ਚੰਡੀਗੜ੍ਹ, 28 ਜੂਨ, 2024, ਦੇਸ਼ ਕਲਿੱਕ ਬਿਓਰੋ :
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਐਸ.ਬੀ.ਐਸ. ਨਗਰ ਦੇ ਥਾਣਾ ਬੰਗਾ ਸਿਟੀ ਵਿਖੇ ਤਾਇਨਾਤ ਹੈੱਡ ਕਾਂਸਟੇਬਲ (ਹੌਲਦਾਰ) ਅਵਤਾਰ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।