ਚੰਡੀਗੜ੍ਹ: 19 ਜਨਵਰੀ, ਦੇਸ਼ ਕਲਿੱਕ ਬਿਓਰੋ
ਚੰਡੀਗੜ੍ਹ ਪ੍ਰਸ਼ਾਸ਼ਨ ਵਲੋਂ ਰਾਮ ਮੰਦਿਰ ਪ੍ਰਾਣ ਪ੍ਰਤਿਸ਼ਠਾ ਨੂੰ ਲੈ ਕੇ 22 ਜਨਵਰੀ ਨੂੰ ਚੰਡੀਗੜ੍ਹ ਦੇ ਸਕੂਲਾਂ, ਕਾਲਜਾਂ, ਸਰਕਾਰੀ ਦਫਤਰਾਂ, ਬੋਰਡ ਅਤੇ ਕਾਰਪੋਰੇਸ਼ਨਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।
Robin Singh