ਨਵੀਂ ਦਿੱਲੀ, 25 ਫਰਵਰੀ, ਦੇਸ਼ ਕਲਿੱਕ ਬਿਓਰੋ :
ਕਾਂਗਰਸ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਲਈ 6ਵੀਂ ਸੂਚੀ ਜਾਰੀ ਕੀਤੀ ਗਈ ਜਿਸ ਵਿੱਚ 5 ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।