Hindi English Sunday, 23 February 2025 🕑
BREAKING
4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ PSPCL ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਪੰਚਾਇਤੀ ਚੋਣਾਂ : ਮੋਹਾਲੀ ਜ਼ਿਲ੍ਹੇ ਵਿੱਚ ਸਰਪੰਚੀ ਲਈ ਰਾਖਵੀਆਂ ਸੀਟਾਂ ਦਾ ਐਲਾਨ ਸਾਬਕਾ ਫੌਜੀ ਨੇ ਪੁੱਤ ਨਾਲ ਮਿਲ ਕੇ ਕੀਤਾ ਬਜ਼ੁਰਗ ਨੰਬਰਦਾਰ ਦਾ ਕਤਲ ਪੰਜਾਬ ‘ਚ APP ਆਗੂ ਤੇ ਸਾਥੀਆਂ ‘ਤੇ ਕਾਤਲਾਨਾ ਹਮਲਾ ਫਿਰ ਲੱਗੇ ਭੂਚਾਲ ਦੇ ਝਟਕੇ ਪੀਸੀਐਸ ਅਧਿਕਾਰੀ ਨੂੰ ਦਿੱਤਾ ਸਿੱਖਿਆ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਸ਼ਰਮਨਾਕ : ਪੰਜਾਬ ‘ਚ 85 ਸਾਲਾ ਹੈਵਾਨ ਵਲੋਂ ਮਾਸੂਮ ਨਾਲ ਬਲਾਤਕਾਰ ਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀ ਡਿਪਟੀ ਕਮਿਸ਼ਨਰ ਵੱਲੋ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੀ ਰਿਜਰਵੇਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਲਾਡੋਵਾਲ ਟੋਲ ਪਲਾਜ਼ਾ ਭਲਕੇ ਤੋਂ ਫਿਰ ਹੋਵੇਗਾ ਮੁਫ਼ਤ

ਸਿੱਖਿਆ/ਤਕਨਾਲੋਜੀ

More News

ਸਰਦਾਰ ਹਰੀ ਸਿੰਘ ਮੈਮੋਰੀਅਲ ਸਕੂਲ ਸੈਕਟਰ 74 ਦਾ ਪੰਜਵੀਂ ਦਾ ਨਤੀਜਾ ਰਿਹਾ ਸ਼ਾਨਦਾਰ

Updated on Friday, April 05, 2024 21:11 PM IST

ਮੋਹਾਲੀ: 5 ਅਪ੍ਰੈਲ, ਦੇਸ਼ ਕਲਿੱਕ ਬਿਓਰੋ

ਪੰਜਾਬ ਸਕੂਲ ਸਿਖਿਆ ਬੋਰਡ ਦੀ ਪੰਜਵੀਂ ਜਮਾਤ ਦੀ ਬੋਰਡ ਪ੍ਰੀਖਿਆ ਵਿਚ ਸਕੂਲ ਦੇ ਸਾਰੇ ਵਿਦਿਆਰਥੀ ਪਾਸ ਹੋਏ ਹਨ ਅਤੇ 75% ਤੋਂ ਵਧ ਅੰਕ ਪ੍ਰਾਪਤ ਕੀਤੇ ਹਨ । ਸਰਦਾਰ ਹਰੀ ਸਿੰਘ ਮੈਮੋਰੀਅਲ ਐਡੂਕੇਸ਼ਨਲ ਸੋਸਾਇਟੀ (ਰਜਿਸਟਰਡ) ਦੀ ਚੇਅਰਪਰਸਨ ਸ਼੍ਰੀਮਤੀ ਜਗਜੀਤ ਕੌਰ ਨੇ ਦੱਸਿਆ ਕਿ ਸਾਰੇ ਵਿਦਿਆਰਥੀ ਗਰੀਬੀ ਰੇਖਾ ਤੋ ਹੇਠਾਂ ਰਹਿਣ ਵਾਲੇ ਪਰਵਾਰਾਂ ਵਿੱਚੋਂ ਹਨ , ਜੋ ਕੇ ਬਿਹਾਰ, ਉੱਤਰ ਪ੍ਰਦੇਸ਼ ਅਤੇ ਨੇਪਾਲ ਤੋ ਪਰਵਾਸ ਕਰਕੇ ਆਏ ਹਨ । ਇਹ ਸ਼ਹੀਦ ਊਧਮ ਸਿੰਘ ਸਲੰਮ ਕਲੋਨੀ ਵਿਚ ਰਹਿੰਦੇ ਹਨ, ਜਿੱਥੇ ਬਿਜਲੀ ਅਤੇ ਪਾਣੀ ਦੀ ਸਹੂਲੀਅਤ ਵੀ ਬੜੀ ਮੁਸ਼ਕਿਲ ਨਾਲ ਮਿਲਦੀ ਹੈ । ਫਿਰ ਵੀ ਇਹ ਬੱਚੇ ਚੰਗੇ ਅੰਕ ਲੈ ਕੇ ਪਾਸ ਹੋਏ ਹਨ । ਇਕ ਦਬਿਆ ਕੁਚਲਿਆ ਪਰਵਾਰ ਜੋ ਸੌਚਾਲਿਆ ਵਿਚ ਕੰਮ ਕਰਦਾ ਹੈ , ਦੀ ਹੋਣਹਾਰ ਬੱਚੀ “ਭਾਵਨਾ” 84% ਅੰਕ ਲੈ ਕੇ ਸਕੂਲ ਵਿਚ ਪਹਿਲੇ ਦਰਜੇ ਤੇ ਆਈ ਹੈ ।ਇਹ ਸ਼ਾਨਦਾਰ ਨਤੀਜਾ ਸਕੂਲ ਦੀ ਪ੍ਰਬੰਧਕੀ ਕਮੇਟੀ, ਪ੍ਰਿੰਸੀਪਲ, ਟੀਚਰਜ਼ ਅਤੇ ਸਟਾਫ ਦੀ ਸਖ਼ਤ ਮਿਹਨਤ ਸਦਕਾ ਹੋਇਆ ਹੈ ।
ਕਿਉਂਕੇ ਇਹ ਬੱਚੇ ਪ੍ਰਵਾਸੀ ਹਨ ਅਤੇ ਇਹਨਾਂ ਦੀ ਮਾਂ ਬੋਲੀ ਮੈਥਲੀ, ਹਿੰਦੀ ਆਏ ਨੇਪਾਲੀ ਹੈ , ਇਹਨਾਂ ਵਾਸਤੇ ਪੰਜਾਬੀ ਮੀਡੀਅਮ ਵਿਚ ਪੜਨਾ ਮੁਸ਼ਕਿਲ ਹੈ ਭਾਵੇਂ ਇਹ ਪੰਜਾਬੀ ਪਹਿਲੀ ਭਾਸ਼ਾ ਪੜ ਲੈਂਦੇ ਹਨ, ਇਸ ਕਰਕੇ ਮੈਥੇਮੈਟਿਕਸ, ਸੋਸ਼ਲ ਸਟੱਡੀ ਵੀ ਅੰਗਰੇਜ਼ੀ ਮੀਡੀਅਮ ਵਿਚ ਪੜਾਈ ਜਾਂਦੀ ਹੈ ਤਾਂ ਕਿ ਜੇਕਰ ਉਹ ਪੰਜਾਬ ਜਾਂ ਕਿਸੇ ਹੋਰ ਪ੍ਰਾਂਤ ਵਿਚ ਜਾ ਕੇ ਪੜਦੇ ਹਨ ਤਾਂ ਅੰਗਰੇਜ਼ੀ ਮੀਡੀਅਮ ਉਹਨਾਂ ਨੂੰ ਜਿਆਦਾ ਮਦਦਗਾਰ ਸਾਬਿਤ ਹੋਵੇਗਾ , ਖ਼ਾਸ ਕਰਕੇ ਦਸਵੀਂ ਜਮਾਤ ਤੋਂ ਬਾਅਦ । ਸਕੂਲ ਵਿਚ ਪਹਿਲੇ, ਦੂਜੇ, ਤੀਜੇ ਅਤੇ ਚੌਥੇ ਦਰਜੇ ਤੇ ਆਉਣ ਵਾਲੇ ਬੱਚਿਆਂ ਨੂੰ ਸ਼੍ਰੀਮਤੀ ਜਗਜੀਤ ਕੌਰ ਕਾਹਲੋਂ ਅਤੇ ਪ੍ਰਿੰਸੀਪਲ ਬਲਬੀਰ ਕੌਰ ਨੇ ਟਰਾਫੀ ਦੇ ਕੇ ਸਨਮਾਨਤ ਕੀਤਾ

ਵੀਡੀਓ

ਹੋਰ
Have something to say? Post your comment
ਦੋ ਸਿਮ ਵਾਲਾ ਫੋਨ ਰੱਖਣ ਵਾਲੇ ਸਾਵਧਾਨ : ਦੋ ਨੰਬਰ ਚਲਾਉਣ ਉਤੇ ਦੇਣੇ ਪੈਣਗੇ ਪੈਸੇ

: ਦੋ ਸਿਮ ਵਾਲਾ ਫੋਨ ਰੱਖਣ ਵਾਲੇ ਸਾਵਧਾਨ : ਦੋ ਨੰਬਰ ਚਲਾਉਣ ਉਤੇ ਦੇਣੇ ਪੈਣਗੇ ਪੈਸੇ

ਸੀਬਾ ਸਕੂਲ ਦਾ 10ਵੀਂ ਕਲਾਸ ਦਾ ਨਤੀਜਾ 100 ਫੀਸਦੀ ਰਿਹਾ

: ਸੀਬਾ ਸਕੂਲ ਦਾ 10ਵੀਂ ਕਲਾਸ ਦਾ ਨਤੀਜਾ 100 ਫੀਸਦੀ ਰਿਹਾ

ਸੀਬਾ ਸਕੂਲ ਦੀ 12ਵੀਂ ਕਲਾਸ 'ਚੋਂ ਅਰਵਿੰਦ ਗਰੇਵਾਲ ਨੇ 93 ਫੀਸਦੀ ਅੰਕਾਂ ਨਾਲ ਮਾਰੀ ਬਾਜ਼ੀ

: ਸੀਬਾ ਸਕੂਲ ਦੀ 12ਵੀਂ ਕਲਾਸ 'ਚੋਂ ਅਰਵਿੰਦ ਗਰੇਵਾਲ ਨੇ 93 ਫੀਸਦੀ ਅੰਕਾਂ ਨਾਲ ਮਾਰੀ ਬਾਜ਼ੀ

ਜ਼ਿਲ੍ਹਾ ਹਸਪਤਾਲ ਵਿਚ ਉੱਚ-ਜੋਖਮ ਗਰਭਵਤੀ ਔਰਤਾਂ ਦੀ ਵਿਸ਼ੇਸ਼ ਡਾਕਟਰੀ ਜਾਂਚ ਕੀਤੀ

: ਜ਼ਿਲ੍ਹਾ ਹਸਪਤਾਲ ਵਿਚ ਉੱਚ-ਜੋਖਮ ਗਰਭਵਤੀ ਔਰਤਾਂ ਦੀ ਵਿਸ਼ੇਸ਼ ਡਾਕਟਰੀ ਜਾਂਚ ਕੀਤੀ

ਸਿੱਖਿਆ ਵਿਭਾਗ ਵੱਲੋਂ ਸੂਬੇ ਦੇ 10 ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲੇ ਲਈ ਕੌਂਸਲਿੰਗ ਕੱਲ੍ਹ ਤੋਂ

: ਸਿੱਖਿਆ ਵਿਭਾਗ ਵੱਲੋਂ ਸੂਬੇ ਦੇ 10 ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲੇ ਲਈ ਕੌਂਸਲਿੰਗ ਕੱਲ੍ਹ ਤੋਂ

ਸਿੱਖਿਆ ਵਿਭਾਗ ਪੰਜਾਬ ਵੱਲੋਂ ਗਰਮੀ ਤੋਂ ਬਚਾਅ ਲਈ ਸਕੂਲਾਂ ਨੂੰ ਅਡਵਾਈਜਰੀ ਜਾਰੀ

: ਸਿੱਖਿਆ ਵਿਭਾਗ ਪੰਜਾਬ ਵੱਲੋਂ ਗਰਮੀ ਤੋਂ ਬਚਾਅ ਲਈ ਸਕੂਲਾਂ ਨੂੰ ਅਡਵਾਈਜਰੀ ਜਾਰੀ

ਪ੍ਰਿੰਸੀਪਲ ਤੇ ਸਟਾਫ ਦਰਮਿਆਨ ਤਣਾਅ ਕਾਰਨ ਅਧਿਆਪਕਾ ਬੇਹੋਸ਼

: ਪ੍ਰਿੰਸੀਪਲ ਤੇ ਸਟਾਫ ਦਰਮਿਆਨ ਤਣਾਅ ਕਾਰਨ ਅਧਿਆਪਕਾ ਬੇਹੋਸ਼

ਸਕੂਲ ਪ੍ਰਿੰਸੀਪਲ ਵੱਲੋਂ ਸਲਾਨਾ ਮੈਗਜ਼ੀਨ ‘ਬੁਲੰਦ ਹੌਸਲੇ‘ ਅਤੇ ਕੰਪਿਊਟਰ ਦੀ ਕਿਤਾਬ ਰਿਲੀਜ਼

: ਸਕੂਲ ਪ੍ਰਿੰਸੀਪਲ ਵੱਲੋਂ ਸਲਾਨਾ ਮੈਗਜ਼ੀਨ ‘ਬੁਲੰਦ ਹੌਸਲੇ‘ ਅਤੇ ਕੰਪਿਊਟਰ ਦੀ ਕਿਤਾਬ ਰਿਲੀਜ਼

CBSE ਸਾਲ ਵਿੱਚ ਦੋ ਵਾਰ ਪ੍ਰੀਖਿਆਵਾਂ ਕਰਾਉਣ ਲਈ ਤਿਆਰੀ ਕਰੇ : ਸਿੱਖਿਆ ਮੰਤਰਾਲਾ

: CBSE ਸਾਲ ਵਿੱਚ ਦੋ ਵਾਰ ਪ੍ਰੀਖਿਆਵਾਂ ਕਰਾਉਣ ਲਈ ਤਿਆਰੀ ਕਰੇ : ਸਿੱਖਿਆ ਮੰਤਰਾਲਾ

ਜ਼ਿਲ੍ਹਾ ਪ੍ਰਸ਼ਾਸਨ ਦੇ ‘ਮਿਸ਼ਨ ਐਕਸੀਲੈਂਸ’ ’ਤੇ ਵਿਦਿਆਰਥੀਆਂ ਤੇ ਅਨੁਭਵੀ ਅਧਿਆਪਕਾਂ ਦੀ ਮਿਹਨਤ ਨੇ ਲਗਾਈ ਸਫ਼ਲਤਾ ਦੀ ਮੋਹਰ: ਜਤਿੰਦਰ ਜੋਰਵਾਲ

: ਜ਼ਿਲ੍ਹਾ ਪ੍ਰਸ਼ਾਸਨ ਦੇ ‘ਮਿਸ਼ਨ ਐਕਸੀਲੈਂਸ’ ’ਤੇ ਵਿਦਿਆਰਥੀਆਂ ਤੇ ਅਨੁਭਵੀ ਅਧਿਆਪਕਾਂ ਦੀ ਮਿਹਨਤ ਨੇ ਲਗਾਈ ਸਫ਼ਲਤਾ ਦੀ ਮੋਹਰ: ਜਤਿੰਦਰ ਜੋਰਵਾਲ

X