ਵਾਸਿੰਗਟਨ, 15 ਮਈ, ਦੇਸ਼ ਕਲਿਕ ਬਿਊਰੋ :
ਅਮਰੀਕਾ ਦੇ ਫਲੋਰੀਡਾ ਵਿੱਚ ਇੱਕ ਸੜਕ ਹਾਦਸੇ ਵਿੱਚ 8 ਲੋਕਾਂ ਦੀ ਮੌਤ ਹੋ ਗਈ। 40 ਜ਼ਖਮੀ ਹੋਏ ਹਨ। ਬੱਸ ਵਿੱਚ 53 ਲੋਕ ਸਵਾਰ ਸਨ। ਮੀਡੀਆ ਰਿਪੋਰਟਾਂ ਮੁਤਾਬਕ ਬੱਸ ਵਿੱਚ ਪ੍ਰਵਾਸੀ ਮਜ਼ਦੂਰ ਸਵਾਰ ਸਨ। ਅਧਿਕਾਰੀਆਂ ਮੁਤਾਬਕ ਮਜ਼ਦੂਰ ਇੱਕ ਨਿੱਜੀ ਕੰਪਨੀ ਵਿੱਚ ਕੰਮ ਕਰਦੇ ਸਨ ਅਤੇ ਉਨ੍ਹਾਂ ਨੂੰ ਤਰਬੂਜ ਦੇ ਖੇਤ ਵਿੱਚ ਲਿਜਾਇਆ ਜਾ ਰਿਹਾ ਸੀ। ਫਿਰ ਬੱਸ ਪਲਟ ਗਈ।