ਨਵੀਂ ਦਿੱਲੀ, 3 ਅਪ੍ਰੈਲ- ਦੇਸ਼ ਕਲਿੱਕ ਬਿਓਰੋ
ਦਿੱਲੀ ਹਾਈਕੋਰਟ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਅਤੇ ਹੇਠਲੀ ਅਦਾਲਤ ਦੁਆਰਾ ਦਿੱਤੇ ਈ.ਡੀ. ਰਿਮਾਂਡ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ।