Hindi English Sunday, 23 February 2025 🕑
BREAKING
4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ PSPCL ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਪੰਚਾਇਤੀ ਚੋਣਾਂ : ਮੋਹਾਲੀ ਜ਼ਿਲ੍ਹੇ ਵਿੱਚ ਸਰਪੰਚੀ ਲਈ ਰਾਖਵੀਆਂ ਸੀਟਾਂ ਦਾ ਐਲਾਨ ਸਾਬਕਾ ਫੌਜੀ ਨੇ ਪੁੱਤ ਨਾਲ ਮਿਲ ਕੇ ਕੀਤਾ ਬਜ਼ੁਰਗ ਨੰਬਰਦਾਰ ਦਾ ਕਤਲ ਪੰਜਾਬ ‘ਚ APP ਆਗੂ ਤੇ ਸਾਥੀਆਂ ‘ਤੇ ਕਾਤਲਾਨਾ ਹਮਲਾ ਫਿਰ ਲੱਗੇ ਭੂਚਾਲ ਦੇ ਝਟਕੇ ਪੀਸੀਐਸ ਅਧਿਕਾਰੀ ਨੂੰ ਦਿੱਤਾ ਸਿੱਖਿਆ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਸ਼ਰਮਨਾਕ : ਪੰਜਾਬ ‘ਚ 85 ਸਾਲਾ ਹੈਵਾਨ ਵਲੋਂ ਮਾਸੂਮ ਨਾਲ ਬਲਾਤਕਾਰ ਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀ ਡਿਪਟੀ ਕਮਿਸ਼ਨਰ ਵੱਲੋ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੀ ਰਿਜਰਵੇਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਲਾਡੋਵਾਲ ਟੋਲ ਪਲਾਜ਼ਾ ਭਲਕੇ ਤੋਂ ਫਿਰ ਹੋਵੇਗਾ ਮੁਫ਼ਤ

ਚੰਡੀਗੜ੍ਹ

More News

ਏ.ਡੀ.ਸੀ ਵੱਲੋਂ ਵਰਲਡ ਐਡਵਾਈਜ਼ਰ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

Updated on Wednesday, December 20, 2023 20:45 PM IST

ਐਸ.ਏ.ਐਸ ਨਗਰ, 20 ਦਸੰਬਰ, 2023 : ਦੇਸ਼ ਕਲਿੱਕ ਬਿਓਰੋ

ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ -2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ ਵੱਲੋਂ ਵਰਲਡ ਐਡਵਾਈਜ਼ਰ ਇੰਮੀਗ੍ਰੇਸ਼ਨ ਕੰਸਲਟੈਂਟ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਹੈ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ. ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਰਲਡ ਐਡਵਾਈਜ਼ਰ ਇੰਮੀਗ੍ਰੇਸ਼ਨ ਕੰਸਲਟੈਂਟ ਐਸ.ਸੀ.ਓ. ਨੰਬਰ. 665, ਦੂਜੀ ਮੰਜ਼ਿਲ, ਸੈਕਟਰ-70, ਮੋਹਾਲੀ ਦੀ ਮਾਲਕਣ ਸ੍ਰੀਮਤੀ ਪਰਮਜੀਤ ਕੌਰ ਪੁੱਤਰੀ ਸ੍ਰੀ ਸਰਦੂਲ ਸਿੰਘ, ਵਾਸੀ ਪਿੰਡ ਵਡਾਲਾ ਬੰਗੜ੍ਹ, ਜ਼ਿਲ੍ਹਾ ਗੁਰਦਾਸਪੁਰ, ਹਾਲ ਵਾਸੀ ਫਲੈਟ ਨੰ: 103/6, ਐਕਮੇ ਹਾਈਟ-1, ਤਹਿਸੀਲ ਖਰੜ੍ਹ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ ਜਿਸ ਦੀ ਮਿਆਦ 25 ਫਰਵਰੀ 2023 ਨੂੰ ਖਤਮ ਹੋ ਚੁੱਕੀ ਹੈ।

ਵਧੀਕ ਡਿਪਟੀ ਕਮਿਸ਼ਨਰ ਸ੍ਰੀ ਵਿਰਾਜ ਸ਼ਿਆਮਕਰਨ ਤਿੜਕੇ ਨੇ ਜਾਣਕਾਰੀ ਦਿੰਦਿਆ ਦਸਿਆ ਕਿ ਉਕਤ ਫਰਮ ਨੂੰ ਲਾਇਸੰਸ ਰੀਨਿਊ ਕਰਵਾਉਣ ਲਈ ਐਕਟ/ਰੂਲਜ਼ ਅਨੁਸਾਰ ਦੋ ਮਹੀਨੇ ਪਹਿਲਾਂ ਦਰਖਾਸਤ ਸਮੇਤ ਸਹਿ/ਦਸਤਾਵੇਜ ਪੇਸ਼ ਨਾ ਕਰਨ ਕਰਕੇ ਲਾਇਸੰਸੀ ਨੂੰ ਨੋਟਿਸ ਜਾਰੀ ਕਰਦੇ ਹੋਏ ਸਪਸ਼ਟੀਕਰਨ ਸਮੇਤ ਹਾਜਰ ਪੇਸ਼ ਹੋਣ ਲਈ ਹਦਾਇਤ ਕੀਤੀ ਗਈ ਸੀ। ਉਨ੍ਹਾ ਦਸਿਆ ਕਿ ਦਫਤਰੀ ਪਤੇ ਅਤੇ ਰਿਹਾਇਸ਼ੀ ਪਤੇ ਉਤੇ ਰਜਿਸਟਰਡ ਡਾਕ ਰਾਹੀਂ ਭੇਜਿਆ ਗਿਆ ਪੱਤਰ ਅਨਕਲੇਮਡ ਟਿੱਪਣੀ ਸਹਿਤ ਵਾਪਿਸ ਪ੍ਰਾਪਤ ਹੋਇਆ ਹੈ। ਪ੍ਰੰਤੂ ਕਾਫ਼ੀ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਕੋਈ ਜਵਾਬ ਪ੍ਰਾਪਤ ਨਹੀਂ ਹੋਇਆ। ਉਕਤ ਫਰਮ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਦੇ ਉਪਬੰਧਾ ਅਧੀਨ ਉਲੰਘਣਾ ਕਰਨ ਕਾਰਨ ਉਕਤ ਫਰਮ ਨੂੰ ਜਾਰੀ ਲਾਇਸੰਸ ਨੰਬਰ 139/ਐਮ.ਸੀ-2 ਮਿਤੀ 26.02.2018 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ।

ਵਧੀਕ ਡਿਪਟੀ ਕਮਿਸ਼ਨਰ ਸ੍ਰੀ ਵਿਰਾਜ ਸ਼ਿਆਮਕਰਨ ਤਿੜਕੇ ਨੇ ਕਿਹਾ ਕਿ ਐਕਟ, ਮੁਤਾਬਕ ਕਿਸੇ ਵੀ ਕਿਸਮ ਦੀ ਸ਼ਿਕਾਇਤ ਆਦਿ ਦਾ ਉਕਤ ਲਾਇਸੰਸੀ/ਫਰਮ/ਪਾਰਟਨਰਸ਼ਿਪ ਜਾਂ ਇਸਦੇ ਲਾਇਸੰਸੀ/ਡਾਇਰੈਕਟਰ/ਫਰਮ ਹਰ ਪੱਖੋਂ ਜ਼ਿੰਮੇਵਾਰ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦੀ ਵੀ ਜ਼ਿੰਮੇਵਾਰੀ ਹੋਵੇਗੀ ।

ਵੀਡੀਓ

ਹੋਰ
Have something to say? Post your comment
ਸੀ.ਐਮ.ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਵਿੱਚ ਵੱਖ- ਵੱਖ ਥਾਵਾਂ ਤੇ ਯੋਗਾ ਕੈਪਾਂ ਦਾ ਆਯੋਜਨ

: ਸੀ.ਐਮ.ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਵਿੱਚ ਵੱਖ- ਵੱਖ ਥਾਵਾਂ ਤੇ ਯੋਗਾ ਕੈਪਾਂ ਦਾ ਆਯੋਜਨ

ਚੰਡੀਗੜ੍ਹ ਵਿੱਚ ਪਹਿਲੀ ਜੁਲਾਈ ਤੋਂ ਨਵੇਂ ਸੁਰੱਖਿਆ ਕਾਨੂੰਨ ਹੋਣਗੇ ਲਾਗੂ

: ਚੰਡੀਗੜ੍ਹ ਵਿੱਚ ਪਹਿਲੀ ਜੁਲਾਈ ਤੋਂ ਨਵੇਂ ਸੁਰੱਖਿਆ ਕਾਨੂੰਨ ਹੋਣਗੇ ਲਾਗੂ

ਚੰਡੀਗੜ੍ਹ ਵਿੱਚ ਪਾਰਕਿੰਗ ਦੀਆਂ ਨਵੀਆਂ ਦਰਾਂ ਤੈਅ

: ਚੰਡੀਗੜ੍ਹ ਵਿੱਚ ਪਾਰਕਿੰਗ ਦੀਆਂ ਨਵੀਆਂ ਦਰਾਂ ਤੈਅ

ਮੋਹਾਲੀ : ਹਨੀ ਟਰੈਪ ਰਾਹੀਂ ਰਾਹਗੀਰਾਂ ਨੂੰ ਫਸਾਉਣ ਵਾਲੀ ਇਕ ਮਹਿਲਾ ਸਮੇਤ ਤਿੰਨ ਗ੍ਰਿਫਤਾਰ

: ਮੋਹਾਲੀ : ਹਨੀ ਟਰੈਪ ਰਾਹੀਂ ਰਾਹਗੀਰਾਂ ਨੂੰ ਫਸਾਉਣ ਵਾਲੀ ਇਕ ਮਹਿਲਾ ਸਮੇਤ ਤਿੰਨ ਗ੍ਰਿਫਤਾਰ

ਲਾਲ ਬੱਤੀ ਜੰਪ ਕਰਕੇ ਪੁਲਿਸ ਨਾਲ ਖਹਿਬੜਨ ਵਾਲਾ ਪੰਜਾਬ-ਹਰਿਆਣਾ ਹਾਈਕੋਰਟ ਦਾ ਵਕੀਲ ਗ੍ਰਿਫਤਾਰ, ਗੱਡੀ ਜ਼ਬਤ

: ਲਾਲ ਬੱਤੀ ਜੰਪ ਕਰਕੇ ਪੁਲਿਸ ਨਾਲ ਖਹਿਬੜਨ ਵਾਲਾ ਪੰਜਾਬ-ਹਰਿਆਣਾ ਹਾਈਕੋਰਟ ਦਾ ਵਕੀਲ ਗ੍ਰਿਫਤਾਰ, ਗੱਡੀ ਜ਼ਬਤ

ਕਾਂਗਰਸ ਨੂੰ ਝਟਕਾ : ਚੰਡੀਗੜ੍ਹ ਦਾ ਸੀਨੀਅਰ ਆਗੂ ਭਾਜਪਾ ’ਚ ਸ਼ਾਮਲ

: ਕਾਂਗਰਸ ਨੂੰ ਝਟਕਾ : ਚੰਡੀਗੜ੍ਹ ਦਾ ਸੀਨੀਅਰ ਆਗੂ ਭਾਜਪਾ ’ਚ ਸ਼ਾਮਲ

ਅਕਾਲੀ ਦਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸੀਨੀਅਰ ਲੀਡਰ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਕੱਢਿਆ

: ਅਕਾਲੀ ਦਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸੀਨੀਅਰ ਲੀਡਰ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਕੱਢਿਆ

ਚੰਡੀਗੜ੍ਹ ‘ਚ ਭਲਕੇ ਪਾਈਪ ਲਾਈਨ ਦੇ ਕੰਮ ਕਾਰਨ ਸੜਕ ਬੰਦ ਰਹੇਗੀ

: ਚੰਡੀਗੜ੍ਹ ‘ਚ ਭਲਕੇ ਪਾਈਪ ਲਾਈਨ ਦੇ ਕੰਮ ਕਾਰਨ ਸੜਕ ਬੰਦ ਰਹੇਗੀ

ਚੰਡੀਗੜ੍ਹ : ਕਾਂਗਰਸ ਦੀ ਮਹਿਲਾ ਆਗੂ ਨੇ ਦਿੱਤਾ ਅਸਤੀਫਾ, ਭਾਜਪਾ ‘ਚ ਸ਼ਾਮਲ ਹੋਣ ਦੀ ਚਰਚਾ

: ਚੰਡੀਗੜ੍ਹ : ਕਾਂਗਰਸ ਦੀ ਮਹਿਲਾ ਆਗੂ ਨੇ ਦਿੱਤਾ ਅਸਤੀਫਾ, ਭਾਜਪਾ ‘ਚ ਸ਼ਾਮਲ ਹੋਣ ਦੀ ਚਰਚਾ

ਅੱਜ ਤੋਂ ਚੰਡੀਗੜ੍ਹ ਦੀਆਂ ਪਾਰਕਿੰਗਾਂ ‘ਚ ਭੁਗਤਾਨ ਕਰਨਾ ਹੋਇਆ ਸੁਖਾਲਾ

: ਅੱਜ ਤੋਂ ਚੰਡੀਗੜ੍ਹ ਦੀਆਂ ਪਾਰਕਿੰਗਾਂ ‘ਚ ਭੁਗਤਾਨ ਕਰਨਾ ਹੋਇਆ ਸੁਖਾਲਾ

X