Hindi English Sunday, 23 February 2025 🕑
BREAKING
4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ PSPCL ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਪੰਚਾਇਤੀ ਚੋਣਾਂ : ਮੋਹਾਲੀ ਜ਼ਿਲ੍ਹੇ ਵਿੱਚ ਸਰਪੰਚੀ ਲਈ ਰਾਖਵੀਆਂ ਸੀਟਾਂ ਦਾ ਐਲਾਨ ਸਾਬਕਾ ਫੌਜੀ ਨੇ ਪੁੱਤ ਨਾਲ ਮਿਲ ਕੇ ਕੀਤਾ ਬਜ਼ੁਰਗ ਨੰਬਰਦਾਰ ਦਾ ਕਤਲ ਪੰਜਾਬ ‘ਚ APP ਆਗੂ ਤੇ ਸਾਥੀਆਂ ‘ਤੇ ਕਾਤਲਾਨਾ ਹਮਲਾ ਫਿਰ ਲੱਗੇ ਭੂਚਾਲ ਦੇ ਝਟਕੇ ਪੀਸੀਐਸ ਅਧਿਕਾਰੀ ਨੂੰ ਦਿੱਤਾ ਸਿੱਖਿਆ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਸ਼ਰਮਨਾਕ : ਪੰਜਾਬ ‘ਚ 85 ਸਾਲਾ ਹੈਵਾਨ ਵਲੋਂ ਮਾਸੂਮ ਨਾਲ ਬਲਾਤਕਾਰ ਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀ ਡਿਪਟੀ ਕਮਿਸ਼ਨਰ ਵੱਲੋ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੀ ਰਿਜਰਵੇਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਲਾਡੋਵਾਲ ਟੋਲ ਪਲਾਜ਼ਾ ਭਲਕੇ ਤੋਂ ਫਿਰ ਹੋਵੇਗਾ ਮੁਫ਼ਤ

ਚੰਡੀਗੜ੍ਹ

More News

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਤੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਭਲਕੇ ਪਹੁੰਚਣਗੇ ਚੰਡੀਗੜ੍ਹ, ਟਰੈਫਿਕ ਅਡਵਾਇਜਰੀ ਜਾਰੀ

Updated on Friday, December 22, 2023 07:18 AM IST

ਚੰਡੀਗੜ੍ਹ, 22 ਦਸੰਬਰ, ਦੇਸ਼ ਕਲਿਕ ਬਿਊਰੋ :
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਸ਼ੁੱਕਰਵਾਰ ਅਤੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਸ਼ਨੀਵਾਰ ਨੂੰ ਚੰਡੀਗੜ੍ਹ ਪਹੁੰਚ ਰਹੇ ਹਨ। ਦੋਵੇਂ ਦਿਨ ਸ਼ਹਿਰ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਹੋਣਗੇ। ਵੀਰਵਾਰ ਨੂੰ ਦੋਵਾਂ ਵੀਵੀਆਈਪੀ ਮੂਵਮੈਂਟਾਂ ਦੀ ਫੁੱਲ ਡਰੈੱਸ ਰਿਹਰਸਲ ਕਰਵਾਈ ਗਈ। ਜਿੱਥੇ ਗ੍ਰਹਿ ਮੰਤਰੀ ਅਮਿਤ ਸ਼ਾਹ ਕਰੋੜਾਂ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ, ਉੱਥੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਪੀਯੂ ਦੇ ਸਾਬਕਾ ਵਿਦਿਆਰਥੀਆਂ ਦੀ ਮੀਟਿੰਗ ਵਿੱਚ ਸ਼ਾਮਲ ਹੋਣਗੇ।

ਜੇਕਰ ਤੁਸੀਂ ਅੱਜ ਸ਼ੁੱਕਰਵਾਰ ਦੁਪਹਿਰ ਨੂੰ ਸ਼ਹਿਰ ਵਿੱਚ ਬਾਹਰ ਜਾ ਰਹੇ ਹੋ, ਤਾਂ VVIP ਮੂਵਮੈਂਟ ਦੇ ਰੂਟ ਦੀ ਜਾਂਚ ਕਰੋ। ਇਸ ਦੇ ਨਾਲ ਹੀ ਸੈਕਟਰ-26 ਨੂੰ ਜਾਣ ਵਾਲੀਆਂ ਕਈ ਸੜਕਾਂ ਸ਼ਾਮ ਨੂੰ ਬੰਦ ਰਹਿਣਗੀਆਂ। ਵੀਰਵਾਰ ਨੂੰ ਵੀ.ਵੀ.ਆਈ.ਪੀ ਮੂਵਮੈਂਟ ਲਈ ਨਿਰਧਾਰਿਤ ਰੂਟ 'ਤੇ ਟ੍ਰੈਫਿਕ ਪੁਲਸ ਨੇ ਸਵੇਰੇ ਅਤੇ ਦੁਪਹਿਰ ਸਮੇਂ ਵਾਹਨਾਂ ਦੇ ਕਾਫਲੇ ਨਾਲ ਪੂਰੀ ਰਿਹਰਸਲ ਕੀਤੀ। ਇਸ ਦੌਰਾਨ ਵੀ.ਵੀ.ਆਈ.ਪੀ. ਵਾਹਨਾਂ ਦੀ ਆਵਾਜਾਈ ਦੌਰਾਨ ਪੀ.ਯੂ ਤੋਂ ਹਵਾਈ ਅੱਡੇ ਤੱਕ ਦੇ ਨਿਸ਼ਚਿਤ ਰੂਟ 'ਤੇ ਪ੍ਰਮੁੱਖ ਚੌਕਾਂ ਅਤੇ ਲਾਈਟ ਪੁਆਇੰਟਾਂ 'ਤੇ ਚਿਤਾਵਨੀ ਦੇ ਕੇ ਆਵਾਜਾਈ ਰੋਕ ਦਿੱਤੀ ਗਈ। ਇਸ ਕਾਰਨ ਸੈਕਟਰ-15, ਟਰਾਂਸਪੋਰਟ ਚੌਕ ਅਤੇ ਟ੍ਰਿਬਿਊਨ ਚੌਕ ’ਤੇ ਜਾਮ ਲੱਗ ਗਿਆ। ਹਾਲਾਂਕਿ ਟਰੈਫਿਕ ਅਧਿਕਾਰੀਆਂ ਦੀ ਮੁਸਤੈਦੀ ਕਾਰਨ ਕੁਝ ਮਿੰਟਾਂ ਵਿੱਚ ਹੀ ਟਰੈਫਿਕ ਵਿਵਸਥਾ ਆਮ ਵਾਂਗ ਹੋ ਗਈ।

ਅਮਿਤ ਸ਼ਾਹ ਅੱਜ ਦੁਪਹਿਰ 3:50 'ਤੇ ਚੰਡੀਗੜ੍ਹ ਪਹੁੰਚਣਗੇ। ਉਸ ਸਮੇਂ ਨਿਰਧਾਰਿਤ ਰੂਟ 'ਤੇ ਆਵਾਜਾਈ ਘੱਟ ਹੋਣ ਕਾਰਨ ਸਥਿਤੀ ਆਮ ਵਾਂਗ ਰਹਿਣ ਦੀ ਉਮੀਦ ਹੈ ਪਰ ਸੈਕਟਰ-26 ਸਥਿਤ ਸੀ.ਸੀ.ਈ.ਟੀ. ਤੋਂ ਹਵਾਈ ਅੱਡੇ ਨੂੰ ਜਾਣ ਸਮੇਂ ਸ਼ਾਮ ਵੇਲੇ ਵੀਵੀਆਈਪੀ ਮੂਵਮੈਂਟ ਕਾਰਨ ਵਾਹਨ ਚਾਲਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਦੌਰਾਨ ਟਰਾਂਸਪੋਰਟ ਲਾਈਟ ਪੁਆਇੰਟ, ਟ੍ਰਿਬਿਊਨ ਚੌਕ ਤੋਂ ਹੱਲੋਮਾਜਰਾ ਲਾਈਟ ਪੁਆਇੰਟ ਤੱਕ ਆਵਾਜਾਈ ਨੂੰ ਰੋਕਿਆ ਜਾਂ ਮੋੜਿਆ ਜਾਵੇਗਾ। ਅਜਿਹੇ 'ਚ ਟ੍ਰੈਫਿਕ ਪੁਲਸ ਨੇ ਲੋਕਾਂ ਨੂੰ ਸ਼ੁੱਕਰਵਾਰ ਸ਼ਾਮ 6 ਤੋਂ 8 ਵਜੇ ਤੱਕ ਵੀ.ਵੀ.ਆਈ.ਪੀ ਮੂਵਮੈਂਟ ਰੂਟ 'ਤੇ ਜਾਣ ਤੋਂ ਬਚਣ ਦੀ ਅਪੀਲ ਕੀਤੀ ਹੈ।

ਵੀਡੀਓ

ਹੋਰ
Have something to say? Post your comment
ਸੀ.ਐਮ.ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਵਿੱਚ ਵੱਖ- ਵੱਖ ਥਾਵਾਂ ਤੇ ਯੋਗਾ ਕੈਪਾਂ ਦਾ ਆਯੋਜਨ

: ਸੀ.ਐਮ.ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਵਿੱਚ ਵੱਖ- ਵੱਖ ਥਾਵਾਂ ਤੇ ਯੋਗਾ ਕੈਪਾਂ ਦਾ ਆਯੋਜਨ

ਚੰਡੀਗੜ੍ਹ ਵਿੱਚ ਪਹਿਲੀ ਜੁਲਾਈ ਤੋਂ ਨਵੇਂ ਸੁਰੱਖਿਆ ਕਾਨੂੰਨ ਹੋਣਗੇ ਲਾਗੂ

: ਚੰਡੀਗੜ੍ਹ ਵਿੱਚ ਪਹਿਲੀ ਜੁਲਾਈ ਤੋਂ ਨਵੇਂ ਸੁਰੱਖਿਆ ਕਾਨੂੰਨ ਹੋਣਗੇ ਲਾਗੂ

ਚੰਡੀਗੜ੍ਹ ਵਿੱਚ ਪਾਰਕਿੰਗ ਦੀਆਂ ਨਵੀਆਂ ਦਰਾਂ ਤੈਅ

: ਚੰਡੀਗੜ੍ਹ ਵਿੱਚ ਪਾਰਕਿੰਗ ਦੀਆਂ ਨਵੀਆਂ ਦਰਾਂ ਤੈਅ

ਮੋਹਾਲੀ : ਹਨੀ ਟਰੈਪ ਰਾਹੀਂ ਰਾਹਗੀਰਾਂ ਨੂੰ ਫਸਾਉਣ ਵਾਲੀ ਇਕ ਮਹਿਲਾ ਸਮੇਤ ਤਿੰਨ ਗ੍ਰਿਫਤਾਰ

: ਮੋਹਾਲੀ : ਹਨੀ ਟਰੈਪ ਰਾਹੀਂ ਰਾਹਗੀਰਾਂ ਨੂੰ ਫਸਾਉਣ ਵਾਲੀ ਇਕ ਮਹਿਲਾ ਸਮੇਤ ਤਿੰਨ ਗ੍ਰਿਫਤਾਰ

ਲਾਲ ਬੱਤੀ ਜੰਪ ਕਰਕੇ ਪੁਲਿਸ ਨਾਲ ਖਹਿਬੜਨ ਵਾਲਾ ਪੰਜਾਬ-ਹਰਿਆਣਾ ਹਾਈਕੋਰਟ ਦਾ ਵਕੀਲ ਗ੍ਰਿਫਤਾਰ, ਗੱਡੀ ਜ਼ਬਤ

: ਲਾਲ ਬੱਤੀ ਜੰਪ ਕਰਕੇ ਪੁਲਿਸ ਨਾਲ ਖਹਿਬੜਨ ਵਾਲਾ ਪੰਜਾਬ-ਹਰਿਆਣਾ ਹਾਈਕੋਰਟ ਦਾ ਵਕੀਲ ਗ੍ਰਿਫਤਾਰ, ਗੱਡੀ ਜ਼ਬਤ

ਕਾਂਗਰਸ ਨੂੰ ਝਟਕਾ : ਚੰਡੀਗੜ੍ਹ ਦਾ ਸੀਨੀਅਰ ਆਗੂ ਭਾਜਪਾ ’ਚ ਸ਼ਾਮਲ

: ਕਾਂਗਰਸ ਨੂੰ ਝਟਕਾ : ਚੰਡੀਗੜ੍ਹ ਦਾ ਸੀਨੀਅਰ ਆਗੂ ਭਾਜਪਾ ’ਚ ਸ਼ਾਮਲ

ਅਕਾਲੀ ਦਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸੀਨੀਅਰ ਲੀਡਰ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਕੱਢਿਆ

: ਅਕਾਲੀ ਦਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸੀਨੀਅਰ ਲੀਡਰ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਕੱਢਿਆ

ਚੰਡੀਗੜ੍ਹ ‘ਚ ਭਲਕੇ ਪਾਈਪ ਲਾਈਨ ਦੇ ਕੰਮ ਕਾਰਨ ਸੜਕ ਬੰਦ ਰਹੇਗੀ

: ਚੰਡੀਗੜ੍ਹ ‘ਚ ਭਲਕੇ ਪਾਈਪ ਲਾਈਨ ਦੇ ਕੰਮ ਕਾਰਨ ਸੜਕ ਬੰਦ ਰਹੇਗੀ

ਚੰਡੀਗੜ੍ਹ : ਕਾਂਗਰਸ ਦੀ ਮਹਿਲਾ ਆਗੂ ਨੇ ਦਿੱਤਾ ਅਸਤੀਫਾ, ਭਾਜਪਾ ‘ਚ ਸ਼ਾਮਲ ਹੋਣ ਦੀ ਚਰਚਾ

: ਚੰਡੀਗੜ੍ਹ : ਕਾਂਗਰਸ ਦੀ ਮਹਿਲਾ ਆਗੂ ਨੇ ਦਿੱਤਾ ਅਸਤੀਫਾ, ਭਾਜਪਾ ‘ਚ ਸ਼ਾਮਲ ਹੋਣ ਦੀ ਚਰਚਾ

ਅੱਜ ਤੋਂ ਚੰਡੀਗੜ੍ਹ ਦੀਆਂ ਪਾਰਕਿੰਗਾਂ ‘ਚ ਭੁਗਤਾਨ ਕਰਨਾ ਹੋਇਆ ਸੁਖਾਲਾ

: ਅੱਜ ਤੋਂ ਚੰਡੀਗੜ੍ਹ ਦੀਆਂ ਪਾਰਕਿੰਗਾਂ ‘ਚ ਭੁਗਤਾਨ ਕਰਨਾ ਹੋਇਆ ਸੁਖਾਲਾ

X