ਚੰਡੀਗੜ੍ਹ, 26 ਮਾਰਚ, ਦੇਸ਼ ਕਲਿੱਕ ਬਿਓਰੋ :
ਦੇਸ਼ ਵਿੱਚ ਸਭ ਤੋਂ ਵੱਡੀ ਬੀਮਾ ਕੰਪਨੀ ਐਲਆਈਸੀ (LIC) ਲੋਕਾਂ ਲਈ ਅਨੇਕਾਂ ਅਜਿਹੀਆਂ ਸਕੀਮਾਂ ਲੈ ਕੇ ਆਉਂਦੀ ਹੈ ਜੋ ਜ਼ਿੰਦਗੀ ਬਦਲ ਕੇ ਰੱਖ ਸਕਦੀ ਹੈ। ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਵਾਸਤੇ ਸਮੇਂ ਸਮੇਂ ਉਤੇ ਸਕੀਮ ਪੇਸ਼ ਕਰਦੀ ਰਹਿੰਦੀ ਹੈ, ਜੋ ਕਾਫੀ ਪੈਸਾ ਇਕੱਠਾ ਕਰਨ ਵਿੱਚ ਮਦਦਗਾਰ ਹੈ।