Hindi English Sunday, 27 April 2025 🕑
BREAKING
4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ PSPCL ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਪੰਚਾਇਤੀ ਚੋਣਾਂ : ਮੋਹਾਲੀ ਜ਼ਿਲ੍ਹੇ ਵਿੱਚ ਸਰਪੰਚੀ ਲਈ ਰਾਖਵੀਆਂ ਸੀਟਾਂ ਦਾ ਐਲਾਨ ਸਾਬਕਾ ਫੌਜੀ ਨੇ ਪੁੱਤ ਨਾਲ ਮਿਲ ਕੇ ਕੀਤਾ ਬਜ਼ੁਰਗ ਨੰਬਰਦਾਰ ਦਾ ਕਤਲ ਪੰਜਾਬ ‘ਚ APP ਆਗੂ ਤੇ ਸਾਥੀਆਂ ‘ਤੇ ਕਾਤਲਾਨਾ ਹਮਲਾ ਫਿਰ ਲੱਗੇ ਭੂਚਾਲ ਦੇ ਝਟਕੇ ਪੀਸੀਐਸ ਅਧਿਕਾਰੀ ਨੂੰ ਦਿੱਤਾ ਸਿੱਖਿਆ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਸ਼ਰਮਨਾਕ : ਪੰਜਾਬ ‘ਚ 85 ਸਾਲਾ ਹੈਵਾਨ ਵਲੋਂ ਮਾਸੂਮ ਨਾਲ ਬਲਾਤਕਾਰ ਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀ ਡਿਪਟੀ ਕਮਿਸ਼ਨਰ ਵੱਲੋ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੀ ਰਿਜਰਵੇਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਲਾਡੋਵਾਲ ਟੋਲ ਪਲਾਜ਼ਾ ਭਲਕੇ ਤੋਂ ਫਿਰ ਹੋਵੇਗਾ ਮੁਫ਼ਤ

ਚੰਡੀਗੜ੍ਹ

More News

ਰੋਟਰੀ ਕਲੱਬ ਚੰਡੀਗੜ੍ਹ ਸੈਂਟਰਲ ਵੱਲੋ ਪੰਜ ਦਿਨਾਂ ਫਰੀ ਮੈਗਾ ਕੈਂਪ ਦੀ ਸ਼ਰੂਆਤ

Updated on Saturday, April 27, 2024 17:45 PM IST

ਮੋਹਾਲੀ, 27 ਅਪ੍ਰੈਲ, ਦੇਸ਼ ਕਲਿੱਕ ਬਿਓਰੋ :
ਰੋਟਰੀ ਕਲੱਬ ਚੰਡੀਗੜ੍ਹ ਸੈਂਟਰਲ ਵੱਲੋਂ ਅੱਜ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਪੰਜ ਦਿਨਾਂ ਮੈਗਾ ਪ੍ਰੋਸਥੈਟਿਕ ਲਿੰਬਸ ਫਿਟਮੈਂਟ ਕੈਂਪ ਸ਼ੁਰੂ ਹੋ ਗਿਆ। ਇਹ ਕੈਂਪ 27-04-24 ਤੋਂ 01-05-24 ਤੱਕ ਚੱਲੇਗਾ, ਜਿਸ ਵਿੱਚ ਲਾਭਪਾਤਰੀਆਂ ਨੂੰ ਨਕਲੀ ਹੱਥ ਅਤੇ ਲੱਤਾਂ ਮੁਫਤ ਦਿੱਤੀਆਂ ਜਾਣਗੀਆਂ। ਕੈਂਪ ਦਾ ਉਦਘਾਟਨ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਦੇ ਸਲਾਹਕਾਰ ਡਾ.ਆਰ.ਐਸ.ਬਾਵਾ ਨੇ ਕੀਤਾ ।

ਰੋਟਰੀ ਕਲੱਬ ਚੰਡੀਗੜ ਸੈਟਰਲ ਦੇ ਪ੍ਰਧਾਨ ਆਰਟੀਐਨ ਸੁਨੀਲ ਕਾਂਸਲ ਦੇ ਵੱਲੋਂ ਦੱਸਿਆ ਗਿਆ ਕਿ ਰੋਟਰੀ ਕਲੱਬ ਵੱਲੋਂ ਭਗਵਾਨ ਮਹਾਵੀਰ ਵਿਕਲਾਂਗ ਸਹਾਇਤਾ ਸਮਿਤੀ (ਜੈਪੁਰ ਫੁੱਟ) ਦੇ ਸਹਿਯੋਗ ਨਾਲ ਨਕਲੀ ਅੰਗਾਂ ਦਾ ਨਿਰਮਾਣ ਕੀਤਾ ਗਿਆ ਹੈ। ਅੱਗੇ ਦੱਸਿਆ ਗਿਆ ਕਿ ਇਹ ਤੇਲ ਅਤੇ ਕੁਦਰਤੀ ਗੈਸ ਕਾਰਪੋਰੇਸ਼ਨ (ONGC) ਦੀ CSR ਸਕੀਮ ਦੀ ਮੱਦਦ ਨਾਲ ਸੰਭਵ ਹੋਇਆ ਹੈ।ਉਹਨਾਂ ਦੱਸਿਆ ਕਿ ਅੱਜ 50 ਲਾਭਪਾਤਰੀਆਂ ਨੂੰ ਨਕਲੀ ਅੰਗ ਮੁਫਤ ਪ੍ਰਦਾਨ ਕੀਤੇ ਗਏ।

ਅੱਜ ਕੈਂਪ ਵਿੱਚ ਰੋਟੇਰੀਅਨਾਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ। ਪ੍ਰਧਾਨ ਵੱਲੋਂ ਅੱਗੇ ਦੱਸਿਆ ਗਿਆ ਕਿ ਇਸ ਕੈਂਪ ਦੇ ਨਾਲ-ਨਾਲ ਭਵਿੱਖ ਵਿੱਚ ਲੱਗਣ ਵਾਲੇ ਕੈਂਪ ਲਈ ਵੀ ਰਜਿਸਟ੍ਰੇਸ਼ਨ ਜਾਰੀ ਹੈ ਅਤੇ ਕੋਈ ਵੀ ਲੋੜਵੰਦ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਮੋਬਾਈਲ ਨੰਬਰ 9780812571, 9780812572 ਅਤੇ 9780812581 'ਤੇ ਸੰਪਰਕ ਕਰ ਸਕਦਾ ਹੈ।

ਵੀਡੀਓ

ਹੋਰ
Have something to say? Post your comment
ਸੀ.ਐਮ.ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਵਿੱਚ ਵੱਖ- ਵੱਖ ਥਾਵਾਂ ਤੇ ਯੋਗਾ ਕੈਪਾਂ ਦਾ ਆਯੋਜਨ

: ਸੀ.ਐਮ.ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਵਿੱਚ ਵੱਖ- ਵੱਖ ਥਾਵਾਂ ਤੇ ਯੋਗਾ ਕੈਪਾਂ ਦਾ ਆਯੋਜਨ

ਚੰਡੀਗੜ੍ਹ ਵਿੱਚ ਪਹਿਲੀ ਜੁਲਾਈ ਤੋਂ ਨਵੇਂ ਸੁਰੱਖਿਆ ਕਾਨੂੰਨ ਹੋਣਗੇ ਲਾਗੂ

: ਚੰਡੀਗੜ੍ਹ ਵਿੱਚ ਪਹਿਲੀ ਜੁਲਾਈ ਤੋਂ ਨਵੇਂ ਸੁਰੱਖਿਆ ਕਾਨੂੰਨ ਹੋਣਗੇ ਲਾਗੂ

ਚੰਡੀਗੜ੍ਹ ਵਿੱਚ ਪਾਰਕਿੰਗ ਦੀਆਂ ਨਵੀਆਂ ਦਰਾਂ ਤੈਅ

: ਚੰਡੀਗੜ੍ਹ ਵਿੱਚ ਪਾਰਕਿੰਗ ਦੀਆਂ ਨਵੀਆਂ ਦਰਾਂ ਤੈਅ

ਮੋਹਾਲੀ : ਹਨੀ ਟਰੈਪ ਰਾਹੀਂ ਰਾਹਗੀਰਾਂ ਨੂੰ ਫਸਾਉਣ ਵਾਲੀ ਇਕ ਮਹਿਲਾ ਸਮੇਤ ਤਿੰਨ ਗ੍ਰਿਫਤਾਰ

: ਮੋਹਾਲੀ : ਹਨੀ ਟਰੈਪ ਰਾਹੀਂ ਰਾਹਗੀਰਾਂ ਨੂੰ ਫਸਾਉਣ ਵਾਲੀ ਇਕ ਮਹਿਲਾ ਸਮੇਤ ਤਿੰਨ ਗ੍ਰਿਫਤਾਰ

ਲਾਲ ਬੱਤੀ ਜੰਪ ਕਰਕੇ ਪੁਲਿਸ ਨਾਲ ਖਹਿਬੜਨ ਵਾਲਾ ਪੰਜਾਬ-ਹਰਿਆਣਾ ਹਾਈਕੋਰਟ ਦਾ ਵਕੀਲ ਗ੍ਰਿਫਤਾਰ, ਗੱਡੀ ਜ਼ਬਤ

: ਲਾਲ ਬੱਤੀ ਜੰਪ ਕਰਕੇ ਪੁਲਿਸ ਨਾਲ ਖਹਿਬੜਨ ਵਾਲਾ ਪੰਜਾਬ-ਹਰਿਆਣਾ ਹਾਈਕੋਰਟ ਦਾ ਵਕੀਲ ਗ੍ਰਿਫਤਾਰ, ਗੱਡੀ ਜ਼ਬਤ

ਕਾਂਗਰਸ ਨੂੰ ਝਟਕਾ : ਚੰਡੀਗੜ੍ਹ ਦਾ ਸੀਨੀਅਰ ਆਗੂ ਭਾਜਪਾ ’ਚ ਸ਼ਾਮਲ

: ਕਾਂਗਰਸ ਨੂੰ ਝਟਕਾ : ਚੰਡੀਗੜ੍ਹ ਦਾ ਸੀਨੀਅਰ ਆਗੂ ਭਾਜਪਾ ’ਚ ਸ਼ਾਮਲ

ਅਕਾਲੀ ਦਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸੀਨੀਅਰ ਲੀਡਰ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਕੱਢਿਆ

: ਅਕਾਲੀ ਦਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸੀਨੀਅਰ ਲੀਡਰ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਕੱਢਿਆ

ਚੰਡੀਗੜ੍ਹ ‘ਚ ਭਲਕੇ ਪਾਈਪ ਲਾਈਨ ਦੇ ਕੰਮ ਕਾਰਨ ਸੜਕ ਬੰਦ ਰਹੇਗੀ

: ਚੰਡੀਗੜ੍ਹ ‘ਚ ਭਲਕੇ ਪਾਈਪ ਲਾਈਨ ਦੇ ਕੰਮ ਕਾਰਨ ਸੜਕ ਬੰਦ ਰਹੇਗੀ

ਚੰਡੀਗੜ੍ਹ : ਕਾਂਗਰਸ ਦੀ ਮਹਿਲਾ ਆਗੂ ਨੇ ਦਿੱਤਾ ਅਸਤੀਫਾ, ਭਾਜਪਾ ‘ਚ ਸ਼ਾਮਲ ਹੋਣ ਦੀ ਚਰਚਾ

: ਚੰਡੀਗੜ੍ਹ : ਕਾਂਗਰਸ ਦੀ ਮਹਿਲਾ ਆਗੂ ਨੇ ਦਿੱਤਾ ਅਸਤੀਫਾ, ਭਾਜਪਾ ‘ਚ ਸ਼ਾਮਲ ਹੋਣ ਦੀ ਚਰਚਾ

ਅੱਜ ਤੋਂ ਚੰਡੀਗੜ੍ਹ ਦੀਆਂ ਪਾਰਕਿੰਗਾਂ ‘ਚ ਭੁਗਤਾਨ ਕਰਨਾ ਹੋਇਆ ਸੁਖਾਲਾ

: ਅੱਜ ਤੋਂ ਚੰਡੀਗੜ੍ਹ ਦੀਆਂ ਪਾਰਕਿੰਗਾਂ ‘ਚ ਭੁਗਤਾਨ ਕਰਨਾ ਹੋਇਆ ਸੁਖਾਲਾ

X