ਨਵੀਂ ਦਿੱਲੀ: 28 ਮਾਰਚ, ਦੇਸ਼ ਕਲਿੱਕ ਬਿਓਰੋ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਈ ਡੀ ਰਿਮਾਂਡ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਹੁਣ ਇੱਕ ਅਪ੍ਰੈਲ ਤੱਕ
ਕੇਜਰੀਵਾਲ ਈ ਡੀ ਦੀ ਹਿਰਾਸਤ ਵਿੱਚ ਰਹਿਣਗੇ ਅਤੇ ਪਹਿਲੀ ਅਪ੍ਰੈਲ ਨੂੰ ਉਨ੍ਹਾਂ ਨੂੰ ਦੁਬਾਰਾ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ। ਈ ਡੀ ਦਾ ਕਹਿਣਾ ਹੈ ਕਿ ਕੇਜਰੀਵਾਲ ਤੋਂ ਰਿਮਾਂਡ ਦੌਰਾਨ ਉਨ੍ਹਾ ਖਿਲਾਫ ਗਵਾਹਾਂ ਦੇ ਸਾਹਮਣੇ ਪੁੱਛ ਪੜਤਾਲ ਕੀਤੀ ਜਾਵੇਗੀ।