ਚੰਡੀਗੜ੍ਹ, 27 ਜੂਨ, ਦੇਸ਼ ਕਲਿੱਕ ਬਿਓਰੋ :
ਪੰਜਾਬ ਸਰਕਾਰ ਵੱਲੋਂ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਮੁਲਾਜ਼ਮਾਂ ਲਈ 6ਵੇਂ ਤਨਖਾਹ ਕਮਿਸ਼ਨ ਤਹਿਤ ਪੇ ਸਕੇਲ ਲਾਗੂ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।