ਨਵੀਂ ਦਿੱਲੀ : 27 ਸਤੰਬਰ, ਦੇਸ਼ ਕਲਿੱਕ ਬਿਓਰੋ
ਗਾਜ਼ੀਪੁਰ ਬਾਰਡਰ 'ਤੇ ਪ੍ਰਦਰਸ਼ਨ ਕਰ ਰਹੇ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ, ਸਾਡਾ 'ਭਾਰਤ ਬੰਦ' ਸਫਲ ਰਿਹਾ।
ਸਾਨੂੰ ਕਿਸਾਨਾਂ ਦਾ ਪੂਰਾ ਸਮਰਥਨ ਮਿਲਿਆ ਹੈ।
ਅਸੀਂ ਹਰ ਚੀਜ਼ ਨੂੰ ਸੀਲ ਨਹੀਂ ਕਰ ਸਕਦੇ, ਕਿਉਂਕਿ ਸਾਨੂੰ ਲੋਕਾਂ ਦੀ ਆਵਾਜਾਈ ਨੂੰ ਸੁਵਿਧਾਜਨਕ ਬਣਾਉਣਾ ਹੈ।
(advt54)