ਨਵੀਂ ਦਿੱਲੀ/29ਜੁਲਾਈ/ਦੇਸ਼ ਕਲਿਕ ਬਿਊਰੋ :
ਬੀਤੇ ਸਾਲ ਗਣਤੰਤਰ ਦਿਵਸ 'ਤੇ ਲਾਲ ਕਿਲ੍ਹਾ ਹਿੰਸਾ ਮਾਮਲੇ' ਚ ਦਿੱਲੀ ਦੀ ਇਕ ਅਦਾਲਤ ਨੇ ਗੈਂਗਸਟਰ ਤੋਂ ਸਮਾਜਿਕ ਕਾਰਕੁਨ ਬਣੇ ਲੱਖਾ ਸਿਧਾਣਾ ਨੂੰ ਅਗਾਓਂ ਜ਼ਮਾਨਤ ਦੇ ਦਿੱਤੀ ਹੈ।