ਚੰਡੀਗੜ੍ਹ, 15 ਜਨਵਰੀ - ਦੇਸ਼ ਕਲਿੱਕ ਬਿਓਰੋ
ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਦੀ ਅਗਵਾਈ ਹੇਠ 30 ਜਨਵਰੀ ਨੂੰ ਸਵੇਰੇ 11 ਵਜੇ ਹਰਿਆਣਾ ਕੈਬਨਿਟ ਦੀ ਮੀਟਿੰਗ ਹਰਿਆਣਾ ਸਿਵਲ ਸਕੱਤਰੇਤ, ਚੰਡੀਗੜ੍ਹ ਦੀ ਚੌਥੀ ਮੰਜਿਲ 'ਤੇ ਸਥਿਤ ਮੁੱਖ ਕਮੇਟੀ ਰੂਮ ਵਿਚ ਹੋਵੇਗੀ।