ਨਵੀਂ ਦਿੱਲੀ/ਚੰਡੀਗੜ੍ਹ, 27 ਜੂਨ, ਦੇਸ਼ ਕਲਿੱਕ ਬਿਓਰੋ :
ਵੀਰਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਸਾਰੇ ਸੰਸਦ ਮੈਂਬਰਾਂ ਨੇ 'ਆਪ' ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸੀਬੀਆਈ ਦੁਆਰਾ ਗ੍ਰਿਫ਼ਤਾਰੀ ਦੇ ਖ਼ਿਲਾਫ਼ ਸੰਸਦ ਦੇ ਬਾਹਰ ਪ੍ਰਦਰਸ਼ਨ ਕੀਤਾ ਅਤੇ ਕਿਹਾ ਕਿ ਇਹ ਸਿੱਧੇ ਤੌਰ ਉੱਤੇ ਜਾਂਚ ਏਜੰਸੀਆਂ ਦੀ ਦੁਰਵਰਤੋਂ ਹੈ।