ਚੰਡੀਗੜ੍ਹ, 2 ਮਾਰਚ, ਦੇਸ਼ ਕਲਿੱਕ ਬਿਓਰੋ :
ਪੰਜਾਬ ਤੋਂ ਆਪਣੇ ਚੰਗੇ ਭਵਿੱਖ ਦੇ ਲਈ ਕੈਨੇਡਾ ਗਈ ਕਪੂਰਥਲੇ ਜ਼ਿਲ੍ਹੇ ਦੀ ਲੜਕੀ ਦਾ ਇਕ ਅੰਗਰੇਜ਼ ਨੌਜਵਾਨੇ ਸਿਰ ਵਿੱਚ ਰਾਡ ਮਾਰਕੇ ਕਤਲ ਕਰ ਦਿੱਤਾ। ਮਿਲੀ ਜਾਣਕਾਰੀ ਅਨੁਸਾਰ ਕਪੂਰਥਲਾ ਦੇ ਪਿੰਡ ਸੈਦੋਵਾਲ ਦੀ ਰਹਿਣ ਵਾਲੀ ਹਰਮਨਦੀਪ ਕੌਰ ਤਿੰਨ ਸਾਲ ਪਹਿਲਾਂ ਸਟੱਡੀ ਵੀਜ਼ੇ ਉਤੇ ਕੈਨੇਡਾ ਗਈ ਸੀ।