Hindi English Saturday, 22 February 2025
BREAKING
4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ PSPCL ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਪੰਚਾਇਤੀ ਚੋਣਾਂ : ਮੋਹਾਲੀ ਜ਼ਿਲ੍ਹੇ ਵਿੱਚ ਸਰਪੰਚੀ ਲਈ ਰਾਖਵੀਆਂ ਸੀਟਾਂ ਦਾ ਐਲਾਨ ਸਾਬਕਾ ਫੌਜੀ ਨੇ ਪੁੱਤ ਨਾਲ ਮਿਲ ਕੇ ਕੀਤਾ ਬਜ਼ੁਰਗ ਨੰਬਰਦਾਰ ਦਾ ਕਤਲ ਪੰਜਾਬ ‘ਚ APP ਆਗੂ ਤੇ ਸਾਥੀਆਂ ‘ਤੇ ਕਾਤਲਾਨਾ ਹਮਲਾ ਫਿਰ ਲੱਗੇ ਭੂਚਾਲ ਦੇ ਝਟਕੇ ਪੀਸੀਐਸ ਅਧਿਕਾਰੀ ਨੂੰ ਦਿੱਤਾ ਸਿੱਖਿਆ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਸ਼ਰਮਨਾਕ : ਪੰਜਾਬ ‘ਚ 85 ਸਾਲਾ ਹੈਵਾਨ ਵਲੋਂ ਮਾਸੂਮ ਨਾਲ ਬਲਾਤਕਾਰ ਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀ ਡਿਪਟੀ ਕਮਿਸ਼ਨਰ ਵੱਲੋ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੀ ਰਿਜਰਵੇਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਲਾਡੋਵਾਲ ਟੋਲ ਪਲਾਜ਼ਾ ਭਲਕੇ ਤੋਂ ਫਿਰ ਹੋਵੇਗਾ ਮੁਫ਼ਤ

ਪ੍ਰਵਾਸੀ ਪੰਜਾਬੀ

10ਵੀਂ ਵਿਸ਼ਵ ਪੰਜਾਬੀ ਕਾਨਫਰੰਸ ਦੇ ਮੁੱਖ ਮਹਿਮਾਨ ਡਾ. ਇੰਦਰਬੀਰ ਸਿੰਘ ਨਿੱਝਰ ਹੋਣਗੇ

10ਵੀਂ ਵਿਸ਼ਵ ਪੰਜਾਬੀ ਕਾਨਫਰੰਸ ਦੇ ਮੁੱਖ ਮਹਿਮਾਨ ਡਾ. ਇੰਦਰਬੀਰ ਸਿੰਘ ਨਿੱਝਰ ਹੋਣਗੇ

ਟੋਰਾਂਟੋ (19 ਜੂਨ)

ਜਗਤ ਪੰਜਾਬੀ ਸਭਾ, ਪੀਯੂਬੀਪੀਏ ਤੇ ਓਐਫਸੀ 10 ਵੀਂ ਵਿਸ਼ਵ ਪੰਜਾਬੀ ਕਾਨਫਰੰਸ ਆਯੋਜਿਤ ਕਰ ਰਹੇ ਹਨ ਜਿਸਦੇ ਮੁੱਖ ਮਹਿਮਾਨ ਡਾ. ਇੰਦਰਬੀਰ ਸਿੰਘ ਨਿੱਝਰ ਹੋਣਗੇ।
ਪੰਜਾਬ ਦੀ ਅਮੀਰ ਵਿਰਾਸਤ ਅਤੇ ਜੀਵੰਤ ਸੱਭਿਆਚਾਰ ਦਾ ਜਸ਼ਨ ਮਨਾਉਣ ਲਈ ਇਹ ਕਾਨਫਰੰਸ 5 ਤੋਂ 7 ਜੁਲਾਈ ਤੀਕ ਬਰੈਂਪਟਨ, ਕੈਨੇਡਾ ਵਿਚ ਕਰਵਾਈ ਜਾ ਰਹੀ ਹੈ।
ਇਸ ਕਾਨਫਰੰਸ ਦੇ ਮੁੱਖ ਮਹਿਮਾਨ ਡਾ. ਇੰਦਰਬੀਰ ਸਿੰਘ ਨਿੱਝਰ ਹੋਣਗੇ। 

ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਭਾਰਤੀ ਨਾਗਰਿਕ ਨਿਖਿਲ ਗੁਪਤਾ ਨੂੰ ਕੀਤਾ ਅਮਰੀਕਾ ਹਵਾਲੇ

ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਭਾਰਤੀ ਨਾਗਰਿਕ ਨਿਖਿਲ ਗੁਪਤਾ ਨੂੰ ਕੀਤਾ ਅਮਰੀਕਾ ਹਵਾਲੇ

ਵਾਸਿੰਗਟਨ, 17 ਜੂਨ, ਦੇਸ਼ ਕਲਿਕ ਬਿਊਰੋ :
ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਭਾਰਤੀ ਨਾਗਰਿਕ ਨਿਖਿਲ ਗੁਪਤਾ ਨੂੰ ਚੈੱਕ ਗਣਰਾਜ ਤੋਂ ਅਮਰੀਕਾ ਹਵਾਲੇ ਕਰ ਦਿੱਤਾ ਗਿਆ ਹੈ।

ਅਮਰੀਕਾ ਦੇ ਨਿਊਜਰਸੀ 'ਚ ਦੋ ਪੰਜਾਬਣ ਭੈਣਾਂ ‘ਤੇ ਗੋਲੀਬਾਰੀ, ਇੱਕ ਦੀ ਮੌਤ ਦੂਜੀ ਗੰਭੀਰ, ਮੁਲਜ਼ਮ ਕਾਬੂ

ਅਮਰੀਕਾ ਦੇ ਨਿਊਜਰਸੀ 'ਚ ਦੋ ਪੰਜਾਬਣ ਭੈਣਾਂ ‘ਤੇ ਗੋਲੀਬਾਰੀ, ਇੱਕ ਦੀ ਮੌਤ ਦੂਜੀ ਗੰਭੀਰ, ਮੁਲਜ਼ਮ ਕਾਬੂ

ਚੰਡੀਗੜ੍ਹ, 15 ਜੂਨ, ਦੇਸ਼ ਕਲਿਕ ਬਿਊਰੋ :
ਅਮਰੀਕਾ ਦੇ ਨਿਊਜਰਸੀ 'ਚ ਇਕ ਨੌਜਵਾਨ ਨੇ ਜਲੰਧਰ ਦੀਆਂ ਦੋ ਭੈਣਾਂ 'ਤੇ ਗੋਲੀਆਂ ਚਲਾ ਦਿੱਤੀਆਂ। ਇਸ 'ਚ ਇਕ ਔਰਤ ਦੀ ਮੌਤ ਹੋ ਗਈ, ਜਦਕਿ ਦੂਜੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਵਾਰਦਾਤ ਨੂੰ ਅੰਜਾਮ ਦੇਣ ਵਾਲਾ ਨੌਜਵਾਨ ਵੀ ਨਕੋਦਰ, ਜਲੰਧਰ ਦਾ ਰਹਿਣ ਵਾਲਾ ਹੈ। ਦੋਵੇਂ ਚਚੇਰੀਆਂ ਭੈਣਾਂ ਹਨ।

ਕਾਂਗਰਸੀ ਵਿਧਾਇਕ ਦੇ ਭਤੀਜੇ ਦੀ ਕੈਨੇਡਾ ‘ਚ ਸੜਕ ਹਾਦਸੇ ਦੌਰਾਨ ਮੌਤ

ਕਾਂਗਰਸੀ ਵਿਧਾਇਕ ਦੇ ਭਤੀਜੇ ਦੀ ਕੈਨੇਡਾ ‘ਚ ਸੜਕ ਹਾਦਸੇ ਦੌਰਾਨ ਮੌਤ

ਸ਼ਾਹਕੋਟ, 7 ਜੂਨ, ਦੇਸ਼ ਕਲਿਕ ਬਿਊਰੋ :
ਜਲੰਧਰ ਦੇ ਸ਼ਾਹਕੋਟ ਹਲਕੇ ਤੋਂ ਕਾਂਗਰਸੀ ਵਿਧਾਇਕ ਲਾਡੀ ਸ਼ੇਰੋਵਾਲੀਆ ਦੇ ਭਤੀਜੇ ਦੀ ਕੈਨੇਡਾ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ। ਉਸ ਦੀ ਪਛਾਣ ਜਸਮੇਰ ਸਿੰਘ ਵਜੋਂ ਹੋਈ ਹੈ। 

ਕੈਨੇਡਾ ’ਚ ਵਿਦੇਸ਼ੀ ਨੌਜਵਾਨ ਕਾਮੇ ਸੰਘਰਸ਼ ਦੇ ਰਾਹ 'ਤੇ, 13 ਮਈ ਨੂੰ ਇਕ ਰੋਜ਼ਾ ਹੜਤਾਲ ਦਾ ਐਲਾਨ

ਕੈਨੇਡਾ ’ਚ ਵਿਦੇਸ਼ੀ ਨੌਜਵਾਨ ਕਾਮੇ ਸੰਘਰਸ਼ ਦੇ ਰਾਹ 'ਤੇ, 13 ਮਈ ਨੂੰ ਇਕ ਰੋਜ਼ਾ ਹੜਤਾਲ ਦਾ ਐਲਾਨ

ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਮਾਮਲੇ ਵਿੱਚ ਤਿੰਨ ਭਾਰਤੀ ਨਾਗਰਿਕਾਂ ਦੀ ਅਦਾਲਤ ‘ਚ ਪੇਸ਼ੀ

ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਮਾਮਲੇ ਵਿੱਚ ਤਿੰਨ ਭਾਰਤੀ ਨਾਗਰਿਕਾਂ ਦੀ ਅਦਾਲਤ ‘ਚ ਪੇਸ਼ੀ

ਗੈਂਗਸਟਰ ਗੋਲਡੀ ਬਰਾੜ ਦੀ ਮੌਤ ਦੀ ਖਬਰ ਫਰਜ਼ੀ ਨਿਕਲੀ

ਗੈਂਗਸਟਰ ਗੋਲਡੀ ਬਰਾੜ ਦੀ ਮੌਤ ਦੀ ਖਬਰ ਫਰਜ਼ੀ ਨਿਕਲੀ

ਚੰਡੀਗੜ੍ਹ, 2 ਮਈ, ਦੇਸ਼ ਕਲਿਕ ਬਿਊਰੋ :
ਬਦਨਾਮ ਗੈਂਗਸਟਰ ਗੋਲਡੀ ਬਰਾੜ ਦੀ ਮੌਤ ਦੀ ਖਬਰ ਝੂਠੀ ਨਿਕਲੀ।ਬੀਤੇ ਕੱਲ੍ਹ ਬੁੱਧਵਾਰ ਨੂੰ ਅਮਰੀਕਾ 'ਚ ਗੈਂਗਸਟਰ ਦੀ ਮੌਤ ਨੂੰ ਲੈ ਕੇ ਦਿਨ ਭਰ ਚਰਚਾ ਹੁੰਦੀ ਰਹੀ ਪਰ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਹੋ ਸਕੀ। ਇੱਕ ਅਮਰੀਕੀ ਚੈਨਲ ਨੇ ਗੋਲਡੀ ਦੀ ਮੌਤ ਦੀ ਖਬਰ ਪ੍ਰਸਾਰਿਤ ਕੀਤੀ ਸੀ।

ਕੈਨੇਡਾ ਦੀ ਟਰੂਡੋ ਸਰਕਾਰ ਵੱਲੋਂ ਵਿਦੇਸ਼ੀ ਵਿਦਿਆਰਥੀਆਂ ਨੂੰ ਝਟਕਾ

ਕੈਨੇਡਾ ਦੀ ਟਰੂਡੋ ਸਰਕਾਰ ਵੱਲੋਂ ਵਿਦੇਸ਼ੀ ਵਿਦਿਆਰਥੀਆਂ ਨੂੰ ਝਟਕਾ

ਅਮਰੀਕਾ ‘ਚ ਭਿਆਨਕ ਕਾਰ ਹਾਦਸੇ ‘ਚ ਤਿੰਨ ਭਾਰਤੀ ਔਰਤਾਂ ਦੀ ਮੌਤ

ਅਮਰੀਕਾ ‘ਚ ਭਿਆਨਕ ਕਾਰ ਹਾਦਸੇ ‘ਚ ਤਿੰਨ ਭਾਰਤੀ ਔਰਤਾਂ ਦੀ ਮੌਤ

ਇਟਲੀ ‘ਚ ਪੰਜਾਬੀ ਵਿਅਕਤੀ ਦੀ ਗੋਲ਼ੀਆਂ ਮਾਰ ਕੇ ਹੱਤਿਆ

ਇਟਲੀ ‘ਚ ਪੰਜਾਬੀ ਵਿਅਕਤੀ ਦੀ ਗੋਲ਼ੀਆਂ ਮਾਰ ਕੇ ਹੱਤਿਆ

ਚੰਡੀਗੜ੍ਹ, 17 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਇਟਲੀ ਦੇ ਬਰੇਸ਼ੀਆ ਸ਼ਹਿਰ ਵਿੱਚ ਇੱਕ ਪੰਜਾਬੀ ਵਿਅਕਤੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਮ੍ਰਿਤਕ ਦੀ ਪਛਾਣ ਸਤਪਾਲ ਸਿੰਘ (55) ਵਜੋਂ ਹੋਈ ਹੈ। ਉਹ ਮੂਲ ਰੂਪ ਵਿੱਚ ਪਿੰਡ ਟਾਹਲੀ ਦਾ ਵਸਨੀਕ ਸੀ। ਮ੍ਰਿਤਕ ਦੀ ਪਤਨੀ ਅਤੇ ਦੋ ਪੁੱਤਰ ਹਨ।

ਕੈਨੇਡਾ ਨੇ ਆਪਣੇ ਡਿਪਲੋਮੈਟਿਕ ਮਿਸ਼ਨਾਂ ਤੋਂ ਭਾਰਤੀ ਸਟਾਫ਼ ਨੂੰ ਹਟਾਇਆ

ਕੈਨੇਡਾ ਨੇ ਆਪਣੇ ਡਿਪਲੋਮੈਟਿਕ ਮਿਸ਼ਨਾਂ ਤੋਂ ਭਾਰਤੀ ਸਟਾਫ਼ ਨੂੰ ਹਟਾਇਆ

ਬ੍ਰਿਟੇਨ 'ਚ ਗੈਰਕਾਨੂੰਨੀ ਢੰਗ ਨਾਲ ਕੰਮ ਕਰ ਰਹੇ 12 ਭਾਰਤੀ ਗ੍ਰਿਫਤਾਰ

ਬ੍ਰਿਟੇਨ 'ਚ ਗੈਰਕਾਨੂੰਨੀ ਢੰਗ ਨਾਲ ਕੰਮ ਕਰ ਰਹੇ 12 ਭਾਰਤੀ ਗ੍ਰਿਫਤਾਰ

ਕੈਨੇਡਾ ਰਹਿੰਦੇ ਪੰਜਾਬੀ ਨੌਜਵਾਨ ਦੀ ਮੌਤ

ਕੈਨੇਡਾ ਰਹਿੰਦੇ ਪੰਜਾਬੀ ਨੌਜਵਾਨ ਦੀ ਮੌਤ

ਕੈਨੇਡਾ ਤੋਂ ਭਾਰਤ ਆ ਰਹੇ ਪੰਜਾਬੀ ਨੌਜਵਾਨ ਦੀ ਜਹਾਜ਼ ‘ਚ ਮੌਤ

ਕੈਨੇਡਾ ਤੋਂ ਭਾਰਤ ਆ ਰਹੇ ਪੰਜਾਬੀ ਨੌਜਵਾਨ ਦੀ ਜਹਾਜ਼ ‘ਚ ਮੌਤ

ਲਾਹੌਰ ਵਿਖੇ 33ਵੀਂ ਵਿਸ਼ਵ ਪੰਜਾਬੀ ਕਾਨਫਰੰਸ ਇੱਕ ਚੰਗੇ ਸਾਰਥਕ ਸੁਨੇਹੇ ਨਾਲ ਹੋਈ ਸਮਾਪਤ

ਲਾਹੌਰ ਵਿਖੇ 33ਵੀਂ ਵਿਸ਼ਵ ਪੰਜਾਬੀ ਕਾਨਫਰੰਸ ਇੱਕ ਚੰਗੇ ਸਾਰਥਕ ਸੁਨੇਹੇ ਨਾਲ ਹੋਈ ਸਮਾਪਤ

ਲਾਹੌਰ ਵਿਖੇ 33ਵੀਂ ਵਿਸ਼ਵ ਪੰਜਾਬੀ ਕਾਨਫਰੰਸ ਸ਼ੁਰੂ

ਲਾਹੌਰ ਵਿਖੇ 33ਵੀਂ ਵਿਸ਼ਵ ਪੰਜਾਬੀ ਕਾਨਫਰੰਸ ਸ਼ੁਰੂ

ਲਾਹੌਰ ਵਿਖੇ 33ਵੀਂ ਵਿਸ਼ਵ ਪੰਜਾਬੀ ਕਾਨਫਰੰਸ ਅੱਜ ਹੋਵੇਗੀ ਸ਼ੁਰੂ

ਲਾਹੌਰ ਵਿਖੇ 33ਵੀਂ ਵਿਸ਼ਵ ਪੰਜਾਬੀ ਕਾਨਫਰੰਸ ਅੱਜ ਹੋਵੇਗੀ ਸ਼ੁਰੂ

ਵਿਦੇਸ਼ ਤੋਂ ਆਈ ਬੁਰੀ ਖਬਰ, ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

ਵਿਦੇਸ਼ ਤੋਂ ਆਈ ਬੁਰੀ ਖਬਰ, ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

ਅਮਰੀਕਾ ‘ਚ ਭਾਰਤੀ ਵਿਦਿਆਰਥੀ ਦੀ ਮੌਤ

ਅਮਰੀਕਾ ‘ਚ ਭਾਰਤੀ ਵਿਦਿਆਰਥੀ ਦੀ ਮੌਤ

ਰਿਹਾਇਸ਼ੀ ਘਰਾਂ ਦੀ ਸਮੱਸਿਆ ਕੈਨੇਡਾ ਦੀਆਂ ਬੁਨਿਆਦੀ ਸਮੱਸਿਆਵਾਂ ‘ਚੋਂ ਇੱਕ ਹੈ: ਮਾਇਸੋ

ਰਿਹਾਇਸ਼ੀ ਘਰਾਂ ਦੀ ਸਮੱਸਿਆ ਕੈਨੇਡਾ ਦੀਆਂ ਬੁਨਿਆਦੀ ਸਮੱਸਿਆਵਾਂ ‘ਚੋਂ ਇੱਕ ਹੈ: ਮਾਇਸੋ

ਆਸਟ੍ਰੇਲੀਆ ਵਿੱਚ ਚਾਰ ਭਾਰਤੀਆਂ ਦੀ ਡੁੱਬਣ ਨਾਲ ਮੌਤ

ਆਸਟ੍ਰੇਲੀਆ ਵਿੱਚ ਚਾਰ ਭਾਰਤੀਆਂ ਦੀ ਡੁੱਬਣ ਨਾਲ ਮੌਤ

ਪੰਜਾਬੀ ਗਾਇਕ ਅਤੇ ਅਦਾਕਾਰ ਸਿੱਪੀ ਗਿੱਲ ਦਾ ਕੈਨੇਡਾ 'ਚ ਐਕਸੀਡੈਂਟ

ਪੰਜਾਬੀ ਗਾਇਕ ਅਤੇ ਅਦਾਕਾਰ ਸਿੱਪੀ ਗਿੱਲ ਦਾ ਕੈਨੇਡਾ 'ਚ ਐਕਸੀਡੈਂਟ

ਅਮਰੀਕਾ ਦੇ ਸ਼ਿਕਾਗੋ ਵਿਖੇ ਗੋਲੀਬਾਰੀ ਦੌਰਾਨ ਅੱਠ ਲੋਕਾਂ ਦੀ ਮੌਤ

ਅਮਰੀਕਾ ਦੇ ਸ਼ਿਕਾਗੋ ਵਿਖੇ ਗੋਲੀਬਾਰੀ ਦੌਰਾਨ ਅੱਠ ਲੋਕਾਂ ਦੀ ਮੌਤ

ਲੁਧਿਆਣਾ ਵਿਖੇ ਵਿਦੇਸ਼ੀ ਵਿਦਿਆਰਥੀ ਦੀ ਸ਼ੱਕੀ ਹਾਲਾਤਾਂ ‘ਚ ਮੌਤ

ਲੁਧਿਆਣਾ ਵਿਖੇ ਵਿਦੇਸ਼ੀ ਵਿਦਿਆਰਥੀ ਦੀ ਸ਼ੱਕੀ ਹਾਲਾਤਾਂ ‘ਚ ਮੌਤ

ਕੈਨੇਡਾ ਦੇ ਸਰੀ 'ਚ ਅਣਪਛਾਤੇ ਹਮਲਾਵਰਾਂ ਨੇ ਪ੍ਰਮੁੱਖ ਹਿੰਦੂ ਮੰਦਰ ਦੇ ਪੁਜਾਰੀ ਦੇ ਪੁੱਤਰ ਦੇ ਘਰ 'ਤੇ ਚਲਾਈਆਂ ਗੋਲੀਆਂ

ਕੈਨੇਡਾ ਦੇ ਸਰੀ 'ਚ ਅਣਪਛਾਤੇ ਹਮਲਾਵਰਾਂ ਨੇ ਪ੍ਰਮੁੱਖ ਹਿੰਦੂ ਮੰਦਰ ਦੇ ਪੁਜਾਰੀ ਦੇ ਪੁੱਤਰ ਦੇ ਘਰ 'ਤੇ ਚਲਾਈਆਂ ਗੋਲੀਆਂ

Back Page 1
X