ਨਵੀਂ ਦਿੱਲੀ: 30 ਮਾਰਚ, ਦੇਸ਼ ਕਲਿੱਕ ਬਿਓਰੋ
ਭਾਜਪਾ ਦੇ ਕੌਮੀ ਪ੍ਰਧਾਨ ਜੇ ਪੀ ਨੱਢਾ ਵੱਲੋਂ ਲੋਕ ਸਭਾ ਚੋਣਾਂ 2024 ਲਈ 27 ਮੈਂਬਰੀ ਮੈਨੀਫੈਸਟੋ ਕਮੇਟੀ ਦਾ ਗਠਨ ਕੀਤਾ ਗਿਆ ਹੈ। ਜਿਸ ਦੇ ਚੇਅਰਮੈਨ ਰਾਜਨਾਥ ਸਿੰਘ, ਨਿਰਮਲਾ ਸੀਤਾਰਮਨ ਕਨਵੀਨਰ ਅਤੇ ਪਿਉਸ ਗੋਇਲ ਕੋ-ਕਨਵੀਨਰ ਹੋਣਗੇ।