Hindi English Sunday, 27 April 2025 🕑
BREAKING
4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ PSPCL ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਪੰਚਾਇਤੀ ਚੋਣਾਂ : ਮੋਹਾਲੀ ਜ਼ਿਲ੍ਹੇ ਵਿੱਚ ਸਰਪੰਚੀ ਲਈ ਰਾਖਵੀਆਂ ਸੀਟਾਂ ਦਾ ਐਲਾਨ ਸਾਬਕਾ ਫੌਜੀ ਨੇ ਪੁੱਤ ਨਾਲ ਮਿਲ ਕੇ ਕੀਤਾ ਬਜ਼ੁਰਗ ਨੰਬਰਦਾਰ ਦਾ ਕਤਲ ਪੰਜਾਬ ‘ਚ APP ਆਗੂ ਤੇ ਸਾਥੀਆਂ ‘ਤੇ ਕਾਤਲਾਨਾ ਹਮਲਾ ਫਿਰ ਲੱਗੇ ਭੂਚਾਲ ਦੇ ਝਟਕੇ ਪੀਸੀਐਸ ਅਧਿਕਾਰੀ ਨੂੰ ਦਿੱਤਾ ਸਿੱਖਿਆ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਸ਼ਰਮਨਾਕ : ਪੰਜਾਬ ‘ਚ 85 ਸਾਲਾ ਹੈਵਾਨ ਵਲੋਂ ਮਾਸੂਮ ਨਾਲ ਬਲਾਤਕਾਰ ਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀ ਡਿਪਟੀ ਕਮਿਸ਼ਨਰ ਵੱਲੋ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੀ ਰਿਜਰਵੇਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਲਾਡੋਵਾਲ ਟੋਲ ਪਲਾਜ਼ਾ ਭਲਕੇ ਤੋਂ ਫਿਰ ਹੋਵੇਗਾ ਮੁਫ਼ਤ

ਹਰਿਆਣਾ

More News

ਮੁੱਖ ਮੰਤਰੀ ਮਨੋਹਰ ਲਾਲ ਨੇ ਗੁਰੂ ਗੋਬਿੰਦ ਸਿੰਘ ਜੈਯੰਤੀ ਮੌਕੇ ਗੁਰੂਦੁਆਰਾ ਲਖਨੌਰ ਸਾਹਿਬ ਵਿਚ ਮੱਥਾ ਟੇਕ ਕੇ ਲਿਆ ਗੁਰੂ ਦਾ ਆਸ਼ੀਰਵਾਦ

Updated on Wednesday, January 17, 2024 17:54 PM IST

ਦੇਸ਼ ਅਤੇ ਸੂਬਾਵਾਸੀਆਂ ਦੀ ਖੁਸ਼ਹਾਲੀ ਲਈ ਕੀਤੀ ਅਰਦਾਸ

ਆਪਣੇ ਗੁਰੂਆਂ ਦੀ ਬਹਾਦੁਰੀ, ਪਰਾਕ੍ਰਮ, ਕੁਰਬਾਨੀਆਂ ਤੇ ਬਲਿਦਾਨ ਨੌਜੁਆਨ ਪੀੜੀ ਲਈ ਪ੍ਰੇਰਣਾ ਦਾ ਸਰੋਤ - ਮਨੋਹਰ ਲਾਲ

ਚੰਡੀਗੜ੍ਹ, 17 ਜਨਵਰੀ - ਦੇਸ਼ ਕਲਿੱਕ ਬਿਓਰੋ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਸ੍ਰੀ ਗੋਬਿੰਦ ਸਿੰਘ ਜੀ ਦੇ ਪ੍ਰ੍ਰਕਾਸ਼ ਉਤਸਵ 'ਤੇ ਬੁੱਧਵਾਰ ਨੁੰ ਜਿਲ੍ਰਾਂ ਅੰਬਾਲਾ ਵਿਚ ਗੁਰੂਦੁਆਰਾ ਲਖਨੌਰ ਸਾਹਿਬ ਵਿਚ ਮੱਥਾ ਟੇਕ ਕੇ ਗੁਰੂ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਦੇਸ਼ ਤੇ ਸੂਬਾਵਾਸੀਆਂ ਦੀ ਖੁਸ਼ਹਾਲੀ, ਭਲਾਈ ਤੇ ਭਾਈਚਾਰੇ ਲਈ ਅਰਦਾਸ ਕੀਤੀ।

          ਮੁੱਖ ਮੰਤਰੀ ਨੇ ਮੌਜੂਦ ਸਾਧ ਸੰਗਤ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਦੀ ਲੱਖ-ਲੱਖ ਵਧਾਈ ਦਿੰਦੇ ਹੋਏ ਕਿਹਾ ਕਿ ਅੱਜ ਸਾਰੇ ਦੇਸ਼ ਵਿਚ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਉਤਸਵ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਗੁਰੂਦੁਆਰਾ ਲਖਨੌਰ ਸਾਹਿਬ ਜੋ ਕਿ ਗੁਰੂ ਕੋਬਿੰਦ ਸਿੰਘ ਜੀ ਦਾ ਨਾਨਕੇ ਹਨ ਅਤੇ ਇੱਥੇ ਉਨ੍ਹਾਂ ਦੀ ਤੇ ਉਨ੍ਹਾਂ ਦੀ ਮਾਤਾ ਦੀ ਵੀ ਯਾਦਾਂ ਹਿਸ ਗੁਰੂਦੁਆਰਾ ਵਿਚ ਸੰਭਾਲ ਕੇ ਰੱਖੀਆਂ ਹੋਹੀਆਂ ਹਨ। ਇਸ ਮੌਕੇ 'ਤੇ ਇੱਥੇ ਆ ਕੇ ਊਹ ਆਪਣੇ ਆਪ ਨੂੰ ਮਾਣ ਮਹਿਸੂਸ ਕਰ ਰਹੇ ਹਨ।

          ਉਨ੍ਹਾਂ ਨੇ ਕਿਹਾ ਕਿ ਜਦੋਂ ਅਸੀਂ ਆਪਣੇ ਗੁਰੂਆਂ ਦੀ ਬਹਾਦੁਰੀ , ਪਰਾਕ੍ਰਮ, ਕੁਰਬਾਨੀਆਂ ਤੇ ਬਲਿਦਾਨਾਂ ਨੂੰ ਯਾਦ ਕਰਦੇ ਹਨ ਤਾਂ ਉਹ ਨੌਜੁਆਨ ਪੀੜੀ ਲਈ ਪ੍ਰੇਰਣਾ ਦਾ ਸਰੋਤ ਹਨ। ਸ੍ਰੀ ਗੁਰੂ ਗੋਬਿੰਦ ਸਿੰਘ ਤੇ ਉਨ੍ਹਾਂ ਦੇ ਪਰਿਜਨਾਂ ਦਾ ਇਤਿਹਾਸ ਤੇ ਪਰਾਕ੍ਰਮ ਸਾਨੂੰ ਸਾਰਿਆਂ ਨੂੰ ਪ੍ਰੇਰਣਾ ਦੇ ਰਿਹਾ ਹੈ। ਦੇਸ਼, ਧਰਮ ਤੇ ਕੌਮ ਦੇ ਲਈ ਬਲਿਦਾਨ ਦੇਣਾ ਕਿੰਨ੍ਹਾਂ ਜਰੂਰੀ ਹੈ, ਇਹ ਅਸੀਂ ਆਪਣੇ ਗੁਰੂਆਂ ਦੇ ਇਤਿਹਾਸ ਤੋਂ ਪਤਾ ਚਲਦਾ ਹੈ।

           ਇਸ ਮੌਕੇ 'ਤੇ ਮੁੱਖ ਮੰਤਰੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੇ ਉਨ੍ਹਾਂ ਦੀ ਮਾਤਾ ਦੀਆਂ ਯਾਦਾਂ ਜਿਸ ਕਮਰੇ ਵਿਚ ਸੰਭਾਲ ਕੇ ਰੱਖੀਆਂ ਗਈਆਂ, ਉਸ ਕਮਰੇ ਦਾ ਵੀ ਅਵਲੋਕਨ ਕੀਤਾ। ਉਨ੍ਹਾਂ ਨੇ ਗੁਰੂਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂਦੁਆਰਾ ਸਾਹਿਬ ਦੀ ਪਾਰਕਿੰਗ ਵਿਚ ਟਾਇਲਾਂ ਤੇ ਇਤਿਹਾਸਕ ਖੁੰਹ ਦੇ ਸੁੰਦਰੀਕਰਣ ਕਰਨ ਲਈ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਵੀ ਦਿੱਤੇ।

          ਇਸ ਤੋਂ ਪਹਿਲਾਂ ਵਿਧਾਇਕ ਸ੍ਰੀ ਅਸੀਮ ਗੋਇਲ ਨੇ ਅੰਬਾਲਾ ਸ਼ਹਿਰ ਵਿਧਾਨਸਭਾ ਖੇਤਰ ਵੱਲੋਂ ਮੁੱਖ ਮੰਤਰੀ ਦਾ ਇੱਥੇ ਪਹੁੰਚਣ 'ਤੇ ਸਵਾਗਤ ਕਰਦੇ ਹੋਏ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਊਤਸਵ ਦੀ ਸਾਰਿਆਂ ਨੂੰ ਲੱਖ-ਲੱਖ ਵਧਾਈ ਦਿੱਤੀ।

          ਇਸ ਮੌਕੇ 'ਤੇ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਤੇ ਹਰਿਆਣਾ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਨੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ , ਵਿਧਾਇਕ ਅਸੀਮ ਗੋਇਲ ਤੇ ਭਾਜਪਾ ਜਿਲ੍ਹਾ ਪ੍ਰਧਾਨ ਮਨਦੀਪ ਰਾਣਾ ਨੂੰ ਸਿਰੋਪਾ, ਤਲਵਾਰ ਤੇ ਗੁਰੂ ਗੋਬਿੰਦ ਸਿੰਘ ਜੀ ਦੀ ਫੋਟੋ ਭੇਂਟ ਕਰ ਉਨ੍ਹਾਂ ਦਾ ਸਵਾਗਤ ਕੀਤਾ।

          ਇਸ ਮੌਕੇ 'ਤੇ ਡਿਵੀਜਨ ਕਮਿਸ਼ਨਰ ਰੇਣੂ ਐਸ, ਫੁਲਿਆ, ਹਰਿਆਣਾਂ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਭੂਪਿੰਦਰ ਸਿੰਘ ਅਸੰਧ, ਵਿਨਰ ਸਿੰਘ, ਟੀਪੀ ਸਿੰਘ, ਕੰਵਲਜੀਤ ਸਿੰਘ, ਗੁਰੂਦੁਆਰਾ ਲਖਨੌਰ ਸਾਿਹਬ ਕਮੇਟੀ ਦੇ ਪ੍ਰਧਾਨ ਹਰਭਜਨ ਸਿੰਘ ਦੇ ਨਾਲ-ਨਾਲ ਹੋਰ ਮਾਣਯੋਗ ਲੋਕ ਤੇ ਸ਼ਰਧਾਲੂ ਮੌਜੂਦ ਰਹੇ।

ਵੀਡੀਓ

ਹੋਰ
Have something to say? Post your comment
ਫਾਇਰਬਾਲ ਬਣਾਉਣ ਵਾਲੀ ਫੈਕਟਰੀ ਵਿੱਚ ਧਮਾਕਾ, 4 ਲੋਕਾਂ ਦੀ ਮੌਤ 6 ਜ਼ਖ਼ਮੀ

: ਫਾਇਰਬਾਲ ਬਣਾਉਣ ਵਾਲੀ ਫੈਕਟਰੀ ਵਿੱਚ ਧਮਾਕਾ, 4 ਲੋਕਾਂ ਦੀ ਮੌਤ 6 ਜ਼ਖ਼ਮੀ

ਧੁੱਪ ਤੋਂ ਬਚਣ ਲਈ ਖੜੀਆਂ ਪੰਜਾਬ ਦੀਆਂ ਦੋ ਵਿਦਿਆਰਥਣਾਂ ਦੀ ਲੈਂਟਰ ਡਿੱਗਣ ਕਾਰਨ ਮੌਤ ਇੱਕ ਗੰਭੀਰ

: ਧੁੱਪ ਤੋਂ ਬਚਣ ਲਈ ਖੜੀਆਂ ਪੰਜਾਬ ਦੀਆਂ ਦੋ ਵਿਦਿਆਰਥਣਾਂ ਦੀ ਲੈਂਟਰ ਡਿੱਗਣ ਕਾਰਨ ਮੌਤ ਇੱਕ ਗੰਭੀਰ

12 ਬੱਚਿਆਂ ਦੇ ਮਾਂ-ਪਿਓ ਨੇ ਘਰੋਂ ਭੱਜਕੇ ਕਰਾਈ Love Marriage, ਪੰਜਾਬ-ਹਰਿਆਣਾ ਹਾਈਕੋਰਟ ਪਹੁੰਚਿਆ ਮਾਮਲਾ

: 12 ਬੱਚਿਆਂ ਦੇ ਮਾਂ-ਪਿਓ ਨੇ ਘਰੋਂ ਭੱਜਕੇ ਕਰਾਈ Love Marriage, ਪੰਜਾਬ-ਹਰਿਆਣਾ ਹਾਈਕੋਰਟ ਪਹੁੰਚਿਆ ਮਾਮਲਾ

ਠੇਕੇ ‘ਚ ਸ਼ਰਾਬ ਪੀ ਰਹੇ ਨੌਜਵਾਨ ਨੇ ਪਿਓ ਦੇ ਪਹੁੰਚਣ ‘ਤੇ ਨਹਿਰ ਛਾਲ ਮਾਰੀ

: ਠੇਕੇ ‘ਚ ਸ਼ਰਾਬ ਪੀ ਰਹੇ ਨੌਜਵਾਨ ਨੇ ਪਿਓ ਦੇ ਪਹੁੰਚਣ ‘ਤੇ ਨਹਿਰ ਛਾਲ ਮਾਰੀ

ਹਰਿਆਣਾ ‘ਚ ਸ਼ਮਸ਼ਾਨ-ਘਾਟ ਦੀ ਕੰਧ ਡਿੱਗਣ ਕਾਰਨ ਬੱਚੀ ਸਮੇਤ ਚਾਰ ਲੋਕਾਂ ਦੀ ਮੌਤ

: ਹਰਿਆਣਾ ‘ਚ ਸ਼ਮਸ਼ਾਨ-ਘਾਟ ਦੀ ਕੰਧ ਡਿੱਗਣ ਕਾਰਨ ਬੱਚੀ ਸਮੇਤ ਚਾਰ ਲੋਕਾਂ ਦੀ ਮੌਤ

ਯੂ-ਟਿਊਬਰ ਜੋੜੇ ਵੱਲੋਂ 7ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕਸ਼ੀ

: ਯੂ-ਟਿਊਬਰ ਜੋੜੇ ਵੱਲੋਂ 7ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕਸ਼ੀ

ਗੱਡੀਆਂ ਦੇ ਸ਼ੀਸ਼ੇ 'ਤੇ ਬਲੈਕ ਫਿਲਮ ਦੀ ਵਰਤੋਂ ਕਰਨ ਵਾਲੇ ਲੋਕ ਸਾਵਧਾਨ!

: ਗੱਡੀਆਂ ਦੇ ਸ਼ੀਸ਼ੇ 'ਤੇ ਬਲੈਕ ਫਿਲਮ ਦੀ ਵਰਤੋਂ ਕਰਨ ਵਾਲੇ ਲੋਕ ਸਾਵਧਾਨ!

ਵਿਜੀਲੈਂਸ ਬਿਊਰੋ ਵੱਲੋਂ ਮੈਡੀਕਲ ਅਧਿਕਾਰੀ 3 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ

: ਵਿਜੀਲੈਂਸ ਬਿਊਰੋ ਵੱਲੋਂ ਮੈਡੀਕਲ ਅਧਿਕਾਰੀ 3 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ

ਸੜਕ ਪਾਰ ਕਰ ਰਹੇ ਬੱਚਿਆਂ ਨੂੰ ਕੈਂਟਰ ਨੇ ਮਾਰੀ ਟੱਕਰ, ਦੋ ਦੀ ਮੌਤ ਦੋ ਗੰਭੀਰ

: ਸੜਕ ਪਾਰ ਕਰ ਰਹੇ ਬੱਚਿਆਂ ਨੂੰ ਕੈਂਟਰ ਨੇ ਮਾਰੀ ਟੱਕਰ, ਦੋ ਦੀ ਮੌਤ ਦੋ ਗੰਭੀਰ

WhatsApp ਗਰੁੱਪ ‘ਚ ਪ੍ਰੋਫੈਸਰ ਨੇ ਭੇਜਿਆ ਅਸ਼ਲੀਲ ਵੀਡੀਓ ਲਿੰਕ,ਵਿਦਿਆਰਥਣਾਂ ਨੇ ਕੀਤੀ ਸ਼ਿਕਾਇਤ

: WhatsApp ਗਰੁੱਪ ‘ਚ ਪ੍ਰੋਫੈਸਰ ਨੇ ਭੇਜਿਆ ਅਸ਼ਲੀਲ ਵੀਡੀਓ ਲਿੰਕ,ਵਿਦਿਆਰਥਣਾਂ ਨੇ ਕੀਤੀ ਸ਼ਿਕਾਇਤ

X