰਸ ਨੂੰ ਝਟਕਾ : ਚੰਡੀਗੜ੍ਹ ਦਾ ਸੀਨੀਅਰ ਆਗੂ ਭਾਜਪਾ ’ਚ ਸ਼ਾਮਲ

: ਕਾਂਗਰਸ ਨੂੰ ਝਟਕਾ : ਚੰਡੀਗੜ੍ਹ ਦਾ ਸੀਨੀਅਰ ਆਗੂ ਭਾਜਪਾ ’ਚ ਸ਼ਾਮਲ

ਅਕਾਲੀ ਦਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸੀਨੀਅਰ ਲੀਡਰ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਕੱਢਿਆ

: ਅਕਾਲੀ ਦਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸੀਨੀਅਰ ਲੀਡਰ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਕੱਢਿਆ

ਚੰਡੀਗੜ੍ਹ ‘ਚ ਭਲਕੇ ਪਾਈਪ ਲਾਈਨ ਦੇ ਕੰਮ ਕਾਰਨ ਸੜਕ ਬੰਦ ਰਹੇਗੀ

: ਚੰਡੀਗੜ੍ਹ ‘ਚ ਭਲਕੇ ਪਾਈਪ ਲਾਈਨ ਦੇ ਕੰਮ ਕਾਰਨ ਸੜਕ ਬੰਦ ਰਹੇਗੀ

ਚੰਡੀਗੜ੍ਹ : ਕਾਂਗਰਸ ਦੀ ਮਹਿਲਾ ਆਗੂ ਨੇ ਦਿੱਤਾ ਅਸਤੀਫਾ, ਭਾਜਪਾ ‘ਚ ਸ਼ਾਮਲ ਹੋਣ ਦੀ ਚਰਚਾ

: ਚੰਡੀਗੜ੍ਹ : ਕਾਂਗਰਸ ਦੀ ਮਹਿਲਾ ਆਗੂ ਨੇ ਦਿੱਤਾ ਅਸਤੀਫਾ, ਭਾਜਪਾ ‘ਚ ਸ਼ਾਮਲ ਹੋਣ ਦੀ ਚਰਚਾ

ਅੱਜ ਤੋਂ ਚੰਡੀਗੜ੍ਹ ਦੀਆਂ ਪਾਰਕਿੰਗਾਂ ‘ਚ ਭੁਗਤਾਨ ਕਰਨਾ ਹੋਇਆ ਸੁਖਾਲਾ

: ਅੱਜ ਤੋਂ ਚੰਡੀਗੜ੍ਹ ਦੀਆਂ ਪਾਰਕਿੰਗਾਂ ‘ਚ ਭੁਗਤਾਨ ਕਰਨਾ ਹੋਇਆ ਸੁਖਾਲਾ

X