ਮੁੰਬਈ, 15 ਸਤੰਬਰ, ਦੇਸ਼ ਕਲਿੱਕ ਬਿਊਰੋ :
ਬਾਲੀਵੁਡ ਐਕਟਰ ਸੋਨੂੰ ਸੂਦ ਦੇ ਘਰ ਮੁੰਬਈ ਵਿਖੇ ਇਨਕਮ ਟੈਕਸ ਵਿਭਾਗ ਵੱਲੋਂ ਛਾਪੇਮਾਰੀ ਕੀਤੀ ਗਈ। ਖਬਰਾਂ ਮੁਤਾਬਕ ਆਮਦਨ ਕਰ ਵਿਭਾਗ ਵੱਲੋਂ ਸੋਨੂੰ ਸੂਦ ਦੇ ਘਰ ਸਰਵੇ ਕੀਤਾ ਜਾ ਰਿਹਾ ਹੈ। ਵਿਭਾਗ ਵੱਲੋਂ ਉਨ੍ਹਾਂ ਦੇ 6 ਥਾਵਾਂ ਉਤੇ ਸਰਵੇ ਕੀਤਾ ਜਾ ਰਿਹਾ ਹੈ।
(advt54)