Hindi English Sunday, 23 February 2025
BREAKING
4000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ PSPCL ਦੇ ਲਾਈਨਮੈਨ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਪੰਚਾਇਤੀ ਚੋਣਾਂ : ਮੋਹਾਲੀ ਜ਼ਿਲ੍ਹੇ ਵਿੱਚ ਸਰਪੰਚੀ ਲਈ ਰਾਖਵੀਆਂ ਸੀਟਾਂ ਦਾ ਐਲਾਨ ਸਾਬਕਾ ਫੌਜੀ ਨੇ ਪੁੱਤ ਨਾਲ ਮਿਲ ਕੇ ਕੀਤਾ ਬਜ਼ੁਰਗ ਨੰਬਰਦਾਰ ਦਾ ਕਤਲ ਪੰਜਾਬ ‘ਚ APP ਆਗੂ ਤੇ ਸਾਥੀਆਂ ‘ਤੇ ਕਾਤਲਾਨਾ ਹਮਲਾ ਫਿਰ ਲੱਗੇ ਭੂਚਾਲ ਦੇ ਝਟਕੇ ਪੀਸੀਐਸ ਅਧਿਕਾਰੀ ਨੂੰ ਦਿੱਤਾ ਸਿੱਖਿਆ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਸ਼ਰਮਨਾਕ : ਪੰਜਾਬ ‘ਚ 85 ਸਾਲਾ ਹੈਵਾਨ ਵਲੋਂ ਮਾਸੂਮ ਨਾਲ ਬਲਾਤਕਾਰ ਦਿਲਜੀਤ ਦੋਸਾਂਝ ਨੂੰ ਝਟਕਾ, ਸ਼ੈਂਸਰ ਬੋਰਡ ਨੇ ਨਵੀਂ ਫਿਲਮ ‘ਪੰਜਾਬ 95’ ’ਤੇ ਚਲਾਈ ਕੈਂਚੀ ਡਿਪਟੀ ਕਮਿਸ਼ਨਰ ਵੱਲੋ ਪੰਚਾਇਤੀ ਚੋਣਾਂ ਲਈ ਸਰਪੰਚਾਂ ਦੀ ਰਿਜਰਵੇਸ਼ਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤੀ ਲਾਡੋਵਾਲ ਟੋਲ ਪਲਾਜ਼ਾ ਭਲਕੇ ਤੋਂ ਫਿਰ ਹੋਵੇਗਾ ਮੁਫ਼ਤ

ਪ੍ਰਵਾਸੀ ਪੰਜਾਬੀ

ਮੋਹਾਲੀ ਦੇ ਨੌਜਵਾਨ ਨੇ ਕੈਨੇਡਾ ’ਚ ਵਿਰੋਧੀ ਧਿਰ ਦੇ ਆਗੂ ਸਾਹਮਣੇ ਉਠਾਈਆਂ ਵਿਦੇਸ਼ੀ ਵਿਦਿਆਰਥੀਆਂ ਦੀਆਂ ਮੰਗਾਂ

ਮੋਹਾਲੀ ਦੇ ਨੌਜਵਾਨ ਨੇ ਕੈਨੇਡਾ ’ਚ ਵਿਰੋਧੀ ਧਿਰ ਦੇ ਆਗੂ ਸਾਹਮਣੇ ਉਠਾਈਆਂ ਵਿਦੇਸ਼ੀ ਵਿਦਿਆਰਥੀਆਂ ਦੀਆਂ ਮੰਗਾਂ

ਬਰੈਂਮਪਟਨ, 16 ਅਪ੍ਰੈਲ,ਦੇਸ਼ ਕਲਿਕ ਬਿਊਰੋ:
ਮੋਹਾਲੀ ਦੇ ਨੌਜਵਾਨ ਨਵਕਿਰਨ ਸਿੰਘ ਨੇ ਕੈਨੇਡਾ ਵਿੱਚ ਅਗਲੀਆਂ ਚੋਣਾਂ ਲਈ ਵਿਰੋਧੀ ਧਿਰ ਦੇ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਪਾਇਰੇ ਪੋਇਲੀਵਰੇ ਦੇ ਨਾਲ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵੀ ਚਰਚਾ ਕੀਤੀ ਤੇ ਵਿਦੇਸ਼ੀ ਵਿਦਿਆਰਥੀਆਂ ਦੇ ਮੁੱਦਿਆਂ ਨੂੰ ਉਠਾਇਆ।ਮੋਹਾਲੀ ਦੇ ਨਵਕਿਰਨ ਸਿੰਘ ਨੇ ਬਰੈਂਮਪਟਨ ਪਹੁੰਚੇ ਪਾਇਰੇ ਪੋਇਲੀਵਰੇ ਸਾਹਮਣੇ ਵਿਦਿਆਰਥੀਆਂ ਦੇ ਮੁੱਦੇ ਉਠਾਉਂਦੇ ਹੋਏ ਕਿਹਾ ਕਿ ਕੈਨੇਡਾ ‘ਚ ਇਕ ਹੀ ਕੋਰਸ ਤੇ ਇਕ ਹੀ ਸਮੈਸਟਰ ਦੀ ਫੀਸ ਦੇ ਮਾਮਲੇ ‘ਚ ਵਿਦੇਸ਼ੀ ਵਿਦਿਆਰਥੀਆਂ ਨਾਲ ਪੱਖਪਾਤ ਕੀਤਾ ਜਾਂਦਾ ਹੈ।

ਧੋਖਾਧੜੀ ਦਾ ਸ਼ਿਕਾਰ ਵਿਦਿਆਰਥੀਆਂ ਵੱਲੋਂ ਦੇਸ਼-ਨਿਕਾਲੇ ਵਿਰੁੱਧ ਰੋਸ ਪ੍ਰਦਰਸ਼ਨ

ਧੋਖਾਧੜੀ ਦਾ ਸ਼ਿਕਾਰ ਵਿਦਿਆਰਥੀਆਂ ਵੱਲੋਂ ਦੇਸ਼-ਨਿਕਾਲੇ ਵਿਰੁੱਧ ਰੋਸ ਪ੍ਰਦਰਸ਼ਨ

ਅਮਰੀਕਾ ਦੇ ਕੈਲੀਫੋਰਨੀਆ ਸੂਬੇ ‘ਚ ਨਗਰ ਕੀਰਤਨ ਦੌਰਾਨ ਗੋਲੀਬਾਰੀ, ਦੋ ਦੀ ਹਾਲਤ ਗੰਭੀਰ

ਅਮਰੀਕਾ ਦੇ ਕੈਲੀਫੋਰਨੀਆ ਸੂਬੇ ‘ਚ ਨਗਰ ਕੀਰਤਨ ਦੌਰਾਨ ਗੋਲੀਬਾਰੀ, ਦੋ ਦੀ ਹਾਲਤ ਗੰਭੀਰ

ਵਾਸਿੰਗਟਨ, 27 ਮਾਰਚ, ਦੇਸ਼ ਕਲਿਕ ਬਿਊਰੋ :
ਅਮਰੀਕਾ ਦੇ ਕੈਲੀਫੋਰਨੀਆ ਸੂਬੇ ਦੇ ਸੈਕਰਾਮੈਂਟੋ ਕਾਉਂਟੀ 'ਚ ਇਕ ਗੁਰਦੁਆਰੇ 'ਚ ਨਗਰ ਕੀਰਤਨ ਦੌਰਾਨ ਗੋਲੀਬਾਰੀ ਹੋਣ ਦੀ ਖਬਰ ਮਿਲੀ ਹੈ। ਖਬਰਾਂ ਮੁਤਾਬਕ ਇੱਥੇ ਤਿੰਨ ਲੋਕਾਂ ਵਿਚਾਲੇ ਗੋਲੀਬਾਰੀ ਹੋਈ, ਜਿਸ 'ਚ ਦੋ ਲੋਕਾਂ ਨੂੰ ਗੋਲੀ ਲੱਗ ਗਈ। ਦੋਵਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। 

ਪੰਜਾਬ ਸਰਕਾਰ ਹਰੇਕ ਪ੍ਰਵਾਸੀ ਪੰਜਾਬੀ ਦੀ ਸ਼ਿਕਾਇਤ ਦਾ ਨਿਪਟਾਰਾ ਕਰਨ ਲਈ ਵਚਨਬੱਧ: ਧਾਲੀਵਾਲ

ਪੰਜਾਬ ਸਰਕਾਰ ਹਰੇਕ ਪ੍ਰਵਾਸੀ ਪੰਜਾਬੀ ਦੀ ਸ਼ਿਕਾਇਤ ਦਾ ਨਿਪਟਾਰਾ ਕਰਨ ਲਈ ਵਚਨਬੱਧ: ਧਾਲੀਵਾਲ

ਮਾਪਿਆਂ ਦੇ ਇਕਲੌਤੇ ਪੁੱਤ ਦੀ ਆਸਟਰੇਲੀਆ ’ਚ ਹੋਈ ਮੌਤ

ਮਾਪਿਆਂ ਦੇ ਇਕਲੌਤੇ ਪੁੱਤ ਦੀ ਆਸਟਰੇਲੀਆ ’ਚ ਹੋਈ ਮੌਤ

ਗੁਰਦਾਸਪੁਰ, 20 ਫਰਵਰੀ, ਨਰੇਸ਼ ਕੁਮਾਰ ਬਟਾਲਾ :

ਪੰਜਾਬ ਵਿੱਚ ਆਏ ਦਿਨ ਵਿਦੇਸ਼ਾਂ ਵਿੱਚ ਰਹਿੰਦੇ ਨੌਜਵਾਨ ਬੱਚਿਆਂ ਦੀਆਂ ਮੌਤ ਦੀਆਂ ਖ਼ਬਰਾਂ ਸੁਰਖੀਆਂ ਬਣਦੀਆਂ ਰਹਿੰਦੀਆਂ ਹਨ। ਅਜਿਹੀ ਹੀ ਇਕ ਦੁਖਦਾਈ ਖ਼ਬਰ ਗੁਰਦਾਸਪੁਰ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਨਾਨੋਵਾਲ ਖੁਰਦ ਤੋਂ ਸਾਹਮਣੇ ਆਈ ਹੈ ਜਿੱਥੇ ਮਾਪਿਆਂ ਦੇ ਇਕਲੋਤੇ ਪੁੱਤਰ ਦੀ ਆਸਟਰੇਲੀਆ ਵਿੱਚ ਮੌਤ ਹੋ ਗਈ ਹੈ। ਭਰਾ ਦੀ ਮੌਤ ਕਾਰਨ ਪਿੱਛੇ ਭੈਣ ਦੀ ਕੁੜਮਾਈ ਦੀਆਂ ਖੁਸ਼ੀਆਂ ਇਕਦਮ ਹੀ ਮਾਤਮ ਵਿੱਚ ਬਦਲ ਗਈਆਂ, ਪਰਿਵਾਰ ਹੁਣ ਸਰਕਾਰਾਂ ਨੂੰ ਆਪਣੇ ਇਕਲੋਤੇ ਪੁੱਤਰ ਦੀ ਦੇਹ ਨੂੰ ਜਲਦੀ ਪਿੰਡ ਲਿਆਉਣ ਦੀ ਅਪੀਲ ਕਰ ਰਿਹਾ ਹੈ।

ਓਂਟਾਰੀਓ ਫਰੈਂਡਜ਼ ਕਲੱਬ ਨੇ ਅੰਤਰਰਾਸ਼ਟਰੀ ਅਹੁਦੇਦਾਰਾਂ ਦਾ ਕੀਤਾ ਐਲਾਨ

ਓਂਟਾਰੀਓ ਫਰੈਂਡਜ਼ ਕਲੱਬ ਨੇ ਅੰਤਰਰਾਸ਼ਟਰੀ ਅਹੁਦੇਦਾਰਾਂ ਦਾ ਕੀਤਾ ਐਲਾਨ

ਬਰੈਂਪਟਨ: 11 ਫਰਵਰੀ, ਦੇਸ਼ ਕਲਿੱਕ ਬਿਓਰੋ : 
ਓਂਟਾਰੀਓ ਫਰੈਂਡਜ਼ ਕਲੱਬ ਕਨੇਡਾ ਦੇ ਚੇਅਰਮੈਨ ਰਵਿੰਦਰ ਸਿੰਘ ਕੰਗ ਤੇ ਪ੍ਰਧਾਨ ਦਲਬੀਰ ਸਿੰਘ ਕਥੂਰੀਆ ਨੇ ਸੰਸਾਰ-ਵਿਆਪੀ ਸੰਸਥਾ ਦਾ ਘੇਰਾ ਵਿਸ਼ਾਲ ਕਰਨ ਦੇ ਮੰਤਵ ਨਾਲ ਵੱਖ-ਵੱਖ ਦੇਸ਼ਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਕੀਤੀ ਹੈ।ਆਪਣੇ ਇਕ ਪ੍ਰੈੱਸ ਬਿਆਨ `ਚ ਚੇਅਰਮੈਨ ਸ੍ਰੀ ਕੰਗ ਨੇ ਦੱਸਿਆ ਕਿ ਨਵੇਂ ਅਹੁਦੇਦਾਰਾਂ ਵਿਚ ਗੁਰਮੇਲ ਕੌਰ ਸੰਘਾ ਨੂੰ ਓਂਟਾਰੀਓ ਫਰੈਂਡਜ਼ ਕਲੱਬ ਵਰਲਡ ਪੰਜਾਬੀ ਕਾਨਫ਼ਰੰਸ-2023 ਯੂਨਾਈਟਿਡ ਕਿੰਗਡਮ (ਯੂਕੇ) ਦੀ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਸ੍ਰੀਮਤੀ ਸੰਘਾ ਗਾਇਕਾ ਤੇ ਕਵਿੱਤਰੀ/ਗੀਤਕਾਰਾ ਹਨ ਤੇ ਸਮਾਜਿਕ ਸਰੋਕਾਰਾਂ ਵਾਲੇ 5 ਤੋੰ ਵੱਧ ਗੀਤ ਗਾ ਚੁੱਕੇ ਹਨ। 

ਅਮਰੀਕਾ ਦੇ ਫਲੋਰੀਡਾ ਵਿਖੇ ਗੋਲੀਬਾਰੀ, 10 ਲੋਕ ਜ਼ਖਮੀ

ਅਮਰੀਕਾ ਦੇ ਫਲੋਰੀਡਾ ਵਿਖੇ ਗੋਲੀਬਾਰੀ, 10 ਲੋਕ ਜ਼ਖਮੀ

ਵਾਸਿੰਗਟਨ, 31 ਜਨਵਰੀ, ਦੇਸ਼ ਕਲਿਕ ਬਿਊਰੋ :
ਅਮਰੀਕਾ ਦੇ ਫਲੋਰੀਡਾ ਵਿਖੇ ਗੋਲੀਬਾਰੀ 'ਚ 10 ਲੋਕ ਜ਼ਖਮੀ ਹੋ ਗਏ। ਇਹ ਘਟਨਾ ਫਲੋਰੀਡਾ ਦੇ ਲੇਕ ਲੈਂਡ ਇਲਾਕੇ 'ਚ ਸੋਮਵਾਰ ਦੁਪਹਿਰੇ ਵਾਪਰੀ। ਪੁਲਸ ਮੁਖੀ ਸੈਮ ਟੇਲਰ ਮੁਤਾਬਕ ਹਮਲਾਵਰ ਗੂੜ੍ਹੇ ਨੀਲੇ ਰੰਗ ਦੀ ਕਾਰ 'ਚ ਆਏ ਸਨ।ਉਨ੍ਹਾਂ ਨੇ ਘਟਨਾ ਸਥਾਨ 'ਤੇ ਪਹੁੰਚ ਕੇ ਗੱਡੀ ਦੀਆਂ ਚਾਰੇ ਖਿੜਕੀਆਂ ਖੋਲ੍ਹ ਦਿੱਤੀਆਂ ਅਤੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। 

ਪੰਜਾਬੀ ਸਿੱਖ ਨੇ ਬਣਾਈ ਬਿਨਾਂ ਬਿਜਲੀ ਤੋਂ ਚੱਲਣ ਵਾਲੀ ਕੱਪੜੇ ਧੌਣ ਦੀ ਮਸ਼ੀਨ

ਪੰਜਾਬੀ ਸਿੱਖ ਨੇ ਬਣਾਈ ਬਿਨਾਂ ਬਿਜਲੀ ਤੋਂ ਚੱਲਣ ਵਾਲੀ ਕੱਪੜੇ ਧੌਣ ਦੀ ਮਸ਼ੀਨ

ਲੰਡਨ, 28 ਜਨਵਰੀ :

ਭਾਰਤੀ ਮੂਲ ਦੇ ਇਕ ਸਿੱਖ ਇੰਜਨੀਅਰ ਨੇ ਘੱਟ ਆਮਦਨ ਵਾਲੇ ਭਾਈਚਾਰੇ ਲਈ ਊਰਜਾ ਕੁਸ਼ਲ ਮੈਨੁਅਲ ਵਾਸ਼ਿੰਗ ਮਸ਼ੀਨ ਡਿਜ਼ਾਇਨ ਕੀਤੀ ਹੈ। ਇਸ ਲਈ ਉਸਨੂੰ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਸੁਨਕ ਦੇ ‘ਪੁਆਇੰਟਸ ਆਫ ਲਾਈਟ ਐਵਾਰਡ’ ਨਾਲ ਸਨਮਾਨਤ ਕੀਤਾ ਗਿਆ ਹੈ। ਲੰਡਨ ਸਥਿਤ ਨਵਜੋਤ ਸਾਹਨੀ ਦੀ ਹੱਥ ਨਾਲ ਚੱਲਣ ਵਾਲੀ ਵਾਸ਼ਿੰਗ ਮਸ਼ੀਨ ਬਿਨਾਂ ਬਿਜਲੀ ਮਸ਼ੀਨ ਦੇ 1,000 ਤੋਂ ਜ਼ਿਆਦਾ ਪਰਿਵਾਰਾਂ ਨੂੰ ਲਾਭ ਪਹੁੰਚਾ ਰਹੀਹੈ। ਨਵਜੋਤ ਨੇ ਲਗਭਗ ਚਾਰ ਸਾਲ ਪਹਿਲਾਂ ‘ਦ ਵਾਸ਼ਿੰਗ ਮਸ਼ੀਨ ਪ੍ਰੋਜੈਕਟ’ ਦੀ ਸਥਾਪਨਾ ਕੀਤੀ, ਜਿਸ ਨਾਲ ਦੁਨੀਆ ਭਰ ਵਿੱਚ ਹੁਣ ਤੱਕ 300 ਤੋਂ ਜ਼ਿਆਦਾ ਮਸ਼ੀਨਾਂ ਨੂੰ ਕੈਂਪਾਂ, ਸਕੂਲਾਂ ਤੋਂ ਇਲਾਵਾ ਹੋਰ ਥਾਵਾਂ ਉਤੇ ਵੰਡਿਆ ਗਿਆ ਹੈ।

ਇਟਲੀ ਵਿੱਚ ਵਾਪਰੇ ਹਾਦਸੇ ’ਚ ਭੈਣ ਭਰਾ ਸਮੇਤ ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ

ਇਟਲੀ ਵਿੱਚ ਵਾਪਰੇ ਹਾਦਸੇ ’ਚ ਭੈਣ ਭਰਾ ਸਮੇਤ ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ

ਚੰਡੀਗੜ੍ਹ, 17 ਜਨਵਰੀ, ਦੇਸ਼ ਕਲਿੱਕ ਬਿਓਰੋ :

ਇਟਲੀ ਦੇ ਸ਼ਹਿਰ ਵੈਰਨੇਲਾ ਵਿੱਚ ਵਾਪਰੇ ਇਕ ਹਾਦਸੇ ਵਿੱਚ ਭੈਣ ਭਰਾ ਸਮੇਤ ਤਿੰਨ ਪੰਜਾਬੀ ਨੌਜਵਾਨਾਂ ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਚਪੀਮਾ ਬਾਠ ਦੇ ਰਹਿਣ ਵਾਲੇ 2 ਸਕੇ ਭੈਣ ਭਰਾ ਅੰਮ੍ਰਿਤਪਾਲ ਸਿੰਘ ਅਤੇ ਬਲਪ੍ਰੀਤ ਕੌਰ ਸ਼ਾਮਲ ਹਨ। ਤੀਜਾ ਨੌਜਵਾਨ ਦੀ ਪਹਿਚਾਣ ਵਿਸ਼ਾਲ ਕਲੇਰ ਵਜੋਂ ਹੋਈ ਹੈ, ਜਿਸ ਦਾ ਪਰਿਵਾਰ ਇਟਲੀ ਵਿੱਚ ਹੀ ਰਹਿ ਰਿਹਾ ਹੈ, ਜੋ ਜਲੰਧਰ ਜ਼ਿਲ੍ਹੇ ਨਾਲ ਸਬੰਧਤ ਹੈ।

ਆਸਟਰੇਲੀਆ : ਸੜਕ ਹਾਦਸੇ ’ਚ ਪੰਜਾਬੀ ਨੌਜਵਾਨ ਦੀ ਮੌਤ

ਆਸਟਰੇਲੀਆ : ਸੜਕ ਹਾਦਸੇ ’ਚ ਪੰਜਾਬੀ ਨੌਜਵਾਨ ਦੀ ਮੌਤ

ਮੈਲਬੋਰਨ, 16 ਜਨਵਰੀ :

ਆਸਟਰੇਲੀਆ ਵਿੱਚ ਵਾਪਰੇ ਇਕ ਸੜਕ ਹਾਦਸੇ ਵਿੱਚ 21 ਸਾਲਾ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ। ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਦਾ ਰਹਿਣ ਵਾਲਾ ਨੌਜਵਾਨ 8 ਮਹੀਨੇ ਪਹਿਲਾਂ ਹੀ ਆਸਟਰੇਲੀਆ ਆਇਆ ਸੀ।  ਕੈਨਬਰਾ ਦੇ ਨਜ਼ਦੀਕ ਇਕ ਟਰੱਕ ਨਾਲ ਕਾਰ ਦਾ ਐਂਕਸੀਡੈਂਟ ਹੋਣ ਕਾਰਨ ਨੌਜਵਾਨ ਦੀ ਮੌਕੇ ਉਤੇ ਹੀ ਮੌਤ ਹੋ ਗਈ। 

ਕੈਨੇਡਾ ਨੇ 2023 ਦੇ ਪਹਿਲੇ ਐਕਸਪ੍ਰੈਸ ਐਂਟਰੀ ਡਰਾਅ ਵਿੱਚ 5,500 ਉਮੀਦਵਾਰਾਂ ਨੂੰ ਸੱਦਾ ਦਿੱਤਾ

ਕੈਨੇਡਾ ਨੇ 2023 ਦੇ ਪਹਿਲੇ ਐਕਸਪ੍ਰੈਸ ਐਂਟਰੀ ਡਰਾਅ ਵਿੱਚ 5,500 ਉਮੀਦਵਾਰਾਂ ਨੂੰ ਸੱਦਾ ਦਿੱਤਾ

ਕੈਨੇਡਾ ’ਚ ਵਾਪਰੇ ਸੜਕ ਹਾਦਸੇ ਵਿਚ 23 ਸਾਲਾ ਪੰਜਾਬੀ ਨੌਜਵਾਨ ਦੀ ਮੌਤ

ਕੈਨੇਡਾ ’ਚ ਵਾਪਰੇ ਸੜਕ ਹਾਦਸੇ ਵਿਚ 23 ਸਾਲਾ ਪੰਜਾਬੀ ਨੌਜਵਾਨ ਦੀ ਮੌਤ

ਪੰਜਾਬੀ ਨੌਜਵਾਨ ਦਾ ਕੈਨੇਡਾ ’ਚ ਕਤਲ

ਪੰਜਾਬੀ ਨੌਜਵਾਨ ਦਾ ਕੈਨੇਡਾ ’ਚ ਕਤਲ

ਕੈਨੇਡਾ : ਸੜਕ ਹਾਦਸੇ ’ਚ ਪੰਜਾਬੀ ਸਿੱਖ ਨੌਜਵਾਨ ਸਮੇਤ 4 ਦੀ ਮੌਤ

ਕੈਨੇਡਾ : ਸੜਕ ਹਾਦਸੇ ’ਚ ਪੰਜਾਬੀ ਸਿੱਖ ਨੌਜਵਾਨ ਸਮੇਤ 4 ਦੀ ਮੌਤ

ਕੈਨੇਡਾ ’ਚ ਵਾਪਰੇ ਹਾਦਸੇ ਵਿੱਚ ਪੰਜਾਬੀ ਨੌਜਵਾਨ ਦੀ ਮੌਤ

ਕੈਨੇਡਾ ’ਚ ਵਾਪਰੇ ਹਾਦਸੇ ਵਿੱਚ ਪੰਜਾਬੀ ਨੌਜਵਾਨ ਦੀ ਮੌਤ

ਕੈਨੇਡਾ ’ਚ ਸਿੱਖ ਨੌਜਵਾਨ ਦਾ ਗੋਲੀ ਮਾਰ ਕੇ ਕਤਲ

ਕੈਨੇਡਾ ’ਚ ਸਿੱਖ ਨੌਜਵਾਨ ਦਾ ਗੋਲੀ ਮਾਰ ਕੇ ਕਤਲ

ਲੰਡਨ 'ਚ ਕਿੰਗ ਚਾਰਲਸ ਨੇ ਗੁਰਦੁਆਰੇ ਦਾ ਕੀਤਾ ਦੌਰਾ

ਲੰਡਨ 'ਚ ਕਿੰਗ ਚਾਰਲਸ ਨੇ ਗੁਰਦੁਆਰੇ ਦਾ ਕੀਤਾ ਦੌਰਾ

ਕੈਨੇਡਾ ‘ਚ 21 ਸਾਲਾ ਸਿੱਖ ਲੜਕੀ ਦਾ ਕਤਲ

ਕੈਨੇਡਾ ‘ਚ 21 ਸਾਲਾ ਸਿੱਖ ਲੜਕੀ ਦਾ ਕਤਲ

ਕੈਨੇਡਾ ਦੇ ਟੋਰਾਂਟੋ ਅਤੇ ਵੈਨਕੂਵਰ ਨਾਲ ਅੰਮ੍ਰਿਤਸਰ ਲਈ ਸਿੱਧੀ ਫਲਾਈਟ ਦੀ ਮੰਗ ਨੇ ਜ਼ੋਰ ਫੜਿਆ।

ਕੈਨੇਡਾ ਦੇ ਟੋਰਾਂਟੋ ਅਤੇ ਵੈਨਕੂਵਰ ਨਾਲ ਅੰਮ੍ਰਿਤਸਰ ਲਈ ਸਿੱਧੀ ਫਲਾਈਟ ਦੀ ਮੰਗ ਨੇ ਜ਼ੋਰ ਫੜਿਆ।

ਕੈਨੇਡਾ ਚੰਡੀਗੜ੍ਹ, ਦਿੱਲੀ ’ਚ ਵੀਜ਼ਾ ਪ੍ਰਕਿਰਿਆ ਨੂੰ ਕਰੇਗਾ ਤੇਜ

ਕੈਨੇਡਾ ਚੰਡੀਗੜ੍ਹ, ਦਿੱਲੀ ’ਚ ਵੀਜ਼ਾ ਪ੍ਰਕਿਰਿਆ ਨੂੰ ਕਰੇਗਾ ਤੇਜ

ਆਸਟ੍ਰੇਲੀਆ ‘ਚ ਔਰਤ ਦੇ ਕਤਲ ਮਾਮਲੇ ‘ਚ  ਭਗੌੜਾ ਪੰਜਾਬੀ ਦਿੱਲੀ ਪੁਲਿਸ ਵੱਲੋਂ ਕਾਬੂ

ਆਸਟ੍ਰੇਲੀਆ ‘ਚ ਔਰਤ ਦੇ ਕਤਲ ਮਾਮਲੇ ‘ਚ ਭਗੌੜਾ ਪੰਜਾਬੀ ਦਿੱਲੀ ਪੁਲਿਸ ਵੱਲੋਂ ਕਾਬੂ

ਜਲੰਧਰ ਜ਼ਿਲ੍ਹੇ ਦੇ ਪਿੰਡ ਵਡਾਲਾ ਦੀ ਧੀ ਰਾਜਨ ਸਾਹਨੀ ਬਣੀ ਕੈਨੇਡਾ ਦੇ ਸੂਬੇ ਅਲਬਰਟਾ ਵਿੱਚ ਇਮੀਗ੍ਰੇਸ਼ਨ ਅਤੇ ਬਹੁਸੱਭਿਆਚਾਰਕ ਮੰਤਰੀ

ਜਲੰਧਰ ਜ਼ਿਲ੍ਹੇ ਦੇ ਪਿੰਡ ਵਡਾਲਾ ਦੀ ਧੀ ਰਾਜਨ ਸਾਹਨੀ ਬਣੀ ਕੈਨੇਡਾ ਦੇ ਸੂਬੇ ਅਲਬਰਟਾ ਵਿੱਚ ਇਮੀਗ੍ਰੇਸ਼ਨ ਅਤੇ ਬਹੁਸੱਭਿਆਚਾਰਕ ਮੰਤਰੀ

ਅਮਰੀਕਾ : ਸੜਕ ਹਾਦਸੇ ‘ਚ ਤਿੰਨ ਭਾਰਤੀ ਵਿਦਿਆਰਥੀਆਂ ਦੀ ਮੌਤ

ਅਮਰੀਕਾ : ਸੜਕ ਹਾਦਸੇ ‘ਚ ਤਿੰਨ ਭਾਰਤੀ ਵਿਦਿਆਰਥੀਆਂ ਦੀ ਮੌਤ

ਇੰਡੋ-ਕੈਨੇਡੀਅਨ ਸਿਹਤ ਕਾਰਕੁਨ ਨਵਜੀਤ ਕੌਰ ਬਰਾੜ ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿੱਚ ਪਹਿਲੀ ਸਿੱਖ ਮਹਿਲਾ ਕੌਂਸਲਰ ਚੁਣੀ ਗਈ

ਇੰਡੋ-ਕੈਨੇਡੀਅਨ ਸਿਹਤ ਕਾਰਕੁਨ ਨਵਜੀਤ ਕੌਰ ਬਰਾੜ ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿੱਚ ਪਹਿਲੀ ਸਿੱਖ ਮਹਿਲਾ ਕੌਂਸਲਰ ਚੁਣੀ ਗਈ

ਭਾਰਤੀ ਮੂਲ ਦੇ ਅਮਰੀਕੀ ਪੁਲਿਸ ਅਧਿਕਾਰੀ ਸੰਦੀਪ ਧਾਲੀਵਾਲ ਦੇ ਕਾਤਲ ਨੂੰ ਸੁਣਾਈ ਮੌਤ ਦੀ ਸਜ਼ਾ

ਭਾਰਤੀ ਮੂਲ ਦੇ ਅਮਰੀਕੀ ਪੁਲਿਸ ਅਧਿਕਾਰੀ ਸੰਦੀਪ ਧਾਲੀਵਾਲ ਦੇ ਕਾਤਲ ਨੂੰ ਸੁਣਾਈ ਮੌਤ ਦੀ ਸਜ਼ਾ

Back Page 4
X