ਕੈਨੇਡਾ ਦੇ ਬ੍ਰਿਟਿਸ਼ ਕੰਲੋਬੀਆ ਵਿੱਚ ਦੱਖਣੀ ਏਸ਼ੀਆਈ ਉਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਹੋਈ ਹਿੰਸਾ ਦੇ ਵਿਰੋਧ ਵਿੱਚ ਇਕ ਸਾਥ ਆਏ। ਲਖੀਮਪੁਰ ਦੀ ਘਟਨਾ ਵਿੱਚ ਤਿੰਨ ਅਕਤੂਬਰ ਨੂੰ ਚਾਰ ਕਿਸਾਨਾਂ ਸਮੇਤ 8 ਲੋਕਾਂ ਦੀ ਮੌਤ ਹੋ ਗਈ।
ਕੈਨੇਡਾ ਵਿੱਚ ਪੰਜਾਬ ਦੇ ਇਕ 23 ਸਾਲਾ ਨੌਜਵਾਨ ਪੰਜਾਬੀ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ। ਪ੍ਰਭਜੋਤ ਸਿੰਘ ਕਟਰੀ ਐਤਵਾਰ ਦੀ ਸਵੇਰ ਨੋਵਾ ਸਕੋਟੀਆ ਦੇ ਨਜ਼ਦੀਕੀ ਸ਼ਹਿਰ ਵਿੱਚ ਆਪਣੀ ਰਿਹਾਇਸ਼ ਦੇ ਨੇੜੇ ਮ੍ਰਿਤਕ ਮਿਲਿਆ।
ਅਫਗਾਨੀਸਤਾਨ ਦੇ ਚਮਕਾਨੀ, ਪਕਤੀਆ ਵਿੱਚ ਸਥਿਤ ਗੁਰਦੁਆਰਾ ਥਾਲਾ ਸਾਹਿਬ ਦਾ ਨਿਸ਼ਾਨ ਸਾਹਿਬ ਤਾਲੀਬਾਨੀ ਅੱਤਵਾਦੀਆਂ ਨੇ ਉਤਰਵਾ ਦਿੱਤਾ ਹੈ। ਦੱਸ ਦਈਏ ਕਿ ਆਪਣੀ ਉਦਾਸੀ ਦੇ ਸਮੇਂ ਗੁਰੂ ਨਾਨਕ ਦੇਵ ਜੀ ਇਸ ਸਥਾਨ ਤੇ ਵੀ ਆਏ ਸਨ, ਜਿਸ ਕਾਰਨ ਇਹ ਸਥਾਨ ਸਿੱਖ ਜਗਤ ਵਿੱਚ ਇੱਕ ਮਹੱਤਵਪੂਰਨ ਸਥਾਨ ਰੱਖਦਾ ਹੈ।
ਪੰਜਾਬ ਤੋਂ ਰੋਜ਼ੀ ਰੋਟੀ ਕਮਾਉਣ ਅਮਰੀਕਾ ਗਏ ਬਰਨਾਲਾ ਦੇ ਨੌਜਵਾਨ ਦੀ ਇਕ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਵਾਸ਼ਿੰਗਟਨ ਦੇ ਕੇਨੇਨਵਿਕ ਵਿੱਚ ਟਰੱਕ ਪਲਟ ਕਾਰਨ ਇਹ ਹਾਦਸਾ ਵਾਪਰਿਆ।