ਨਵੀਂ ਦਿੱਲੀ: 2 ਅਪ੍ਰੈਲ, ਦੇਸ਼ ਕਲਿੱਕ ਬਿਓਰੋਕਾਂਗਰਸ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਲਈ 17 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਇਸ ਦੀ ਤਾਜ਼ਾ ਸੂਚੀ ਵਿੱਚ ਓਡੀਸ਼ਾ ਦੀਆਂ ਅੱਠ, ਆਂਧਰਾ ਪ੍ਰਦੇਸ਼ ਵਿੱਚ ਪੰਜ, ਬਿਹਾਰ ਵਿੱਚ ਤਿੰਨ ਅਤੇ ਪੱਛਮੀ ਬੰਗਾਲ ਵਿੱਚ ਇੱਕ ਸੀਟ ਲਈ ਉਮੀਦਵਾਰ ਸ਼ਾਮਲ ਹਨ।