Hindi English Monday, 24 February 2025 🕑
BREAKING
4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ PSPCL ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਪੰਚਾਇਤੀ ਚੋਣਾਂ : ਮੋਹਾਲੀ ਜ਼ਿਲ੍ਹੇ ਵਿੱਚ ਸਰਪੰਚੀ ਲਈ ਰਾਖਵੀਆਂ ਸੀਟਾਂ ਦਾ ਐਲਾਨ ਸਾਬਕਾ ਫੌਜੀ ਨੇ ਪੁੱਤ ਨਾਲ ਮਿਲ ਕੇ ਕੀਤਾ ਬਜ਼ੁਰਗ ਨੰਬਰਦਾਰ ਦਾ ਕਤਲ ਪੰਜਾਬ ‘ਚ APP ਆਗੂ ਤੇ ਸਾਥੀਆਂ ‘ਤੇ ਕਾਤਲਾਨਾ ਹਮਲਾ ਫਿਰ ਲੱਗੇ ਭੂਚਾਲ ਦੇ ਝਟਕੇ ਪੀਸੀਐਸ ਅਧਿਕਾਰੀ ਨੂੰ ਦਿੱਤਾ ਸਿੱਖਿਆ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਸ਼ਰਮਨਾਕ : ਪੰਜਾਬ ‘ਚ 85 ਸਾਲਾ ਹੈਵਾਨ ਵਲੋਂ ਮਾਸੂਮ ਨਾਲ ਬਲਾਤਕਾਰ ਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀ ਡਿਪਟੀ ਕਮਿਸ਼ਨਰ ਵੱਲੋ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੀ ਰਿਜਰਵੇਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਲਾਡੋਵਾਲ ਟੋਲ ਪਲਾਜ਼ਾ ਭਲਕੇ ਤੋਂ ਫਿਰ ਹੋਵੇਗਾ ਮੁਫ਼ਤ

ਰਾਸ਼ਟਰੀ

More News

ਰੀਅਲ ਅਸਟੇਟ ਅਥਾਰਿਟੀ ਦੇ ਅਫ਼ਸਰ ਕੋਲੋਂ ਮਿਲੀ 100 ਕਰੋੜ ਦੀ ਦੌਲਤ

Updated on Thursday, January 25, 2024 08:23 AM IST

ਨਵੀਂ ਦਿੱਲੀ, 25 ਜਨਵਰੀ, ਦੇਸ਼ ਕਲਿੱਕ ਬਿਓਰੋ :

ਰੀਅਲ ਅਸਟੇਟ ਅਥਾਰਿਟੀ ਦੇ ਅਫ਼ਸਰ ਦੇ ਘਰੋਂ ਕਰੋੜਾਂ ਰੁਪਏ ਦੀ ਦੌਲਤ ਮਿਲਣ ਨੂੰ ਲੈ ਕੇ ਚਰਚਾ ਵਿੱਚ ਹੈ। ਤੇਲੰਗਾਨਾ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਬਿਓਰੋ (ਏਸੀਬੀ) ਦੇ ਹੱਥ ਕਰੋੜਾਂ ਰੁਪਏ ਦਾ ਖਜ਼ਾਨਾ ਹੱਥ ਲੱਗਿਆ ਹੈ। ਖਬਰਾਂ ਮੁਤਾਬਕ ਤੇਲੰਗਾਨਾ ਸਟੇਟ ਰੀਅਲ ਅਸਟੇਟ ਮੈਨੇਜਮੈਂਟ ਅਥਾਰਿਟੀ (TSRERA) ਦੇ ਸਕੱਤਰ ਸ਼ਿਵ ਬਾਲਕ੍ਰਿਸ਼ਨ ਕੋਲੋਂ 100 ਕਰੋੜ ਰੁਪਏ ਤੋਂ ਜ਼ਿਆਦਾ ਦੀ ਆਮਦਨ ਦੀ ਸੰਪਤੀ ਮਿਲੀ ਹੈ। ਇਸ ਸਬੰਧੀ ਜਾਂਚ ਜਾਰੀ ਹੈ।

ਏਸੀਬੀ ਅਧਿਕਾਰੀਆਂ ਨੂੰ ਤਲਾਸ਼ੀ ਦੌਰਾਨ ਸੋਨਾ, ਫਲੈਟਸ, ਬੈਂਕ ਜਮ੍ਹਾਂ ਅਤੇ ਬੇਨਾਮੀ ਸੰਪਤੀ ਮਿਲੀ ਹੈ। ਇਸਦੀ ਕੀਮਤ 100 ਕਰੋੜ ਰੁਪਏ ਤੋਂ ਜ਼ਿਆਦਾ ਦੱਸੀ ਜਾ ਰਹੀ ਹੈ। ਜਬਤ ਕੀਤੀਆਂ ਗਈਆਂ ਚੀਜ਼ਾਂ ਵਿੱਚ 40 ਲੱਖ ਰੁਪਏ ਨਗਦ, 2 ਕਿਲੋ ਸੋਨੇ ਦੀ ਜਵੈਲਰੀ, 60 ਮਹਿੰਗੀਆਂ ਗੱਡੀਆਂ, ਸੰਪਤੀ ਦਸਤਾਵੇਜ, ਵੱਡੀ ਬੈਂਕ ਜਮ੍ਹਾਂ ਰਾਸ਼ੀ, 14 ਮੋਬਾਇਲ ਫੋਨ, 10 ਲੈਪਟਾਪ ਅਤੇ ਕਈ ਹੋਰ ਇਲੈਕਟ੍ਰੋਨਿਕ ਸਾਮਾਨ ਵੀ ਸ਼ਾਮਲ ਹਨ।

ਵੀਡੀਓ

ਹੋਰ
Readers' Comments
Rattan lal 1/25/2024 12:07:46 PM

I am pained that money of pb tax payer is wasted on electioneering out of Punjab .why Mr kasri take helicopter from Punjab for election just in Rajasthan and Goa

Have something to say? Post your comment
ਪੰਜਾਬ ਸਰਕਾਰ ਨੇ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁਕਾਉਣ ਲਈ ਲੋਕ ਸਭਾ ਸਪੀਕਰ ਨੂੰ ਅਰਜ਼ੀ ਭੇਜੀ

: ਪੰਜਾਬ ਸਰਕਾਰ ਨੇ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁਕਾਉਣ ਲਈ ਲੋਕ ਸਭਾ ਸਪੀਕਰ ਨੂੰ ਅਰਜ਼ੀ ਭੇਜੀ

ਦਿੱਲੀ ਹਾਈਕੋਰਟ ਅੱਜ ਸੁਣਾਏਗਾ BRS ਆਗੂ ਕੇ. ਕਵਿਤਾ ਦੀ ਜ਼ਮਾਨਤ ਪਟੀਸ਼ਨ 'ਤੇ ਫੈਸਲਾ

: ਦਿੱਲੀ ਹਾਈਕੋਰਟ ਅੱਜ ਸੁਣਾਏਗਾ BRS ਆਗੂ ਕੇ. ਕਵਿਤਾ ਦੀ ਜ਼ਮਾਨਤ ਪਟੀਸ਼ਨ 'ਤੇ ਫੈਸਲਾ

111ਵੇਂ ਐਪੀਸੋਡ ‘ਚ PM ਮੋਦੀ ਅੱਜ ਕਰਨਗੇ 'ਮਨ ਕੀ ਬਾਤ'

: 111ਵੇਂ ਐਪੀਸੋਡ ‘ਚ PM ਮੋਦੀ ਅੱਜ ਕਰਨਗੇ 'ਮਨ ਕੀ ਬਾਤ'

ਕੇਜਰੀਵਾਲ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ’ਚ ਭੇਜਿਆ

: ਕੇਜਰੀਵਾਲ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ’ਚ ਭੇਜਿਆ

ਲੱਦਾਖ : ਟੈਂਕ ਹਾਦਸੇ ‘ਚ JCO ਸਮੇਤ ਪੰਜ ਜਵਾਨ ਸ਼ਹੀਦ

: ਲੱਦਾਖ : ਟੈਂਕ ਹਾਦਸੇ ‘ਚ JCO ਸਮੇਤ ਪੰਜ ਜਵਾਨ ਸ਼ਹੀਦ

ਇੰਦਰਾ ਗਾਂਧੀ ਹਵਾਈ ਅੱਡੇ 'ਤੇ ਛੱਤ ਦਾ ਹਿੱਸਾ ਡਿੱਗਾ, ਕਈ ਵਾਹਨ ਦਬੇ, 6 ਲੋਕ ਜ਼ਖਮੀ

: ਇੰਦਰਾ ਗਾਂਧੀ ਹਵਾਈ ਅੱਡੇ 'ਤੇ ਛੱਤ ਦਾ ਹਿੱਸਾ ਡਿੱਗਾ, ਕਈ ਵਾਹਨ ਦਬੇ, 6 ਲੋਕ ਜ਼ਖਮੀ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਲੋਕ ਸਭਾ ਅਤੇ ਰਾਜ ਸਭਾ ਦੀ ਸਾਂਝੀ ਬੈਠਕ ਨੂੰ ਸੰਬੋਧਿਤ ਕਰਨਗੇ

: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਲੋਕ ਸਭਾ ਅਤੇ ਰਾਜ ਸਭਾ ਦੀ ਸਾਂਝੀ ਬੈਠਕ ਨੂੰ ਸੰਬੋਧਿਤ ਕਰਨਗੇ

ਗ੍ਰਿਫਤਾਰੀ ਤੋਂ ਬਾਅਦ ਅਰਵਿੰਦ ਕੇਜਰੀਵਾਲ ਦੀ ਸਿਹਤ ਵਿਗੜੀ, ਸ਼ੂਗਰ ਲੈਵਲ ਡਿੱਗਿਆ

: ਗ੍ਰਿਫਤਾਰੀ ਤੋਂ ਬਾਅਦ ਅਰਵਿੰਦ ਕੇਜਰੀਵਾਲ ਦੀ ਸਿਹਤ ਵਿਗੜੀ, ਸ਼ੂਗਰ ਲੈਵਲ ਡਿੱਗਿਆ

CBI ਵੱਲੋਂ ਅਰਵਿੰਦ ਕੇਜਰੀਵਾਲ ਗ੍ਰਿਫਤਾਰ

: CBI ਵੱਲੋਂ ਅਰਵਿੰਦ ਕੇਜਰੀਵਾਲ ਗ੍ਰਿਫਤਾਰ

CBI ਵੱਲੋਂ ਅਰਵਿੰਦ ਕੇਜਰੀਵਾਲ ਤੋਂ ਜੇਲ੍ਹ ‘ਚ ਪੁੱਛ-ਗਿੱਛ, ਅੱਜ ਅਦਾਲਤ ਵਿੱਚ ਕੀਤੇ ਜਾਣਗੇ ਪੇਸ਼

: CBI ਵੱਲੋਂ ਅਰਵਿੰਦ ਕੇਜਰੀਵਾਲ ਤੋਂ ਜੇਲ੍ਹ ‘ਚ ਪੁੱਛ-ਗਿੱਛ, ਅੱਜ ਅਦਾਲਤ ਵਿੱਚ ਕੀਤੇ ਜਾਣਗੇ ਪੇਸ਼

X