ਨਵੀਂ ਦਿੱਲੀ, 14 ਫਰਵਰੀ, ਦੇਸ਼ ਕਲਿੱਕ ਬਿਓਰੋ :ਕਾਂਗਰਸ ਪਾਰਟੀ ਵੱਲੋਂ ਰਾਜ ਸਭਾ ਮੈਂਬਰਾਂ ਦੇ ਲਈ ਚਾਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਐਲਾਨੇ ਗਏ ਉਮੀਦਵਾਰਾਂ ਵਿੱਚ ਸੋਨੀਆ ਗਾਂਧੀ ਦਾ ਨਾਮ ਵੀ ਸ਼ਾਮਲ ਹੈ। ਸੋਨੀਆ ਗਾਂਧੀ ਨੂੰ ਰਾਜਸਥਾਨ ਤੋਂ ਉਮੀਦਵਾਰ ਐਲਾਨਿਆ ਹੈ।