ਚੰਡੀਗੜ੍ਹ: 29 ਜਨਵਰੀ, ਦੇਸ਼ ਕਲਿੱਕ ਬਿਓਰੋ
ਹਰਿਆਣਾ ਮੰਤਰੀ ਮੰਡਲ ਦੀ ਮੀਟਿੰਗ ਮੰਗਲਵਾਰ, 30 ਜਨਵਰੀ, 2024 ਨੂੰ ਮੁੱਖ ਮੰਤਰੀ ਮਨੋਹਰ ਲਾਲ ਦੀ ਪ੍ਰਧਾਨਗੀ ਹੇਠ ਸਵੇਰੇ 11 ਵਜੇ ਮੇਨ ਕਮੇਟੀ ਰੂਮ, ਚੌਥੀ ਮੰਜ਼ਿਲ, ਹਰਿਆਣਾ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਹੋਣੀ ਤੈਅ ਹੈ।