ਨਵੀਂ ਦਿੱਲੀ: 28 ਮਾਰਚ, ਦੇਸ਼ ਕਲਿੱਕ ਬਿਓਰੋਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਮਲਿਕਅਰਜੁਲ ਖੜਗੇ ਦੀ ਪ੍ਰਧਾਨਗੀ ‘ਚ ਹੋਈ ਮੀਟਿੰਗ ਵਿੱਚ ਲੋਕ ਸਭਾ ਚੋਣਾ ਲਈ ਉਮੀਦਵਾਰਾਂ ਦੀ ਅੱਠਵੀਂ ਸੂਚੀ ਜਾਰੀ ਕੀਤੀ ਗਈ ਹੈ।