ਨਵੀਂ ਦਿੱਲੀ : 21 ਜੁਲਾਈ, ਦੇਸ਼ ਕਲਿੱਕ ਬਿਓਰੋ
ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਦਾ 12 ਵੀਂ ਜਮਾਤ ਦੇ ਵਿਦਿਆਰਥੀਆਂ ਦਾ ਨਤੀਜਾ ਤਿਆਰ ਕਰਨ ਦੀ ਮਿਤੀ 22 ਜੁਲਾਈ ਘੋਸ਼ਿਤ ਕੀਤੀ ਸੀ ਪਰ ਨਤੀਜਾ ਤਿਆਰ ਕਰਨ ਵਿੱਚ ਅਧਿਆਪਕਾਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਨੂੰ ਧਿਆਨ ਵਿੱਚ ਰੱਖਦਿਆਂ ਹੁਣ ਇਹ ਮਿਤੀ 25 ਜੁਲਾਈ ਨੂੰ ਸ਼ਾਮ 5 ਵਜੇ ਤੱਕ ਕਰ ਦਿੱਤੀ ਗਈ ਹੈ।
(MOREPIC1)