ਨਵੀਂ ਦਿੱਲੀ: 6ਅਗਸਤ, ਦੇਸ਼ ਕਲਿੱਕ ਬਿਊਰੋ:
ਭਾਰਤ ਦੇ ਪਹਿਲਵਾਨ ਬਜਰੰਗ ਪੁਨੀਆ ਨੇ ਆਪਣੇ ਕੁਆਰਟਰ ਫਾਈਨਲ ਮੈਚ 'ਚ ਸ਼ਾਨਦਾਰ ਖੇਡ ਦਿਖਾਈ ਹੈ। ਉਹ ਈਰਾਨ ਦੇ ਮੋਰਤੇਜ਼ਾ ਘਾਸੀ ਨੂੰ ਹਰਾ ਕੇ ਟੋਕੀਓ ਓਲੰਪਿਕਸ ਦੀ 65 ਕਿਲੋਗ੍ਰਾਮ ਕੁਸ਼ਤੀ ਮੁਕਾਬਲੇ ਦੇ ਸੈਮੀਫਾਈਨਲ ਵਿੱਚ ਪਹੁੰਚ ਗਿਆ ਹੈ।