Hindi English Sunday, 23 February 2025 🕑
BREAKING
4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ PSPCL ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਪੰਚਾਇਤੀ ਚੋਣਾਂ : ਮੋਹਾਲੀ ਜ਼ਿਲ੍ਹੇ ਵਿੱਚ ਸਰਪੰਚੀ ਲਈ ਰਾਖਵੀਆਂ ਸੀਟਾਂ ਦਾ ਐਲਾਨ ਸਾਬਕਾ ਫੌਜੀ ਨੇ ਪੁੱਤ ਨਾਲ ਮਿਲ ਕੇ ਕੀਤਾ ਬਜ਼ੁਰਗ ਨੰਬਰਦਾਰ ਦਾ ਕਤਲ ਪੰਜਾਬ ‘ਚ APP ਆਗੂ ਤੇ ਸਾਥੀਆਂ ‘ਤੇ ਕਾਤਲਾਨਾ ਹਮਲਾ ਫਿਰ ਲੱਗੇ ਭੂਚਾਲ ਦੇ ਝਟਕੇ ਪੀਸੀਐਸ ਅਧਿਕਾਰੀ ਨੂੰ ਦਿੱਤਾ ਸਿੱਖਿਆ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਸ਼ਰਮਨਾਕ : ਪੰਜਾਬ ‘ਚ 85 ਸਾਲਾ ਹੈਵਾਨ ਵਲੋਂ ਮਾਸੂਮ ਨਾਲ ਬਲਾਤਕਾਰ ਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀ ਡਿਪਟੀ ਕਮਿਸ਼ਨਰ ਵੱਲੋ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੀ ਰਿਜਰਵੇਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਲਾਡੋਵਾਲ ਟੋਲ ਪਲਾਜ਼ਾ ਭਲਕੇ ਤੋਂ ਫਿਰ ਹੋਵੇਗਾ ਮੁਫ਼ਤ

ਹਰਿਆਣਾ

More News

ਹਰਿਆਣਾ ਕੈਬਨਿਟ ਨੇ ਟ੍ਰਾਂਸਪੋਰਟ ਇੰਸਪੈਕਟਰਾਂ ਨੂੰ ਚਾਲਾਨ ਕਰਨ ਦੀ ਸ਼ਕਤੀਆਂ ਪ੍ਰਦਾਨ ਕੀਤੀਆਂ

Updated on Wednesday, January 03, 2024 19:19 PM IST

ਚੰਡੀਗੜ੍ਹ, 3 ਜਨਵਰੀ, ਦੇਸ਼ ਕਲਿੱਕ ਬਿਓਰੋ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਦੀ ਅਗਵਾਈ ਹੇਠ ਅੱਜ ਇੱਥੇ ਹੋਈ ਹਰਿਆਣਾ ਕੈਬਨਿਟ ਦੀ ਮੀਟਿੰਗ ਵਿਚ ਟ੍ਰਾਂਸਪੋਰਟ ਵਿਭਾਗ ਦੀ ਏਨਫੋਰਸਮੈਂਟ ਸਮਰੱਥਾਵਾਂ ਨੂੰ ਵਧਾਉਣ ਲਈ ਮਹਤੱਵਪੂਰਨ ਕਦਮ ਚੁੱਕਦੇ ਹੋਏ ਹਰਿਆਣਾ ਮੋਟਰ ਵਾਹਨ ਨਿਯਮ, 1993 ਦੇ ਨਿਯਮ 225 ਤਹਿਤ ਟ੍ਰਾਂਸਪੋਰਟ ਇੰਸਪੈਕਟਰਾਂ ਨੂੰ ਚਾਲਾਨ ਕਰਨ ਦੀ ਸ਼ਕਤੀਆਂ ਪ੍ਰਦਾਨ ਕਰਨ ਦੀ ਮੰਜੂਰੀ ਦਿੱਤੀ ਗਈ।

          ਮੌਜੂਦਾ ਵਿਚ ਰਾਜ ਵਿਚ ਟ੍ਰਾਂਸਪੋਰਟ ਇੰਸਪੈਕਟਰਾਂ ਦੇ 114 ਅਹੁਦੇ ਹਨ, ਟ੍ਰਾਂਸਪੋਰਟ ਵਿਭਾਗ ਵਿਚ ਮੁੱਖ ਰੂਪ ਨਾਲ 66 ਅਧਿਕਾਰੀਆਂ ਨੂੰ ਪਹਿਲਾਂ ਹੀ ਏਨਫੋਰਸਮੈਂਟ ਡਿਊਟੀ 'ਤੇ ਤੈਨਾਤ ਕੀਤਾ ਗਿਆ ਹੈ। ਏਨਫੋਰਸਮੈਂਟ ਅਧਿਕਾਰੀ 22 ਡੀਟੀਓ-ਸਹਿ-ਸਕੱਤਰ, ਆਰਟੀਏ, 22 ਮੋਟਰ ਵਾਹਨ ਅਧਿਕਾਰੀ (ਏਨਫੋਰਸਮੈਂਟ) ਅਤੇ 7 ਸਹਾਇਕ ਸਕੱਤਰ ਤੋਂ ਇਲਾਵਾ ਹੋਣਗੇ।

          ਪੂਰੇ ਰਾਜ ਵਿਚ ਵਿਸਤਾਰਿਤ ਏਨਫੋਰਸਮੈਂਟ ਸਮਰੱਥਾਵਾਂ ਦੀ ਜਰੂਰਤ ਨੂੰ ਧਿਆਨ ਵਿਚ ਰੱਖਦੇ ਹੋਏ ਕੈਬਨਿਟ ਨੇ ਹਰਿਆਣਾ ਮੋਟਰ ਵਾਹਨ ਨਿਯਮ, 1993 ਦੇ ਨਿਯਮ 225 ਦੇ ਤਹਿਤ ਇੰਨ੍ਹਾਂ ਵਾਹਨ ਅਧਿਕਾਰੀ ਨੂੰ ਚਾਲਾਨ ਕਰਨ ਦੀ ਸ਼ਕਤੀਆਂ ਦੇ ਵਿਸਤਾਰ ਨੂੰ ਮੰਜੂਰੀ ਦਿੱਤੀ ਹੈ।

          ਇਸ ਰਣਨੀਤਿਕ ਫੈਸਲੇ ਦਾ ਉਦੇਸ਼ ਟ੍ਰਾਂਸਪੋਰਟ ਵਿਭਾਗ ਦੇ ਅੰਦਰ ਏਨਫੋਰਸਮੈਂਟ ਪ੍ਰਕ੍ਰਿਆਵਾਂ ਨੂੰ ਹੋਰ ਮਜਬੂਤ ਕਰਨਾ ਹੈ, ਜਿਸ ਨਾਲ ਪੂਰੇ ਸੂਬੇ ਵਿਚ ਮੋਟਰ ਵਾਹਨ ਐਕਟ ਦੇ ਪ੍ਰਾਵਧਾਨਾਂ ਦਾ ਵੱਧ ਪ੍ਰਭਾਵੀ ਢੰਗ ਨਾਲ ਪਾਲਣ ਯਕੀਨੀ ਹੋ ਸਕੇ। ਟ੍ਰਾਂਸਪੋਰਟ ਇੰਸਪੈਕਟਰ ਹੁਣ ਸਬੰਧਿਤ ਡੀਟੀਓ-ਕਮ-ਸਕੱਤਰ ਆਰਟੀਏ ਵੱਲੋਂ ਜੇ ਦਿਸ਼ਾ- ਨਿਰਦੇਸ਼ਾਂ ਅਨੁਸਾਰ ਅਤੇ ਟ੍ਰਾਂਸਪੋਰਟ ਕਮਿਸ਼ਨਰ ਤੋਂ ਪਹਿਲਾਂ ਅਨੁਮੋਦਿਤ ਦੇ ਨਾਲ, ਚਾਲਾਨ  ਜਾਰੀ ਕਰਨ ਦੇ ਅਧਿਕਾਰ ਦੀ ਵਰਤੋ ਕਰ ਸਕੇਗਾ।

          ਇਸ ਤਰ੍ਹਾ ਵੱਧ ਅਧਿਕਾਰੀਆਂ ਨੂੰ ਚਾਲਾਨ ਦੀ ਸ਼ਕਤੀਆਂ ਦੇ ਕੇ, ਹਰਿਆਣਾ ਸਰਕਾਰ ਮੋਟਰ ਵਾਹਨ ਐਕਟ ਦਾ ਬਿਹਤਰ ਲਾਗੂ ਕਰਨਾ ਯਕੀਨੀ ਕਰੇਗੀ, ਇਸ ਤੋਂ ਪੂਰੇ ਰਾਜ ਵਿਚ ਸੁਰੱਖਿਅਤ ਅਤੇ ਵੱਧ ਵਿਨਿਯਮਤ ਟ੍ਰਾਂਸਪੋਰਟ ਸੇਵਾਵਾਂ ਵਿਚ ਸਹਿਯੋਗ ਮਿਲੇਗਾ।

ਵੀਡੀਓ

ਹੋਰ
Have something to say? Post your comment
ਫਾਇਰਬਾਲ ਬਣਾਉਣ ਵਾਲੀ ਫੈਕਟਰੀ ਵਿੱਚ ਧਮਾਕਾ, 4 ਲੋਕਾਂ ਦੀ ਮੌਤ 6 ਜ਼ਖ਼ਮੀ

: ਫਾਇਰਬਾਲ ਬਣਾਉਣ ਵਾਲੀ ਫੈਕਟਰੀ ਵਿੱਚ ਧਮਾਕਾ, 4 ਲੋਕਾਂ ਦੀ ਮੌਤ 6 ਜ਼ਖ਼ਮੀ

ਧੁੱਪ ਤੋਂ ਬਚਣ ਲਈ ਖੜੀਆਂ ਪੰਜਾਬ ਦੀਆਂ ਦੋ ਵਿਦਿਆਰਥਣਾਂ ਦੀ ਲੈਂਟਰ ਡਿੱਗਣ ਕਾਰਨ ਮੌਤ ਇੱਕ ਗੰਭੀਰ

: ਧੁੱਪ ਤੋਂ ਬਚਣ ਲਈ ਖੜੀਆਂ ਪੰਜਾਬ ਦੀਆਂ ਦੋ ਵਿਦਿਆਰਥਣਾਂ ਦੀ ਲੈਂਟਰ ਡਿੱਗਣ ਕਾਰਨ ਮੌਤ ਇੱਕ ਗੰਭੀਰ

12 ਬੱਚਿਆਂ ਦੇ ਮਾਂ-ਪਿਓ ਨੇ ਘਰੋਂ ਭੱਜਕੇ ਕਰਾਈ Love Marriage, ਪੰਜਾਬ-ਹਰਿਆਣਾ ਹਾਈਕੋਰਟ ਪਹੁੰਚਿਆ ਮਾਮਲਾ

: 12 ਬੱਚਿਆਂ ਦੇ ਮਾਂ-ਪਿਓ ਨੇ ਘਰੋਂ ਭੱਜਕੇ ਕਰਾਈ Love Marriage, ਪੰਜਾਬ-ਹਰਿਆਣਾ ਹਾਈਕੋਰਟ ਪਹੁੰਚਿਆ ਮਾਮਲਾ

ਠੇਕੇ ‘ਚ ਸ਼ਰਾਬ ਪੀ ਰਹੇ ਨੌਜਵਾਨ ਨੇ ਪਿਓ ਦੇ ਪਹੁੰਚਣ ‘ਤੇ ਨਹਿਰ ਛਾਲ ਮਾਰੀ

: ਠੇਕੇ ‘ਚ ਸ਼ਰਾਬ ਪੀ ਰਹੇ ਨੌਜਵਾਨ ਨੇ ਪਿਓ ਦੇ ਪਹੁੰਚਣ ‘ਤੇ ਨਹਿਰ ਛਾਲ ਮਾਰੀ

ਹਰਿਆਣਾ ‘ਚ ਸ਼ਮਸ਼ਾਨ-ਘਾਟ ਦੀ ਕੰਧ ਡਿੱਗਣ ਕਾਰਨ ਬੱਚੀ ਸਮੇਤ ਚਾਰ ਲੋਕਾਂ ਦੀ ਮੌਤ

: ਹਰਿਆਣਾ ‘ਚ ਸ਼ਮਸ਼ਾਨ-ਘਾਟ ਦੀ ਕੰਧ ਡਿੱਗਣ ਕਾਰਨ ਬੱਚੀ ਸਮੇਤ ਚਾਰ ਲੋਕਾਂ ਦੀ ਮੌਤ

ਯੂ-ਟਿਊਬਰ ਜੋੜੇ ਵੱਲੋਂ 7ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕਸ਼ੀ

: ਯੂ-ਟਿਊਬਰ ਜੋੜੇ ਵੱਲੋਂ 7ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕਸ਼ੀ

ਗੱਡੀਆਂ ਦੇ ਸ਼ੀਸ਼ੇ 'ਤੇ ਬਲੈਕ ਫਿਲਮ ਦੀ ਵਰਤੋਂ ਕਰਨ ਵਾਲੇ ਲੋਕ ਸਾਵਧਾਨ!

: ਗੱਡੀਆਂ ਦੇ ਸ਼ੀਸ਼ੇ 'ਤੇ ਬਲੈਕ ਫਿਲਮ ਦੀ ਵਰਤੋਂ ਕਰਨ ਵਾਲੇ ਲੋਕ ਸਾਵਧਾਨ!

ਵਿਜੀਲੈਂਸ ਬਿਊਰੋ ਵੱਲੋਂ ਮੈਡੀਕਲ ਅਧਿਕਾਰੀ 3 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ

: ਵਿਜੀਲੈਂਸ ਬਿਊਰੋ ਵੱਲੋਂ ਮੈਡੀਕਲ ਅਧਿਕਾਰੀ 3 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ

ਸੜਕ ਪਾਰ ਕਰ ਰਹੇ ਬੱਚਿਆਂ ਨੂੰ ਕੈਂਟਰ ਨੇ ਮਾਰੀ ਟੱਕਰ, ਦੋ ਦੀ ਮੌਤ ਦੋ ਗੰਭੀਰ

: ਸੜਕ ਪਾਰ ਕਰ ਰਹੇ ਬੱਚਿਆਂ ਨੂੰ ਕੈਂਟਰ ਨੇ ਮਾਰੀ ਟੱਕਰ, ਦੋ ਦੀ ਮੌਤ ਦੋ ਗੰਭੀਰ

WhatsApp ਗਰੁੱਪ ‘ਚ ਪ੍ਰੋਫੈਸਰ ਨੇ ਭੇਜਿਆ ਅਸ਼ਲੀਲ ਵੀਡੀਓ ਲਿੰਕ,ਵਿਦਿਆਰਥਣਾਂ ਨੇ ਕੀਤੀ ਸ਼ਿਕਾਇਤ

: WhatsApp ਗਰੁੱਪ ‘ਚ ਪ੍ਰੋਫੈਸਰ ਨੇ ਭੇਜਿਆ ਅਸ਼ਲੀਲ ਵੀਡੀਓ ਲਿੰਕ,ਵਿਦਿਆਰਥਣਾਂ ਨੇ ਕੀਤੀ ਸ਼ਿਕਾਇਤ

X