ਚੰਡੀਗੜ੍ਹ, 23 ਜਨਵਰੀ, ਦੇਸ਼ ਕਲਿੱਕ ਬਿਓਰੋ : ਚੰਡੀਗੜ੍ਹ ਪ੍ਰਸ਼ਾਸਨ ਵੱਲੋਂ 396 ਪ੍ਰਾਇਮਰੀ ਅਧਿਆਪਕਾਂ ਦੀਆਂ ਅਸਾਮੀਆਂ ਕੱਢੀਆਂ ਗਈਆਂ ਹਨ। ਇਨ੍ਹਾਂ ਅਸਾਮੀਆਂ ਲਈ ਯੋਗ ਉਮੀਦਵਾਰ 19 ਫਰਵਰੀ 2024 ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ।
Post gruation
Qualification