Hindi English Sunday, 23 February 2025 🕑
BREAKING
4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ PSPCL ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਪੰਚਾਇਤੀ ਚੋਣਾਂ : ਮੋਹਾਲੀ ਜ਼ਿਲ੍ਹੇ ਵਿੱਚ ਸਰਪੰਚੀ ਲਈ ਰਾਖਵੀਆਂ ਸੀਟਾਂ ਦਾ ਐਲਾਨ ਸਾਬਕਾ ਫੌਜੀ ਨੇ ਪੁੱਤ ਨਾਲ ਮਿਲ ਕੇ ਕੀਤਾ ਬਜ਼ੁਰਗ ਨੰਬਰਦਾਰ ਦਾ ਕਤਲ ਪੰਜਾਬ ‘ਚ APP ਆਗੂ ਤੇ ਸਾਥੀਆਂ ‘ਤੇ ਕਾਤਲਾਨਾ ਹਮਲਾ ਫਿਰ ਲੱਗੇ ਭੂਚਾਲ ਦੇ ਝਟਕੇ ਪੀਸੀਐਸ ਅਧਿਕਾਰੀ ਨੂੰ ਦਿੱਤਾ ਸਿੱਖਿਆ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਸ਼ਰਮਨਾਕ : ਪੰਜਾਬ ‘ਚ 85 ਸਾਲਾ ਹੈਵਾਨ ਵਲੋਂ ਮਾਸੂਮ ਨਾਲ ਬਲਾਤਕਾਰ ਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀ ਡਿਪਟੀ ਕਮਿਸ਼ਨਰ ਵੱਲੋ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੀ ਰਿਜਰਵੇਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਲਾਡੋਵਾਲ ਟੋਲ ਪਲਾਜ਼ਾ ਭਲਕੇ ਤੋਂ ਫਿਰ ਹੋਵੇਗਾ ਮੁਫ਼ਤ

ਰੁਜ਼ਗਾਰ/ਕਾਰੋਬਾਰ

More News

ਮਾਨਸਾ: ਸਕਿਊਰਟੀ ਗਾਰਡਾਂ ਦੀ ਭਰਤੀ ਲਈ ਪਲੇਸਮੈਂਟ ਕੈਂਪ 04 ਜਨਵਰੀ ਨੂੰ

Updated on Tuesday, January 02, 2024 14:48 PM IST

ਮਾਨਸਾ, 02 ਜਨਵਰੀ: ਦੇਸ਼ ਕਲਿੱਕ ਬਿਓਰੋ

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 04 ਜਨਵਰੀ 2024 ਦਿਨ ਵੀਰਵਾਰ ਨੂੰ ‘ਚੈੱਕਮੇਟ ਸਕਿਊਰਟੀ ਸਰਵਿਸ ਪ੍ਰਾਈਵੇਟ ਲਿਮਟਡ’ ਵੱਲੋਂ ‘ਸਕਿਊਰਟੀ ਗਾਰਡਾਂ’ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਮਿਸ ਅੰਕਿਤਾ ਅੱਗਰਵਾਲ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਘੱਟੋ ਘੱਟ ਯੋਗਤਾ 10ਵੀਂ ਪਾਸ ਲੜਕੇ ਭਾਗ ਲੈ ਸਕਦੇ ਹਨ ਜਿੰਨ੍ਹਾਂ ਦੀ  ਉਮਰ ਸੀਮਾ 19 ਤੋਂ 35 ਸਾਲ ਤੱਕ, ਕੱਦ ਘੱਟ ਤੋਂ ਘੱਟ 5 ਫੁਟ 7 ਇੰਚ ਅਤੇ ਭਾਰ 55 ਕਿਲੋ ਹੋਣਾ ਚਾਹੀਦਾ ਹੈ। ਚੁਣੇ ਗਏ ਪ੍ਰਾਰਥੀਆਂ ਨੂੰ ਤਨਖਾਹ 15 ਹਜ਼ਾਰ ਤੋਂ 20 ਹਜ਼ਾਰ ਰੁਪਏ ਮਿਲਣਯੋਗ ਹੋਵੇਗੀ। ਅਸਾਮੀਆਂ ਦੀ ਗਿਣਤੀ 50 ਹੈ। ਡਿਊਟੀ ਦਾ ਸਮਾਂ 12 ਘੰਟੇ ਹੋਵੇਗਾ।
ਉਨ੍ਹਾਂ ਕਿਹਾ ਕਿ ਚਾਹਵਾਨ ਪ੍ਰਾਰਥੀ ਇੰਟਰਵਿਊ ਲਈ ਆਪਣੀ ਵਿੱਦਿਅਕ ਯੋਗਤਾ ਦੇ ਸਰਟੀਫਿਕੇਟਾਂ ਦੀਆਂ ਫੋਟੋ ਕਾਪੀਆਂ ਅਤੇ ਯੋਗਤਾ ਦਾ ਵੇਰਵਾ (ਰਜ਼ਿਊਮ) ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੀ ਪਹਿਲੀ ਮੰਜ਼ਿਲ ’ਤੇ) ਕੈਂਪ ਵਾਲੇ ਦਿਨ ਸਵੇਰੇ 11:00 ਵਜੇ ਪਹੁੰਚਣ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 94641-78030 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

ਵੀਡੀਓ

ਹੋਰ
Readers' Comments
Amardeep Singh 2/12/2024 8:08:18 PM

Patti Tarn Taran PB 9464228103

Amardeep Singh 2/12/2024 8:07:54 PM

Patti Tarn Taran PB 9464228103

Have something to say? Post your comment
ਤਨਖਾਹਾਂ ਕੱਟਣ ਦੇ ਰੋਸ ਵਜੋਂ ਜਨਤਕ ਜਥੇਬੰਦੀਆਂ ਨੇ  ਸੰਗਰੂਰ -1 ਬਲਾਕ ਦੇ ਬੀ.ਪੀ.ਈ.ਓ. ਦੀ ਅਰਥੀ ਸਾੜੀ

: ਤਨਖਾਹਾਂ ਕੱਟਣ ਦੇ ਰੋਸ ਵਜੋਂ ਜਨਤਕ ਜਥੇਬੰਦੀਆਂ ਨੇ ਸੰਗਰੂਰ -1 ਬਲਾਕ ਦੇ ਬੀ.ਪੀ.ਈ.ਓ. ਦੀ ਅਰਥੀ ਸਾੜੀ

RBI ਦੀ ਵੱਡੀ ਕਾਰਵਾਈ, ਇਸ ਬੈਂਕ ’ਚੋਂ ਪੈਸਾ ਨਹੀਂ ਕਢਵਾ ਸਕਣਗੇ ਗ੍ਰਾਹਕ

: RBI ਦੀ ਵੱਡੀ ਕਾਰਵਾਈ, ਇਸ ਬੈਂਕ ’ਚੋਂ ਪੈਸਾ ਨਹੀਂ ਕਢਵਾ ਸਕਣਗੇ ਗ੍ਰਾਹਕ

RBI ਵੱਲੋਂ ਪਹਿਲਾਂ ਵਾਲੀ ਰੈਪੋ ਬਰਕਰਾਰ, ਕਰਜ਼ੇ ਨਹੀਂ ਹੋਣਗੇ ਮਹਿੰਗੇ ਤੇ ਨਾ ਹੀ ਵਧੇਗੀ EMI

: RBI ਵੱਲੋਂ ਪਹਿਲਾਂ ਵਾਲੀ ਰੈਪੋ ਬਰਕਰਾਰ, ਕਰਜ਼ੇ ਨਹੀਂ ਹੋਣਗੇ ਮਹਿੰਗੇ ਤੇ ਨਾ ਹੀ ਵਧੇਗੀ EMI

ਪੰਜਾਬ ‘ਚ ਨੌਜਵਾਨਾਂ ਨੂੰ ਘਰ ਬੈਠਿਆਂ ਹੀ ਮਿਲੇਗੀ ਸਰਕਾਰੀ ਨੌਕਰੀਆਂ ਸੰਬੰਧੀ ਜਾਣਕਾਰੀ

: ਪੰਜਾਬ ‘ਚ ਨੌਜਵਾਨਾਂ ਨੂੰ ਘਰ ਬੈਠਿਆਂ ਹੀ ਮਿਲੇਗੀ ਸਰਕਾਰੀ ਨੌਕਰੀਆਂ ਸੰਬੰਧੀ ਜਾਣਕਾਰੀ

ਸਰਕਾਰੀ ਨੌਕਰੀਆਂ : DSSSB ਨੇ ਕੱਢੀਆਂ 1499 ਵੱਖ-ਵੱਖ ਅਸਾਮੀਆਂ

: ਸਰਕਾਰੀ ਨੌਕਰੀਆਂ : DSSSB ਨੇ ਕੱਢੀਆਂ 1499 ਵੱਖ-ਵੱਖ ਅਸਾਮੀਆਂ

ਕੇਂਦਰੀ ਕਰਮਚਾਰੀਆਂ ਦੇ ਡੀ ਏ ‘ਚ 4 ਫੀਸਦੀ ਦਾ ਵਾਧਾ

: ਕੇਂਦਰੀ ਕਰਮਚਾਰੀਆਂ ਦੇ ਡੀ ਏ ‘ਚ 4 ਫੀਸਦੀ ਦਾ ਵਾਧਾ

ਸਿੱਖਿਆ ਵਿਭਾਗ ਵੱਲੋਂ ਪੇਅ ਫਿਕਸੇਸ਼ਨ ਵਿੱਚ ਦੇਰੀ ਕਾਰਨ ਅਧਿਆਪਕਾਂ ਵਿੱਚ ਭਾਰੀ ਰੋਸ

: ਸਿੱਖਿਆ ਵਿਭਾਗ ਵੱਲੋਂ ਪੇਅ ਫਿਕਸੇਸ਼ਨ ਵਿੱਚ ਦੇਰੀ ਕਾਰਨ ਅਧਿਆਪਕਾਂ ਵਿੱਚ ਭਾਰੀ ਰੋਸ

ਪੰਜਾਬ ਦੇ ਵੱਖ-ਵੱਖ ਵਿਭਾਗਾਂ ‘ਚ ਖਾਲੀ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਸ਼ੁਰੂ

: ਪੰਜਾਬ ਦੇ ਵੱਖ-ਵੱਖ ਵਿਭਾਗਾਂ ‘ਚ ਖਾਲੀ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਸ਼ੁਰੂ

ਤਾਲਾਬੰਦੀ ਦੇ ਸ਼ਿਕਾਰ ਲਿਨਫੌਕਸ ਕੰਪਨੀ ਦੇ ਮਜਦੂਰਾਂ ਦਾ ਰੁਜਗਾਰ ਬਹਾਲੀ ਲਈ ਦਿਨ-ਰਾਤ ਦਾ ਧਰਨਾ ਦੂਜੇ ਦਿਨ 'ਚ ਦਾਖਲ

: ਤਾਲਾਬੰਦੀ ਦੇ ਸ਼ਿਕਾਰ ਲਿਨਫੌਕਸ ਕੰਪਨੀ ਦੇ ਮਜਦੂਰਾਂ ਦਾ ਰੁਜਗਾਰ ਬਹਾਲੀ ਲਈ ਦਿਨ-ਰਾਤ ਦਾ ਧਰਨਾ ਦੂਜੇ ਦਿਨ 'ਚ ਦਾਖਲ

ਪੰਜਾਬ ਸਰਕਾਰ ਨੇ ਕੱਢੀਆਂ ਅਸਾਮੀਆਂ, ਆਖਰੀ ਮਿਤੀ 25 ਫਰਵਰੀ

: ਪੰਜਾਬ ਸਰਕਾਰ ਨੇ ਕੱਢੀਆਂ ਅਸਾਮੀਆਂ, ਆਖਰੀ ਮਿਤੀ 25 ਫਰਵਰੀ

X