ਜਲੰਧਰ, 2 ਜੁਲਾਈ, ਦੇਸ਼ ਕਲਿਕ ਬਿਊਰੋ :
ਜਲੰਧਰ ‘ਚ ਜ਼ਿਮਨੀ ਚੋਣ ਲਈ ਅਕਾਲੀ ਦਲ ਦੀ ਉਮੀਦਵਾਰ ਐਲਾਨੀ ਗਈ ਸੁਰਜੀਤ ਕੌਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਈ ਹੈ। ਉਨ੍ਹਾਂ ਇਹ ਕਦਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਤੋਂ ਬਾਅਦ ਚੁੱਕਿਆ। ਇਹ ਸ਼ਮੂਲੀਅਤ ਮੁੱਖ ਮੰਤਰੀ ਨਿਵਾਸ ਜਲੰਧਰ ਵਿਖੇ ਹੋਈ।